ਪੜਚੋਲ ਕਰੋ

ਅਕਾਲੀ ਲੀਡਰ ਦਾ ਬੇਰਹਿਮੀ ਨਾਲ ਕਤਲ, ਤਿੱਖੇ ਹਥਿਆਰਾਂ ਨਾਲ ਵੱਢੀਆਂ ਲੱਤਾਂ

ਬੀਤੀ ਰਾਤ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਦੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਦਾ ਪਿੰਡ ਦੇ ਹੀ ਕੁਝ ਲੋਕਾਂ ਨੇ ਗੋਲੀਆਂ ਮਾਰ ਕਤਲ ਕਰ ਦਿੱਤਾ। ਹਾਸਲ ਜਾਣਕਾਰੀ ਮੁਤਾਬਕ ਦਲਬੀਰ ਨੂੰ ਜ਼ਖ਼ਮੀ ਹਾਲਤ ‘ਚ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ।

ਗੁਰਦਾਸਪੁਰ: ਬੀਤੀ ਰਾਤ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਦੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਢਿੱਲਵਾਂ ਦਾ ਪਿੰਡ ਦੇ ਹੀ ਕੁਝ ਲੋਕਾਂ ਨੇ ਗੋਲੀਆਂ ਮਾਰ ਕਤਲ ਕਰ ਦਿੱਤਾ। ਹਾਸਲ ਜਾਣਕਾਰੀ ਮੁਤਾਬਕ ਦਲਬੀਰ ਨੂੰ ਜ਼ਖ਼ਮੀ ਹਾਲਤ ‘ਚ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ। ਹੁਣ ਬਟਾਲਾ ਦੇ ਸਿਵਲ ਹਸਪਤਾਲ ‘ਚ ਪੋਸਟਮਾਰਟਮ ਤੋਂ ਬਾਅਦ ਮੁਲਜ਼ਮਾਂ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਢਿੱਲਵਾਂ ਪਿੰਡ 'ਚ ਸੋਮਵਾਰ ਦੀ ਸ਼ਾਮ ਨੂੰ ਦੋ ਵਾਰ ਸਰਪੰਚ ਰਹਿ ਚੁੱਕੇ ਤੇ ਗੁਰਦਾਸਪੁਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਉਪ ਪ੍ਰਧਾਨ ਨੂੰ ਗੋਲੀ ਮਾਰ ਦਿੱਤੀ ਗਈ। ਦਲਬੀਰ ਸਿੰਘ ਢਿੱਲਵਾਂ ਨੂੰ ਗੋਲੀ ਮਾਰਨ ਤੋਂ ਬਾਅਦ ਕਾਤਲਾਂ ਨੇ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕਰਦਿਆਂ ਉਸ ਦੀਆਂ ਲੱਤਾਂ ਤੋੜ ਦਿੱਤੀਆਂ। ਪੁਲਿਸ ਨੇ ਸੱਤ ਲੋਕਾਂ ਖਿਲਾਫ ਧਾਰਾ 320 ਆਈਪੀਸੀ (ਕਤਲ) ਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਬਲਵਿੰਦਰ ਸਿੰਘ, ਮੇਜਰ ਸਿੰਘ ਤੇ ਮਨਦੀਪ ਸਿੰਘ ਤੋਂ ਇਲਾਵਾ ਚਾਰ ਅਣਪਛਾਤੇ ਵਿਅਕਤੀ ਸ਼ਾਮਲ ਹਨ। ਇਹ ਕੇਸ ਬਟਾਲਾ ਪੁਲਿਸ ਜ਼ਿਲ੍ਹੇ ਦੇ ਕੋਟਲੀ ਸੂਰਤ ਮੱਲ੍ਹੀ ਥਾਣੇ ਅਧੀਨ ਆਉਂਦਾ ਹੈ। ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਤੇ ਮਾਝਾ (ਯੂਥ ਵਿੰਗ) ਦੇ ਇੰਚਾਰਜ ਰਵੀ ਕਰਨ ਕਾਹਲੋਂ ਸਣੇ ਅਕਾਲੀ ਦਲ ਦੇ ਨੇਤਾਵਾਂ ਨੇ ਦਾਅਵਾ ਕੀਤਾ ਕਿ ਇਹ ਕਤਲ "ਕਾਂਗਰਸੀ ਕਾਰਕੁਨਾਂ" ਦਾ ਕੰਮ ਸੀ। ਉਧਰ, ਬਟਾਲਾ ਦੇ ਐਸਐਸਪੀ ਓਪਿੰਦਰਜੀਤ ਸਿੰਘ ਨੇ ਇਸ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਜੁਰਮ ਕਿਸੇ ਪਲਾਨਿੰਗ ਵਾਲਾ ਨਹੀਂ ਸੀ ਤੇ ਉਸੇ ਸਮੇਂ ਹੋਏ ਕਿਸੇ ਵਿਵਾਦ ਤੋਂ ਬਾਅਦ ਕੀਤਾ ਗਿਆ ਹੈ।” ਉਨ੍ਹਾਂ ਦਾਅਵਾ ਕੀਤਾ ਕਿ ਮ੍ਰਿਤਕ ਦੀਆਂ ਲੱਤਾਂ ਕੱਟੀਆਂ ਗਈਆਂ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਇਹ ਇਹ ਵੇਖਣ ਲਈ ਕੀਤਾ ਕਿ ਉਹ ਮਰ ਗਿਆ ਹੈ। ਐਸਐਸਪੀ ਨੇ ਕਿਹਾ ਕਿ ਦੋਸ਼ੀਆਂ ਦਾ ਪਤਾ ਲਾਉਣ ਲਈ ਪੰਜ ਟੀਮਾਂ ਦਾ ਗਠਨ ਕੀਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget