ਪੜਚੋਲ ਕਰੋ

Punjab News: ਗੁਆਚੀ ਸਿਆਸੀ ਜ਼ਮੀਨ ਤਲਾਸ਼ਣ ਲਈ ਪੰਜਾਬ ਭਰ ‘ਚ ਅਕਾਲੀ ਦਲ ਦਾ ਪ੍ਰਦਰਸ਼ਨ, ਕਿਸਾਨੀ ਮੰਗਾਂ ਨੂੰ ਲੈ ਕੇ ਖੋਲ੍ਹਿਆ ਮੋਰਚਾ, ਜਾਣੋ ਕਿਹੋ ਜਿਹਾ ਮਿਲਿਆ ਹੁੰਗਾਰਾ ?

ਕਿਸਾਨਾਂ ਤੋਂ ਝੋਨੇ ਦੀ ਖਰੀਦ ਵਿੱਚ ਧਾਂਦਲੀ ਹੋ ਰਹੀ ਹੈ। ਨਾਲ ਹੀ ਡੀਏਪੀ ਖਾਦ ਦੀ ਕਮੀ ਅਤੇ ਕਾਲਾਬਾਜ਼ਾਰੀ ਕਾਰਨ ਕਿਸਾਨ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾ ਰਿਹਾ ਹੈ। ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸਰਕਾਰ ਵਿਰੁੱਧ ਉਨ੍ਹਾਂ ਦਾ ਧਰਨਾ ਹੋਰ ਤੇਜ਼ ਕੀਤਾ ਜਾਵੇਗਾ।

ਦਰਅਸਲ, ਸ਼੍ਰੋਮਣੀ ਅਕਾਲੀ ਦਲ ਨੇ ਝੋਨੇ ਦੀ ਖਰੀਦ ਵਿੱਚ ਕਿਸਾਨਾਂ ਦੀ ਹੋ ਰਹੀ ਕਥਿਤ ਲੁੱਟ, ਡੀਏਪੀ ਖਾਦ ਦੀ ਕਮੀ ਅਤੇ ਕਾਲਾਬਾਜ਼ਾਰੀ ਦੇ ਮੁੱਦਿਆਂ ਨੂੰ ਲੈ ਕੇ ਡੀਸੀ ਦਫ਼ਤਰ ਦਾ ਘਿਰਾਓ ਕੀਤਾ। ਇਸ ਦੌਰਾਨ ਅਕਾਲੀ ਦਲ ਦੇ ਆਗੂਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇੰਨਾ ਹੀ ਨਹੀਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਸਰਕਾਰ 'ਤੇ ਗੈਰ-ਜ਼ਿੰਮੇਵਾਰ ਹੋਣ ਦੇ ਦੋਸ਼ ਲਾਏ ਹਨ।

ਅੰਮ੍ਰਿਤਸਰ ਵਿੱਚ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਵਰਕਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰਣੀਕੇ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਹਨ ਤੇ ਸਰਕਾਰ ਦੀਆਂ ਨੀਤੀਆਂ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਜੋ ਕੰਮ ਦੋ ਮਹੀਨੇ ਪਹਿਲਾਂ ਹੋ ਜਾਣਾ ਚਾਹੀਦਾ ਸੀ, ਸਰਕਾਰ ਨੇ ਇਸ ਵੱਲ ਧਿਆਨ ਨਹੀਂ ਦਿੱਤਾ ਅਤੇ ਅੱਜ ਕਿਸਾਨ ਮੁਸੀਬਤ ਵਿੱਚ ਹਨ।

ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਤੋਂ ਝੋਨੇ ਦੀ ਖਰੀਦ ਵਿੱਚ ਧਾਂਦਲੀ ਹੋ ਰਹੀ ਹੈ। ਨਾਲ ਹੀ ਡੀਏਪੀ ਖਾਦ ਦੀ ਕਮੀ ਅਤੇ ਕਾਲਾਬਾਜ਼ਾਰੀ ਕਾਰਨ ਕਿਸਾਨ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ।

ਇਸੇ ਦੌਰਾਨ ਮੁਹਾਲੀ ਦੇ ਡੇਰਾਬਸੀ ਵਿੱਚ ਅਕਾਲੀ ਦਲ ਦੇ ਚੱਲ ਰਹੇ ਪ੍ਰਦਰਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਜੀਤ ਸਿੰਘ ਅਚਾਨਕ ਪੁੱਜੇ। ਇਸ ਦੌਰਾਨ ਉਨ੍ਹਾਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਦੀਆਂ ਮੰਗਾਂ ਦਰੁਸਤ ਹਨ ਅਤੇ ਉਨ੍ਹਾਂ ਦਾ ਹੱਲ ਲੱਭਿਆ ਜਾ ਰਿਹਾ ਹੈ। ਉਨ੍ਹਾਂ ਦਾ ਹੱਲ ਜਲਦੀ ਹੀ ਲੱਭਿਆ ਜਾ ਰਿਹਾ ਹੈ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget