ਪੜਚੋਲ ਕਰੋ

Punjab News: ਬਾਗੀ ਧੜੇ ਨੂੰ ਝਟਕਾ ਦੇਣ ਤੋਂ ਬਾਅਦ ਅਕਾਲੀ ਦਲ ਨੇ ਉਲੀਕੇ 4 ਵੱਡੇ ਪ੍ਰੋਗਰਾਮ, ਜ਼ਿਮਨੀ ਚੋਣਾਂ ਬਾਰੇ ਵੀ ਲਿਆ ਫੈਸਲਾ 

ਸ਼੍ਰੋਮਣੀ ਅਕਾਲੀ ਦਲ ਨੇ ਬਾਗੀ ਧੜੇ ਨੂੰ ਝਟਕਾ ਦੇਣ ਤੋਂ ਬਾਅਦ ਅੱਜ ਕਈ ਵੱਡੇ ਫੈਸਲੇ ਲਏ ਹਨ। ਜਿਸ ਦੀ ਜਾਣਕਾਰੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਅਕਾਲੀ ਦਲ ਵੱਲੋਂ ਅੱਜ ਦੋ ਮੀਟਿੰਗਾਂ ਕੀਤੀਆਂ ਗਈਆਂ ਸਨ...

ਸ਼੍ਰੋਮਣੀ ਅਕਾਲੀ ਦਲ ਨੇ ਬਾਗੀ ਧੜੇ ਨੂੰ ਝਟਕਾ ਦੇਣ ਤੋਂ ਬਾਅਦ ਅੱਜ ਕਈ ਵੱਡੇ ਫੈਸਲੇ ਲਏ ਹਨ। ਜਿਸ ਦੀ ਜਾਣਕਾਰੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਅਕਾਲੀ ਦਲ ਵੱਲੋਂ ਅੱਜ ਦੋ ਮੀਟਿੰਗਾਂ ਕੀਤੀਆਂ ਗਈਆਂ ਸਨ ਜਿਹਨਾਂ ਵਿੱਚ ਕਈ ਪ੍ਰੋਗਰਾਮ ਉਲੀਕੇ ਗਏ ਹਨ। 

ਪਹਿਲਾ ਕਿ 15 ਅਗਸਤ ਨੂੰ ਈਸੜੂ 'ਚ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ 'ਚ ਅਕਾਲੀ ਦਲ ਦੀ ਕਾਨਫਰੰਸ ਸੱਦੀ ਗਈ। 

ਦੂਸਰਾ ਕਿ 19 ਅਗਸਤ ਨੂੰ ਬਾਬਾ ਬਕਾਲਾ ਵਿੱਚ ਵੀ ਸਲਾਨਾ ਕਾਨਫਰੰਸ ਸੱਦੀ ਹੈ। ਰੱਖਣ ਪੁੰਨਿਆ ਮੌਕੇ ਅਕਲੀ ਦਲ ਇੱਥੇ ਹਰ ਸਾਲ ਕਾਨਫਰੰਸ ਕਰਦਾ ਹੈ। 

ਤੀਸਰਾ ਕਿ 20 ਅਗਸਤ ਨੂੰ ਸੰਤ ਹਰਚਰਨ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਉਹਨਾਂ ਦੇ ਜੱਦੀ ਪਿੰਡ ਲੌਂਗੋਵਾਲ 'ਚ ਵੱਡੇ ਪੱਧਰ 'ਤੇ ਸ਼ਹੀਦੀ ਸਮਾਗਮ ਰੱਖਿਆ ਹੈ। ਇਸ ਦੀ ਤਿਆਰੀ ਦੇ ਸੰਬਧ 'ਚ ਡਿਊਟੀਆਂ ਲਗਾਈਆਂ ਗਈਆਂ ਹਨ। 

ਇਸ ਸਬੰਧੀ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਸ੍ਰੋਮਣੀ ਅਕਾਲੀ ਦਲ ਦਾ ਆਉਣ ਵਾਲੇ ਲੰਬੇ ਸਮੇਂ ਦਾ ਏਜੰਡਾ ਤੈਅ ਕਰਨ ਵਾਸਤੇ ਤਿੰਨ ਰੋਜ਼ਾ ਜਨਰਲ ਡੈਲੀਗੇਟ ਇਜ਼ਲਾਸ ਵੀ ਸੱਦਿਆ ਗਿਆ ਹੈ। ਜੋ ਨਵੰਬਰ ਮਹੀਨੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿੱਚ ਬੁਲਾਇਆ ਜਾਵੇਗਾ। 

ਮੀਟਿੰਗ 'ਚ ਫੈਸਲਾ ਹੋਇਆ ਹੈ ਕਿ ਅਕਾਲੀ ਦਲ ਦਾ ਪੰਥਕ ਏਜੰਡਾ ਜਿਵੇਂ ਕਿ ਪੰਜਾਬ ਤੇ ਦੇਸ਼ ਨੂੰ ਗੰਭੀਰ ਚੁਣੌਤੀਆਂ, ਜੋ ਸੂਬੇ ਦੀਆਂ ਚੁਣੌਤੀਆਂ, ਖੇਤੀ ਸੰਕਟ, ਵਾਤਾਵਰਨ ਦੀ ਮਾੜ ਦੀ ਹਾਲਤ 'ਤੇ, ਸਿੱਖਿਆ ਅਤੇ ਸਿਹਤ ਵਾਸਤੇ ਕਿਹੜੀ ਪੌਲਿਸੀ ਹੋਣੀ ਚਾਹੀਦੀ, ਪੰਜਾਬ ਤੇ ਸਿੱਖ ਡਾਇਸਪੋਰਾ ਜੋ ਵਿਦੇਸ਼ਾਂ 'ਚ ਬੈਠਾ ਹੈ ਉਹਨਾਂ ਦੀਆਂ ਮੁਸ਼ਕਲਾਂ ਅਤੇ ਪੰਜਾਬੀ ਭਾਸ਼ਾ ਨੂੰ ਪ੍ਰਫੂਲਤ ਕਰਨ ਲਈ ਕੀ ਕੀਤਾ ਜਾ ਸਕਦਾ ਅਤੇ ਦਲਿਤਾਂ ਦੀਆਂ ਮੁਸ਼ਕਲਾਂ ਹਨ ਇਹਨਾਂ ਸਾਰੇ ਮਸਲਿਆਂ 'ਤੇ ਤਿੰਨ ਰੋਜ਼ਾ ਅਕਾਲੀ ਦਲ ਜਨਰਲ ਇਜਲਾਸ ਵਿੱਚ ਵਿਚਾਰਿਆ ਜਾਵੇ।

ਇਸ ਤੋਂ ਇਲਾਵਾ ਅਕਾਲੀ ਦਲ ਨੇ ਆਉਣ ਵਾਲੀਆਂ ਚਾਰ ਵਿਧਾਨ ਸਭਾ ਦੀਆਂ ਚਾਰ ਜ਼ਿਮਨੀ ਚੋਣਾਂ ਲੜਨ ਦਾ ਵੀ ਫੈਸਲਾ ਲਿਆ ਹੈ। ਇਸ ਸਬੰਧੀ ਚਾਰੇ ਹਲਕਿਆਂ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ। ਪਾਰਟੀ ਦੇ ਸੀਨੀਅਰ ਲੀਡਰਾਂ ਦੀ ਡਿਊਟੀ ਲਾਈ ਜਾਵੇਗੀ। ਅਕਾਲੀ ਦਲ ਦੇ ਤਿੰਨ ਤੋਂ ਚਾਰ ਲੀਡਰ ਇੱਕ ਹਲਕੇ 'ਚ ਅਬਜ਼ਰਵਰ ਲਗਾਏ ਜਾਣਗੇ। ਜੋ ਉਮੀਦਵਾਰਾਂ ਦੇ ਨਾਮ ਵੀ ਸੁਝਾਅ ਕਰੇਗਾ। ਅਬਜ਼ਰਵਰਾਂ ਦੇ ਨਾਮ ਕੱਲ੍ਹ ਐਲਾਨ ਕੀਤੇ ਜਾਣਗੇ।

ਟਾਪ ਹੈਡਲਾਈਨ

Parvinder Jhota Murder Case : ਪਰਵਿੰਦਰ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ
Parvinder Jhota Murder Case : ਪਰਵਿੰਦਰ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Parvinder Singh Jhota News : ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ AAP ਸਰਕਾਰ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ : ਚਰਨਜੀਤ ਚੰਨੀ
Parvinder Singh Jhota News : ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ AAP ਸਰਕਾਰ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ : ਚਰਨਜੀਤ ਚੰਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget