ਪੜਚੋਲ ਕਰੋ

ਅਕਾਲੀ ਲੀਡਰ ਦੀ ਗੁੰਡਾਗਰਦੀ, ਸ਼ਰੇਆਮ ਚਲਾਈਆਂ ਗੋਲੀਆਂ

ਲੁਧਿਆਣਾ: ਅਕਾਲੀ ਦਲ ਦੇ ਲੀਡਰਾਂ ਦੀ ਗੁੰਡਾਗਰਦੀ ਹਮੇਸ਼ਾ ਹੀ ਚਰਚਾ ਵਿੱਚ ਬਣੀ ਰਹਿੰਦੀ ਹੈ। ਹੁਣ ਇੱਕ ਵਾਰ ਫਿਰ ਇੱਕ ਅਕਾਲੀ ਲੀਡਰ ਨੇ ਆਪਣੀ ਲਾਇਸੰਸੀ ਪਿਸਤੌਲ ਨਾਲ ਫਾਇਨਾਂਸ ਕੰਪਨੀ ਦੇ ਕਰਮੀਆਂ 'ਤੇ ਗੋਲੀ ਚਲਾ ਦਿੱਤੀ। ਇਸ ਦੌਰਾਨ ਸੰਨੀ ਨਾਂ ਦੇ ਇੱਕ ਵਿਅਕਤੀ ਦੀ ਬਾਂਹ 'ਤੇ ਗੋਲੀ ਲੱਗੀ ਹੈ ਤੇ ਇਸ ਵੇਲੇ ਉਹ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।   ਦਰਅਸਲ ਅਕਾਲੀ ਦਲ ਦੇ ਲੁਧਿਆਣਾ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਪਰਮਜੀਤ ਸਿੰਘ ਦੀ ਪਤਨੀ ਨੇ ਪ੍ਰਾਈਵੇਟ ਕੰਪਨੀ ਤੋਂ ਲੈਪਟਾਪ ਫਾਇਨਾਂਸ ਕਰਵਾਇਆ ਸੀ। ਇਸ ਲਈ ਉਨ੍ਹਾਂ ਨੇ ਕੁੱਲ 18 ਕਿਸ਼ਤਾਂ ਦੇਣੀਆਂ ਸਨ ਤੇ ਕੁਝ ਕਿਸ਼ਤਾਂ ਦੇਣ ਤੋਂ ਬਾਅਦ ਹੀ ਉਨ੍ਹਾਂ ਨੇ ਇਹ ਲੈਪਟਾਪ ਲਿਆ ਸੀ। ਇਸ ਦੌਰਾਨ ਉਨ੍ਹਾਂ ਨੇ ਕੰਪਨੀ ਨੂੰ ਚੈੱਕ ਵੀ ਦਿੱਤੇ ਸਨ। ਲਗਾਤਾਰ ਚਾਰ ਕਿਸ਼ਤਾਂ ਨਾ ਦਿੱਤੀਆਂ ਜਾਣ 'ਤੇ ਕੰਪਨੀ ਨੇ ਉਹ ਚੈੱਕ ਬੈਂਕ ਵਿੱਚ ਲਾ ਦਿੱਤਾ। ਉਹ ਚੈੱਕ ਵੀ ਬਾਊਂਸ ਹੋ ਗਿਆ।   ਇਸ 'ਤੇ ਕੰਪਨੀ ਨੇ ਅਦਾਲਤ ਵਿੱਚ ਕੇਸ ਦਾਇਰ ਕਰ ਦਿੱਤਾ। ਇਸ ਤੋਂ ਬਾਅਦ ਜਦੋਂ ਗੁਰਮੀਤ ਕੌਰ ਨੂੰ ਕੋਰਟ ਦਾ ਨੋਟਿਸ ਮਿਲਿਆ ਤਾਂ ਉਹ ਲੋਕਾਂ ਨੂੰ ਨਾਲ ਲੈ ਕੇ ਦੁਕਾਨ 'ਤੇ ਚਲੀ ਗਈ। ਇੱਥੇ ਉਸ ਨੇ ਦੁਕਾਨ ਵਿੱਚ ਤੋੜਫੋੜ ਸ਼ੁਰੂ ਕਰ ਦਿੱਤੀ। ਇਹ ਨਹੀਂ ਉੱਥੇ ਬੈਠੇ ਬਜ਼ੁਰਗ ਬਲਬੀਰ ਸਿੰਘ ਦੀ ਲੱਤ ਵੀ ਤੋੜ ਦਿੱਤੀ। ਇਸ ਤੋਂ ਬਾਅਦ ਬਲਬੀਰ ਸਿੰਘ ਨੇ ਆਪਣੇ ਪੁੱਤਰ ਨੂੰ ਫੋਨ ਕਰ ਕੇ ਬੁਲਾਇਆ ਜਿਸ ਨੇ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ।   ਇਸ ਤੋਂ ਬਾਅਦ ਫਾਇਨਾਂਸ ਕੰਪਨੀ ਨੇ ਇੱਕ ਕਰਮੀ ਨੂੰ ਘਰ ਭੇਜਿਆ। ਜਦੋਂ ਉਸ ਨੇ ਦਰਵਾਜ਼ਾ ਖੜਕਾਇਆ ਤਾਂ ਅਕਾਲੀ ਲੀਡਰ ਨੂੰ ਗੁੱਸਾ ਆ ਗਿਆ। ਉਸ ਨੇ ਆਪਣੀ ਲਾਇਸੰਸੀ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆ ਜਿਸ ਵਿੱਚ ਉਹ ਕਰਮਚਾਰੀ ਜਖ਼ਮੀ ਹੋ ਗਿਆ। ਇਸ ਘਟਨਾ ਬਾਰੇ ਜਦੋਂ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਤਾਂ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਦੂਜੇ ਪਾਸੇ ਅਕਾਲੀ ਆਗੂ ਦੀ ਪਤਨੀ ਗੁਰਮੀਤ ਕੌਰ ਦਾ ਕਹਿਣਾ ਹੈ ਕਿ 30 ਹਜ਼ਾਰ ਦੇ ਲੈਪਟਾਪ ਦੇ ਬਦਲੇ 70 ਹਜ਼ਾਰ ਦਾ ਚੈੱਕ ਲਾ ਦਿੱਤਾ। ਫਿਰ ਕੰਪਨੀ ਨੇ ਗੁੰਡੇ ਭੇਜ ਕੇ ਘਰ 'ਤੇ ਹਮਲਾ ਕਰਵਾਇਆ। ਉਨ੍ਹਾਂ ਕਿਹਾ ਕਿ ਅਸੀਂ ਆਪਣੀ ਸੁਰੱਖਿਆ ਲਈ ਹੀ ਫਾਇਰ ਕੀਤਾ ਸੀ।  

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget