ਪੜਚੋਲ ਕਰੋ

ਅਕਾਲੀ ਲੀਡਰ ਦੀ ਸੜਕ ਹਾਦਸੇ 'ਚ ਮੌਤ, ਮੋਟਰਸਾਈਲ ਨਾਲ ਟਕਰਾ ਕੇ ਕਾਰ ਪਲਟੀ

ਪਿੰਡ ਨੇੜੇ ਮੌੜ ਰੋਡ 'ਤੇ ਪੈਟਰੋਲ ਪੰਪ ਤੋਂ ਨਿਕਲਣ ਬਾਅਦ ਇੱਕ ਮੋਟਰਸਾਈਕਲ ਉਨ੍ਹਾਂ ਦੀ ਕਾਰ ਦੇ ਸਾਹਮਣੇ ਆ ਗਿਆ, ਜਿਸ 'ਤੇ ਤਿੰਨ ਲੜਕੇ ਸਵਾਰ ਸੀ। ਮੋਟਰਸਾਈਕਲ ਨਾਲ ਟੱਕਰ ਮਗਰੋਂ ਕਾਰ ਪਲਟ ਗਈ। ਇਸ ਹਾਦਸੇ ਵਿੱਚ ਭੋਲੀ ਪ੍ਰਧਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਬਾਈਕ 'ਤੇ ਸਵਾਰ ਤਿੰਨ ਮੁੰਡਿਆਂ ਨੂੰ ਵੀ ਸੱਟਾਂ ਲੱਗੀਆਂ ਹਨ।

ਬਠਿੰਡਾ: ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਕਰੀਬੀ ਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਤੇਜਿੰਦਰ ਸਿੰਘ ਭੋਲੀ ਦੀ ਐਤਵਾਰ ਰਾਤ ਬਠਿੰਡਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਦੱਸ ਦਈਏ ਕਿ 57 ਸਾਲਾ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਭੋਲੀ ਐਤਵਾਰ ਨੂੰ ਕਬੂਤਰਾਂ ਦਾ ਸੱਟਾ ਵੇਖਣ ਪਿੰਡ ਜੰਡੋਂ ਗਏ ਸੀ। ਵਾਪਸੀ ਦੌਰਾਨ ਰਾਤ ਨੂੰ ਉਹ ਆਪਣੇ ਬੇਟੇ ਤੇ ਕੁਝ ਸਾਥੀਆਂ ਨਾਲ ਕਾਰ ਵਿੱਚ ਵਾਪਸ ਪਰਤ ਰਿਹਾ ਸੀ। ਪਿੰਡ ਨੇੜੇ ਮੌੜ ਰੋਡ 'ਤੇ ਪੈਟਰੋਲ ਪੰਪ ਤੋਂ ਨਿਕਲਣ ਬਾਅਦ ਇੱਕ ਮੋਟਰਸਾਈਕਲ ਉਨ੍ਹਾਂ ਦੀ ਕਾਰ ਦੇ ਸਾਹਮਣੇ ਆ ਗਿਆ, ਜਿਸ 'ਤੇ ਤਿੰਨ ਲੜਕੇ ਸਵਾਰ ਸੀ। ਮੋਟਰਸਾਈਕਲ ਨਾਲ ਟੱਕਰ ਮਗਰੋਂ ਕਾਰ ਪਲਟ ਗਈ। ਇਸ ਹਾਦਸੇ ਵਿੱਚ ਭੋਲੀ ਪ੍ਰਧਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਬਾਈਕ 'ਤੇ ਸਵਾਰ ਤਿੰਨ ਮੁੰਡਿਆਂ ਨੂੰ ਵੀ ਸੱਟਾਂ ਲੱਗੀਆਂ ਹਨ। ਦੱਸ ਦਈਏ ਕਿ ਹਾਦਸੇ 'ਚ ਭੋਲੀ ਦੇ ਬੇਟੇ ਦੇ ਸਾਥੀ ਨੂੰ ਮਾਮੂਲੀ ਸੱਟਾਂ ਲੱਗੀਆਂ ਜਦਕਿ ਬਾਈਕ ਸਵਾਰ ਤਿੰਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ। ਤਿੰਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਤੇਜਿੰਦਰ ਸਿੰਘ ਭੋਲੀ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਕਰੀਬੀ ਸੀ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget