ਪੜਚੋਲ ਕਰੋ

ਪੰਥਕ ਜਥੇਬੰਦੀਆਂ ਨੇ ਵੱਡੇ ਬਾਦਲ ਦਾ ਫੂਕਿਆ ਪੁਤਲਾ, ਕੱਲ੍ਹ ਵੀ ਜਾਰੀ ਰਹੇਗਾ ਵਿਰੋਧ

  ਚੰਡੀਗੜ੍ਹ: ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਸਬੰਧੀ ਲੋਕਾਂ ਵਿੱਚ ਸਖ਼ਤ ਵਿਰੋਧ ਵੇਖਣ ਨੂੰ ਮਿਲ ਰਿਹਾ ਹੈ। ਅੱਜ ਪੰਥਕ ਜਥੇਬੰਦੀਆ, ਸਤਿਕਾਰ ਕਮੇਟੀ ਤੇ ਦਲ ਖਾਲਸਾ ਵੱਲੋਂ ਗੁਰਦਾਸਪੁਰ ਦੇ ਕਾਹਨੂੰਵਾਨ ਚੌਂਕ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਲੋਕਾਂ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਵੀ ਕੀਤਾ। ਦੱਸਿਆ ਜਾ ਰਿਹਾ ਹੈ ਕਿ ਜਿੱਥੇ ਵੀ ਅਕਾਲੀ ਆਗੂ ਹੋਣਗੇ, ਸਤਿਕਾਰ ਕਮੇਟੀ ਵੱਲੋਂ ਕੱਲ੍ਹ ਉੱਥੇ-ਉੱਥੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਪੰਥਕ ਜਥੇਬੰਦੀਆ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ-ਪਠਾਨਕੋਟ ਦੇ ਜ਼ਿਲਾ ਪ੍ਰਧਾਨ ਗੁਰਮੀਤ ਸਿੰਘ ਮਾਨ, ਸਤਿਕਾਰ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਆਦੀਆ ਤੇ ਦਲ ਖਾਲਸਾ ਦੇ ਪ੍ਰਧਾਨ ਦਿਲਬਾਗ ਸਿੰਘ ਵੀ ਹਾਜ਼ਰ ਸਨ।

ਟਾਪ ਹੈਡਲਾਈਨ

Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

Punjab News : ਕੈਪਟਨ ਦੇ ਸਾਬਕਾ OSD ਸਮੇਤ 3 ਨੂੰ ਹਾਈਕੋਰਟ ਤੋਂ ਰਾਹਤ, 65 ਲੱਖ ਦੇ ਕਥਿਤ ਗਬਨ ਮਾਮਲੇ 'ਚ ਕਾਰਵਾਈ 'ਤੇ ਰੋਕ

Rajbir Ghumman News : CM ਮਾਨ ਦੇ OSD ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸਿੰਗਲ ਬੈਂਚ ਨੇ ਸੁਣਵਾਈ ਤੋਂ ਕੀਤਾ ਇਨਕਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget