ਪੜਚੋਲ ਕਰੋ

ਅਕਾਲੀ ਦਲ ਕੋਰ ਕਮੇਟੀ ਦੀ ਅੱਜ ਮੀਟਿੰਗ, ਲੋਕਾ ਸਭਾ ਚੋਣਾਂ ਨੂੰ ਲੈ ਕੇ ਬਣੇਗੀ ਰਣਨੀਤੀ, ਕਿਸਾਨ ਅੰਦੋਨਲ ਸਮੇਤ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਅਹਿਮ ਚਰਚਾ

Akali Dal Core Committee Meeting Today : ਮੀਟਿੰਗ 'ਚ ਜਿੱਥੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਨੂੰ ਲੈ ਕੇ ਚਰਚਾ ਹੋਵੇਗੀ। ਇਸ ਦੇ ਨਾਲ ਹੀ ਇੱਕ ਪਰਿਵਾਰ ਇੱਕ ਟਿਕਟ ਅਤੇ ਭਾਰਤੀ ਜਨਤਾ ਪਾਰਟੀ (BJP) ਨਾਲ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਕੋਸ਼ਿਸ਼ਾਂ 'ਤੇ ਵੀ ਚਰਚਾ ਕੀਤੀ ਜਾਵੇਗੀ।

Punjab News : ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (SAD) ਦੀ ਅੱਜ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਜਿੱਥੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਨੂੰ ਲੈ ਕੇ ਚਰਚਾ ਹੋਵੇਗੀ। ਇਸ ਦੇ ਨਾਲ ਹੀ ਇੱਕ ਪਰਿਵਾਰ ਇੱਕ ਟਿਕਟ ਅਤੇ ਭਾਰਤੀ ਜਨਤਾ ਪਾਰਟੀ (BJP) ਨਾਲ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਕੋਸ਼ਿਸ਼ਾਂ 'ਤੇ ਵੀ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਵੇਗੀ।

 ਮੀਟਿੰਗ ਵਿੱਚ ਲੋਕ ਸਭਾ ਚੋਣਾਂ ਲਈ ਰਣਨੀਤੀ ਕੀਤੀ ਜਾਵੇਗੀ ਤਿਆਰ 
 
ਪਾਰਟੀ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਕੋਰ ਕਮੇਟੀ ਦੀ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਮੀਟਿੰਗ ਵਿੱਚ ਕਈ ਨੁਕਤੇ ਅਹਿਮ ਹੋਣ ਜਾ ਰਹੇ ਹਨ। ਮੀਟਿੰਗ ਵਿੱਚ ਇਹ ਤੈਅ ਕੀਤਾ ਜਾਵੇਗਾ ਕਿ ਪਾਰਟੀ ਦੀ ਚੋਣ ਮੁਹਿੰਮ ਕਿਵੇਂ ਚੱਲੇਗੀ। ਪਾਰਟੀ ਵੱਲੋਂ ਰੈਲੀਆਂ ਕਿੱਥੇ ਕੀਤੀਆਂ ਜਾਣਗੀਆਂ? ਕਿਉਂਕਿ ਇਹ ਚੋਣ ਬਹੁਤ ਵੱਡੀ ਹੈ। ਅਜਿਹੇ 'ਚ ਸਾਰੀਆਂ ਗੱਲਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਅਤੇ ਰਾਸ਼ਟਰੀ ਪੱਧਰ ਦੀ ਰਾਜਨੀਤੀ 'ਚ ਚੱਲ ਰਹੀਆਂ ਗੱਲਾਂ ਵੀ ਵੇਖਣ ਨੂੰ ਮਿਲਣਗੀਆਂ। ਉਸ ਅਨੁਸਾਰ ਰਣਨੀਤੀ ਬਣਾਈ ਜਾਵੇਗੀ।

ਅਕਾਲੀ ਦਲ ਤੇ ਭਾਜਪਾ ਵਿਚਾਲੇ ਗਠਜੋੜ ਨੂੰ ਲੈ ਕੇ ਹੋਵੇਗੀ ਅੰਤਿਮ ਪੜਾਅ 'ਤੇ ਗੱਲਬਾਤ 

ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਨੂੰ ਲੈ ਕੇ ਗੱਲਬਾਤ ਅੰਤਿਮ ਪੜਾਅ 'ਤੇ ਹੈ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਗੱਲਬਾਤ ਦਾ ਦੌਰ ਚੱਲ ਰਿਹਾ ਹੈ। ਦੋਵਾਂ ਪਾਸਿਆਂ ਤੋਂ ਇੱਕ-ਦੂਜੇ ਨੂੰ ਪੇਸ਼ਕਸ਼ਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਸੂਤਰਾਂ ਦੀ ਮੰਨੀਏ ਤਾਂ ਸੀਟਾਂ ਦੀ ਵੰਡ ਅਤੇ ਪੰਜਾਬ ਨਾਲ ਜੁੜੇ ਕੁਝ ਮੁੱਦਿਆਂ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਤਕਰਾਰ ਚੱਲ ਰਹੀ ਹੈ।

ਮੀਟਿੰਗ ਦਾ ਮੁੱਖ ਮੁੱਦਾ ਕਿਸਾਨ ਅੰਦੋਲਨ ਤੇ ਬੰਦੀ ਸਿੱਖਾਂ ਦੀ ਰਿਹਾਈ ਦਾ  

ਇਸ ਵਿੱਚ ਕਿਸਾਨ ਅੰਦੋਲਨ ਅਤੇ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਪ੍ਰਮੁੱਖ ਹੈ। ਅਜਿਹੇ 'ਚ ਅਕਾਲੀ ਦਲ ਪੂਰੀ ਰਣਨੀਤੀ ਨਾਲ ਕਦਮ ਚੁੱਕ ਰਿਹਾ ਹੈ। ਇਸ ਤੋਂ ਪਹਿਲਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਅੰਦੋਲਨ ਤੋਂ ਬਾਅਦ ਦੋਵੇਂ ਧਿਰਾਂ ਵੱਖ ਹੋ ਗਈਆਂ ਸਨ। 2019 ਦੀਆਂ ਲੋਕ ਸਭਾ ਚੋਣਾਂ ਤੱਕ ਦੋਵੇਂ ਪਾਰਟੀਆਂ ਇਕੱਠੀਆਂ ਲੜੀਆਂ ਸਨ। ਗਠਜੋੜ 13 ਵਿੱਚੋਂ ਚਾਰ ਸੀਟਾਂ ਜਿੱਤਣ ਵਿੱਚ ਸਫਲ ਰਿਹਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget