ਪੜਚੋਲ ਕਰੋ

ਮੋਗਾ 'ਚ ਅਕਾਲੀ ਡਿਪਟੀ ਮੇਅਰ ਨੇ ਮਾਰੀ ਕਾਂਗਰਸੀ ਨੂੰ ਗੋਲੀ

ਮੋਗਾ ਦੇ ਪਿੰਡ ਦੂਨੇਕੇ ‘ਚ ਰਹਿਣ ਵਾਲੇ ਕੁਲਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਨੂੰ ਡਿਪਟੀ ਮੇਅਰ ਜਰਨੈਲ ਸਿੰਘ ਨੇ ਅੱਜ ਸਵੇਰੇ ਗੋਲੀ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਰਾਹ ਨੂੰ ਲੈ ਕੇ ਦੋਵਾਂ ‘ਚ ਬੀਤੇ ਕੁਝ ਦਿਨਾਂ ਤੋਂ ਵਿਵਾਦ ਚੱਲ ਰਿਹਾ ਸੀ।

ਮੋਗਾ: ਇੱਥੇ ਦੇ ਪਿੰਡ ਦੂਨੇਕੇ ‘ਚ ਰਹਿਣ ਵਾਲੇ ਕੁਲਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਨੂੰ ਡਿਪਟੀ ਮੇਅਰ ਜਰਨੈਲ ਸਿੰਘ ਨੇ ਅੱਜ ਸਵੇਰੇ ਗੋਲੀ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਰਾਹ ਨੂੰ ਲੈ ਕੇ ਦੋਵਾਂ ‘ਚ ਬੀਤੇ ਕੁਝ ਦਿਨਾਂ ਤੋਂ ਵਿਵਾਦ ਚੱਲ ਰਿਹਾ ਸੀ। 11 ਫੁੱਟ ਦੇ ਇਸ ਰਸਤੇ ਨੂੰ 13 ਫੁੱਟ ਕਰਨ ਨੂੰ ਲੈ ਕੇ ਅਕਾਲੀ ਮੇਅਰ ਤੇ ਕਾਂਗਰਸੀ ਕੁਲਵੰਤ ਸਿੰਘ ‘ਚ ਅੱਜ ਸਵੇਰੇ ਝਗੜਾ ਹੋਇਆ। ਇਸ ਦੌਰਾਨ ਮੇਅਰ ਨੇ ਕੁਲਵੰਤ ਸਿੰਘ ਨੂੰ ਗੋਲੀ ਮਾਰ ਦਿੱਤੀ। ਗੋਲੀ ਕੁਲਵੰਤ ਸਿੰਘ ਦੇ ਪੱਟ ‘ਚ ਲੱਗੀ ਹੈ। ਗੋਲੀ ਲੱਗਣ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਹੁਣ ਉਹ ਖ਼ਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਤੋਂ ਹੀ ਡਿਪਟੀ ਮੇਅਰ ਜਰਨੈਲ ਸਿੰਘ ਫਰਾਰ ਹੈ ਤੇ ਪੁਲਿਸ ਉਸ ਦੀ ਭਾਲ ਕਰ ਰਹੀ ਹੈ।

ਟਾਪ ਹੈਡਲਾਈਨ

ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

Embed widget