ਪੜਚੋਲ ਕਰੋ

ਅਕਾਲੀ ਸਰਪੰਚ ਦੇ ਮੁੰਡੇ ਦਾ ਦਿਨ-ਦਿਹਾੜੇ ਕਤਲ

ਹਲਕਾ ਸਮਰਾਲਾ ਦੇ ਪਿੰਡ ਸੇਹ ਦੀ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਪੁੱਤਰ ਰਵਿੰਦਰ ਸਿੰਘ ਉਰਫ ਸੋਨੂੰ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ।

ਸਮਰਾਲਾ: ਹਲਕਾ ਸਮਰਾਲਾ ਦੇ ਸੇਹ ਪਿੰਡ ਵਿੱਚ ਇੱਕ ਨੌਜਵਾਨ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੋਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਰਵਿੰਦਰ ਸਿੰਘ ਸੋਨੂੰ (38) ਵਜੋਂ ਹੋਈ ਹੈ। ਉਹ ਅਕਾਲੀ ਦਲ ਦੇ ਯੂਥ ਵਿੰਗ (ਸਮਰਾਲਾ ਦੇਹਾਤੀ) ਦਾ ਪ੍ਰਧਾਨ ਸੀ। ਮ੍ਰਿਤਕ ਦੀ ਮਾਂ ਪਿੰਡ ਦੇ ਸਰਪੰਚ ਹੈ। ਇਹ ਵੀ ਪਤਾ ਲੱਗਿਆ ਕਿ ਮ੍ਰਿਤਕ ਦਾ ਛੋਟਾ ਭਰਾ ਵੀ ਇੱਕ ਸਾਲ ਪਹਿਲਾਂ ਪਿੰਡ ਵਿੱਚ ਹੀ ਮਾਰਿਆ ਗਿਆ ਸੀ। ਹਾਸਲ ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਮੰਗਲਵਾਰ ਸਵੇਰੇ 10 ਵਜੇ ਦੇ ਕਰੀਬ ਪਿੰਡ ਦੇ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਸੀ। ਉਸ ਦੌਰਾਨ ਸਵਿੱਫਟ ਗੱਡੀ ਵਿੱਚ 5-6 ਵਿਅਕਤੀ ਆਏ ਤੇ ਰਵਿੰਦਰ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਗੋਲੀਆਂ ਲੱਗਣ ਕਾਰਨ ਰਵਿੰਦਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਪਹਿਲਾਂ ਤਕਰੀਬਨ ਇੱਕ ਸਾਲ ਪਹਿਲਾਂ ਪਿੰਡ ਵਿੱਚ ਰਵਿੰਦਰ ਦੇ ਛੋਟੇ ਭਰਾ ਦੀ ਵੀ ਹੱਤਿਆ ਕਰ ਦਿੱਤੀ ਗਈ ਸੀ। ਚਰਚਾ ਹੈ ਕਿ ਪਿੰਡ ਸੇਹ ਵਿੱਚ ਪੰਚਾਇਤੀ ਚੋਣਾਂ ਵਿੱਚ ਰਵਿੰਦਰ ਦੀ ਮਾਂ ਰਣਜੀਤ ਕੌਰ ਦੀ ਜਿੱਤ ਤੋਂ ਬਾਅਦ ਸ਼ੁਰੂ ਹੋਈ ਰਾਜਨੀਤਕ ਲੜਾਈ ਨੇ ਦੋਵਾਂ ਭਰਾਵਾਂ ਨੂੰ ਮਰਵਾ ਦਿੱਤਾ ਹੈ। ਇਸ ਸਮੇਂ ਮੌਕੇ ਪਹੁੰਚੇ ਅਕਾਲੀ ਨੇਤਾ ਸੰਤਾ ਸਿੰਘ ਉਮੈਦਪੁਰੀ ਤੇ ਜਗਜੀਵਨ ਸਿੰਘ ਖੀਰਨੀਆ ਨੇ ਇਸ ਨੂੰ ਰਾਜ ਸਰਕਾਰ ਦੀ ਰਾਜਨੀਤਕ ਅਸਫਲਤਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਭਰਾ ਦੀ ਵੀ ਪਿੰਡ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਜੇ ਉਸ ਦੇ ਕਾਤਲ ਨੂੰ ਸਹੀ ਸਜ਼ਾ ਦਿੱਤੀ ਜਾਂਦੀ, ਤਾਂ ਇਸ ਦਿਨ ਜੋ ਇੱਥੇ ਕਤਲ ਹੋਇਆ ਹੈ, ਉਹ ਨਹੀਂ ਹੋਣਾ ਸੀ। ਘਟਨਾ ਤੋਂ ਬਾਅਦ ਪਿੰਡ ਵਿੱਚ ਮਾਹੌਲ ਕਾਫ਼ੀ ਤਣਾਅਪੂਰਨ ਬਣਿਆ ਹੋਇਆ ਹੈ। ਪੁਲਿਸ ਜ਼ਿਲ੍ਹਾ ਖੰਨਾ ਦੇ ਐਸਐਸਪੀ ਹਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਸੀਨੀਅਰ ਅਧਿਕਾਰੀ ਘਟਨਾ ਦਾ ਜਾਇਜ਼ਾ ਲੈਣ ਲਈ ਮੌਕੇ 'ਤੇ ਪਹੁੰਚੇ। ਇਸ ਮੌਕੇ ਐਸਐਸਪੀ ਨੇ ਮਾਮਲੇ ਦੀ ਜਾਂਚ ਕਰ ਕਾਰਵਾਈ ਕਰਨ ਦੀ ਗੱਲ ਆਖੀ ਹੈ।

ਟਾਪ ਹੈਡਲਾਈਨ

Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
2027 ਚੋਣਾਂ ਨੂੰ ਲੈਕੇ ਖਿੱਚੀ ਤਿਆਰੀ, 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
2027 ਚੋਣਾਂ ਨੂੰ ਲੈਕੇ ਖਿੱਚੀ ਤਿਆਰੀ, 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਕੈਂਸਰ ਦਾ ਚਲ ਰਿਹਾ ਸੀ ਇਲਾਜ; ਅਗਲੇ ਮਹੀਨੇ ਪੁੱਤਰ ਦਾ ਹੋਣਾ ਸੀ ਵਿਆਹ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਕੈਂਸਰ ਦਾ ਚਲ ਰਿਹਾ ਸੀ ਇਲਾਜ; ਅਗਲੇ ਮਹੀਨੇ ਪੁੱਤਰ ਦਾ ਹੋਣਾ ਸੀ ਵਿਆਹ...
ਅਕਾਲੀ ਦਲ ਨੇ ਚੋਣਾਂ ਨੂੰ ਲੈਕੇ ਖਿੱਚੀ ਤਿਆਰੀ, ਇਸ ਆਗੂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
ਅਕਾਲੀ ਦਲ ਨੇ ਚੋਣਾਂ ਨੂੰ ਲੈਕੇ ਖਿੱਚੀ ਤਿਆਰੀ, ਇਸ ਆਗੂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
Embed widget