ਪੜਚੋਲ ਕਰੋ

ਅਕਾਲੀ ਲੀਡਰ ਵਲਟੋਹਾ ਕਾਨੂੰਨ ਦੇ ਅੜਿਕੇ, ਕਤਲ ਦੇ ਲੱਗੇ ਇਲਜ਼ਾਮ

ਅੰਮ੍ਰਿਤਸਰ ਦੇ ਵਧੀਕ ਸੈਸ਼ਨ ਜੱਜ ਨੇ 1983 ਦੇ ਇੱਕ ਕੇਸ ਵਿੱਚ ਦੋ ਵਾਰ ਵਿਧਾਇਕ ਰਹਿ ਚੁੱਕੇ ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕਤਲ ਦੇ ਆਇਦ ਕੀਤੇ ਹਨ। ਕੋਰਟ ਨੇ ਸਬੂਤ ਦਰਜ ਕਰਨ ਲਈ 14 ਫਰਵਰੀ ਦੀ ਤਰੀਕ ਤੈਅ ਕੀਤੀ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦੇ ਵਧੀਕ ਸੈਸ਼ਨ ਜੱਜ ਨੇ 1983 ਦੇ ਇੱਕ ਕੇਸ ਵਿੱਚ ਦੋ ਵਾਰ ਵਿਧਾਇਕ ਰਹਿ ਚੁੱਕੇ ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕਤਲ ਦੇ ਆਇਦ ਕੀਤੇ ਹਨ। ਕੋਰਟ ਨੇ ਸਬੂਤ ਦਰਜ ਕਰਨ ਲਈ 14 ਫਰਵਰੀ ਦੀ ਤਰੀਕ ਤੈਅ ਕੀਤੀ ਹੈ। ਸਤੰਬਰ 1983 ਵਿੱਚ ਡਾ. ਸੁਦਰਸ਼ਨ ਕੁਮਾਰ ਤ੍ਰੇਹਨ ਦੇ ਕਤਲ ਦੇ ਮਾਮਲੇ ਵਿੱਚ ਨਾਮਜ਼ਦ ਦੋ ਹੋਰਨਾਂ ਮੁਲਜ਼ਮਾਂ ਹਰਦੇਵ ਸਿੰਘ ਤੇ ਬਲਦੇਵ ਸਿੰਘ ਨੂੰ 11 ਨਵੰਬਰ, 1990 ਨੂੰ ਬਰੀ ਕਰ ਦਿੱਤਾ ਗਿਆ ਸੀ। ਵਲਟੋਹਾ ਨੂੰ ਕਦੇ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਦਹਾਕਿਆਂ ਬਾਅਦ, ਪੁਲਿਸ ਨੇ ਉਸ ਵਿਰੁੱਧ ਆਈਪੀਸੀ ਦੀ ਧਾਰਾ 302 ਤੇ 307 ਤਹਿਤ 2019 ਵਿੱਚ ਪੱਟੀ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ, ਜਿਸ ਵਿੱਚ ਉਸ ਨੂੰ 13 ਮਾਰਚ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ। ਪੰਜਾਬ ਹਿਉਮਨ ਰਾਈਟਸ ਆਰਗੇਨਾਈਜ਼ੇਸ਼ਨ (ਪੀਐਚਆਰਓ) ਵੱਲੋਂ ਪੁਲਿਸ-ਰਾਜਨੇਤਾ ਦੇ ਗੱਠਜੋੜ ਦੇ ਦੋਸ਼ ਲਾਏ ਜਾਣ ਤੋਂ ਬਾਅਦ ਪੁਲਿਸ ਨੂੰ ਕਾਰਵਾਈ ਕਰਨ ਲਈ ਮਜਬੂਰ ਕੀਤਾ ਗਿਆ। ਪੁਲਿਸ ਨੇ ਪੂਰਕ ਚਲਾਨ ਭਰਨ ਤੋਂ ਬਾਅਦ 35 ਸਾਲਾਂ ਬਾਅਦ ਇਸ ਕੇਸ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ ਤੇਜ਼, 'ਆਪ' ਪਾਰਟੀ ਵੱਲੋਂ ਕੌਂਸਲਰ ਖਿਲਾਫ ਵੱਡੀ ਕਾਰਵਾਈ, ਜਾਣੋ ਵਜ੍ਹਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ ਤੇਜ਼, 'ਆਪ' ਪਾਰਟੀ ਵੱਲੋਂ ਕੌਂਸਲਰ ਖਿਲਾਫ ਵੱਡੀ ਕਾਰਵਾਈ, ਜਾਣੋ ਵਜ੍ਹਾ...
 Parvinder Singh Jhota ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
 Parvinder Singh Jhota ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Embed widget