Punjab News: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ, ਜਿਸ ਨੂੰ ਲੈਕੇ ਸਾਰੀਆਂ ਪਾਰਟੀਆਂ ਨੇ ਪੂਰੀ ਤਿਆਰੀ ਖਿੱਚੀ ਹੋਈ ਹੈ। ਉੱਥੇ ਹੀ ਆਮ ਆਦਮੀ ਪਾਰਟੀ ਵੀ ਥੋੜੇ ਹੀ ਦਿਨਾਂ ਤੱਕ ਆਪਣੀ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਸਕਦੀ ਹੈ।

Continues below advertisement

ਇੱਕ ਪਾਸੇ ਜਿੱਥੇ ਕਈ ਪਾਰਟੀਆਂ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਰਹੀ ਹੈ, ਉੱਥੇ ਹੀ ਕਈ ਪਾਰਟੀ ਵਿੱਚ ਕਈ ਆਗੂਆਂ ਨੂੰ ਬਾਹਰ ਦਾ ਰਾਸਤਾ ਦਿਖਾਇਆ ਜਾ ਰਿਹਾ ਹੈ। ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਕਦਮ ਚੁੱਕਿਆ ਹੈ। ਸੰਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪੰਜ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪਾਰਟੀ ਵਿੱਚੋਂ ਕੱਢ ਦਿੱਤਾ ਹੈ।

Continues below advertisement

15 ਦਸੰਬਰ ਤੋਂ ਬਾਅਦ ਕਿਸੇ ਵੀ ਸਮੇਂ ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ। ਫਿਰ ਫਰਵਰੀ ਵਿੱਚ ਵੋਟਾਂ ਪੈ ਸਕਦੀਆਂ ਹਨ। ਸਰਕਾਰ ਦਾ ਕਾਰਜਕਾਲ ਮਾਰਚ ਵਿੱਚ ਖਤਮ ਹੋ ਰਿਹਾ ਹੈ।