ਪੜਚੋਲ ਕਰੋ

ਅਕਾਲੀ ਦਲ ਦੀ ਨਜ਼ਰ ਯੂ ਪੀ 'ਤੇ, 21 ਉਮੀਦਵਾਰਾਂ ਦਾ ਐਲਾਨ

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਨੇ ਉੱਤਰ ਪ੍ਰਦੇਸ਼ ਚੋਣਾਂ ਲੜਨ ਦਾ ਐਲਾਨ ਕਰਦੇ ਹੋਏ 21 ਉਮੀਦਵਾਰਾਂ ਦੇ ਨਾਮਾਂ ਵਾਲੀ ਪਹਿਲੀ ਸੂਚੀ ਜਾਰੀ ਕਰ ਦਿੱਤੀ| ਸ੍ਰੋਮਣੀ ਅਕਾਲੀ ਦਲ ਦੇ ਉੱਤਰ ਪ੍ਰਦੇਸ਼ ਦੇ ਕਨਵੀਨਰ ਅਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬਲਵਿੰਦਰ ਸਿੰਘ ਭੂੰਦੜ ਨੇ ਪਟਿਆਲਾ ਵਿਖੇ ਸੂਚੀ ਦਾ ਐਲਾਨ ਕੀਤਾ।     21 ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਪਾਰਟੀ ਨੇ ਗਾਜ਼ੀਆਬਾਦ ਤੋਂ ਧਰਮਿੰਦਰ ਸਿੰਘ, ਬਿਲਾਸਪੁਰ (ਰਾਮਪੁਰ) ਸੁਖਵਿੰਦਰ ਸਿੰਘ ਹੈਪੀ, ਸਹਾਰਨਪੁਰ ਤੋਂ ਗੁਰਪ੍ਰੀਤ ਸਿੰਘ ਬੱਗਾ, ਝਾਂਸੀ ਤੋਂ ਤੇਜਵੰਤ ਸਿੰਘ ਰੈਨਾ, ਪੀਲੀਭੀਤ ਤੋਂ ਪ੍ਰਧਾਨ ਰਾਜ ਰਾਏ ਸਿੰਘ ਦੀ ਪਤਨੀ ਤੇ ਸਾਬਕਾ ਮੰਤਰੀ ਰਾਜਰਾਏ ਸਿੰਘ ਪਲੀਆ ਤੋਂ ਪ੍ਰਧਾਨ ਰਾਏ ਸਿੰਘ, ਮੁਹੰਮਦੀ ਤੋਂ ਜਸਵੰਤ ਸਿੰਘ ਉਰਫ਼ ਜੋਗਾ, ਮੋਹਨ ਲਾਲ ਗੰਜ (ਰਾਖਵੀਂ) ਤੋਂ ਸੁਰਿੰਦਰ ਪ੍ਰਤਾਪ, ਕਾਸਤਾ (ਰਾਖਵੀਂ) ਤੋਂ ਸੁਰੇਸ਼ ਚੰਦ ਪੁਸ਼ਕਰ, ਗੋਲਾ ਤੋਂ ਰਾਮ ਸਿੰਘ ਵਰਮਾ ਰਾਏਬਰੇਲੀ ਤੋਂ ਤਰਲੋਚਨ ਸਿੰਘ ਛਾਬੜਾ, ਸਰਨੀਆ (ਰਾਏਬਰੇਲੀ) ਤੋਂ ਸ੍ਰੀਮਤੀ ਅੰਜੂ ਸਿੰਘ, ਜਮਨੀਆ (ਗਾਜੀਪੁਰ ਰਾਖਵੀਂ) ਤੋਂ ਰਵਿਦਾਸ ਸਭਾ ਦੇ ਪ੍ਰਧਾਨ ਰਾਮ ਹਿਰਦੇ, ਉਚਾਹਰ (ਰਾਏਬਰੇਲੀ) ਰਾਜਾ ਰਜਿੰਦਰ ਸਿੰਘ, ਪ੍ਰਤਾਪਗੜ੍ਹ ਤੋਂ ਸੰਤੋਖ ਸਿੰਘ, ਫਿਰੋਜ਼ਾਬਾਦ ਤੋਂ ਠਾਕੁਰ ਰਾਜ ਕਿਸ਼ੋਰ, ਮੁਰਾਦਾਬਾਦ ਤੋਂ ਕਰਤਾਰ ਸਿੰਘ, ਬਰੋਲੀ (ਅਲੀਗੜ੍ਹ) ਤੋਂ ਸ੍ਰੀਮਤੀ ਅਨੀਤਾ ਭਾਰਦਵਾਜ, ਮੇਰਠ ਕੈਂਟ ਤੋਂ ਹਰਜੀਤ ਸਿੰਘ ਨੇਤਾ ਜੀ, ਬਰਖੇੜਾ ਤੋਂ ਬਲਵਿੰਦਰ ਸਿੰਘ ਬਿੱਲੂ ਤੇ ਲਖਨਊ ਕੈਂਟ ਤੋਂ ਸ੍ਰੀਮਤੀ ਦੀਪਾ ਸਿੰਘ ਨੂੰ ਉਮੀਦਵਾਰ ਬਣਾਇਆ ਹੈ| ਇਸ ਦੇ ਨਾਲ ਹੀ ਪਾਰਟੀ ਨੇ ਅਕਾਲੀ ਦਲ ਦੇ ਯੂ ਪੀ ਜਥੇਬੰਦਕ ਢਾਂਚੇ ਦਾ ਐਲਾਨ ਵੀ ਕਰ ਦਿੱਤਾ ਹੈ। ------
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget