ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਇਨ੍ਹਾਂ ਆਗੂਆਂ ਨੇ ਫੜਿਆ BJP ਦਾ ਪੱਲਾ

ਮਨਦੀਪ ਸਿੰਘ ਗਿੱਲ, ਮਨਪ੍ਰੀਤ ਸਿੰਘ ਰਿੰਕੂ ਵੀ ਭਾਜਪਾ ਵਿਚ ਸ਼ਾਮਲ ਹੋਏ ਹਨ। ਇਨ੍ਹਾਂ ਨਾਲ ਹੋਰ ਵੀ ਕਈ ਆਗੂਆਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ।

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ ਕਈ ਆਗੂ ਪਾਰਟੀ ਦੇ ਦਲ-ਬਦਲੀ 'ਤੇ ਲੱਗੇ ਹੋਏ ਹਨ। 
 
ਉੱਥੇ ਹੀ ਅੱਜ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਕੁਝ ਆਗੂਆਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਇਸ ਤਹਿਤ ਤੁਹਾਨੂੰ ਦੱਸ ਦਿੰਦੇ ਹਾਂ ਕਿ ਮੋਗਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਨਵਦੀਪ ਸਿੰਘ ਸੰਘਾ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਮਨਦੀਪ ਸਿੰਘ ਗਿੱਲ, ਮਨਪ੍ਰੀਤ ਸਿੰਘ ਰਿੰਕੂ ਵੀ ਭਾਜਪਾ ਵਿਚ ਸ਼ਾਮਲ ਹੋਏ ਹਨ। ਇਨ੍ਹਾਂ ਨਾਲ ਹੋਰ ਵੀ ਕਈ ਆਗੂਆਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ।
 
ਇਸ ਤੋਂ ਇਲਾਵਾ ਲੁਧਿਆਣਾ ਤੋਂ ਅਕਾਲੀ ਦਲ ਨੇ ਸੀਨੀਅਰ ਆਗੂ ਸੁਰਿੰਦਰ ਸਿੰਘ ਚੌਹਾਨ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਮੋਗੇ ਤੋਂ ਅਕਾਲੀ ਦਲ ਦੇ ਆਗੂ ਨਿਰਮੋਕਲ ਸਿੰਘ, ਨਿਰਮਲ ਨਿੰਮਾ ਸਣੇ ਕਈ ਆਗੂ ਭਾਜਪਾ ਨਾਲ ਜੁੜ ਗਏ ਹਨ।
 
ਇਨ੍ਹਾਂ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਲਈ ਆਯੋਜਿਤ ਪ੍ਰੋਗਰਾਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਮੌਜੂਦ ਰਹੇ, ਇਨ੍ਹਾਂ ਲੀਡਰਾਂ ਨੇ ਦੂਜੀਆਂ ਪਾਰਟੀਆਂ ਤੋਂ ਆਏ ਆਗੂਆਂ ਦਾ ਭਾਰਤੀ ਜਨਤਾ ਪਾਰਟੀ ਵਿੱਚ ਸਵਾਗਤ ਕੀਤਾ।

Advertisement

ਟਾਪ ਹੈਡਲਾਈਨ

ਸਿਆਸੀ ਜਗਤ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ ਦੇ ਸ਼ਿਕਾਰ ਹੋਏ ਬਸਪਾ ਦੇ ਪੰਜਾਬ ਪ੍ਰਧਾਨ; ਮੱਚੀ ਹਫੜਾ-ਦਫੜੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ ਦੇ ਸ਼ਿਕਾਰ ਹੋਏ ਬਸਪਾ ਦੇ ਪੰਜਾਬ ਪ੍ਰਧਾਨ; ਮੱਚੀ ਹਫੜਾ-ਦਫੜੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ BJP 'ਚ ਕਈ ਵੱਡੇ ਆਗੂਆਂ ਦੀ ਐਂਟਰੀ, ਮੋਗਾ ਤੋਂ ਨਵਦੀਪ ਸੰਘਾ ਸਣੇ ਕਈ ਆਗੂ ਸ਼ਾਮਲ
ਪੰਜਾਬ BJP 'ਚ ਕਈ ਵੱਡੇ ਆਗੂਆਂ ਦੀ ਐਂਟਰੀ, ਮੋਗਾ ਤੋਂ ਨਵਦੀਪ ਸੰਘਾ ਸਣੇ ਕਈ ਆਗੂ ਸ਼ਾਮਲ
ਪੁਰਾਣੀ ਪੈਨਸ਼ਨ ਸਕੀਮ 'ਤੇ ਅਦਾਲਤ ਦਾ ਵੱਡਾ ਫੈਸਲਾ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ OPS ਦਾ ਫਾਇਦਾ
ਪੁਰਾਣੀ ਪੈਨਸ਼ਨ ਸਕੀਮ 'ਤੇ ਅਦਾਲਤ ਦਾ ਵੱਡਾ ਫੈਸਲਾ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ OPS ਦਾ ਫਾਇਦਾ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
Embed widget