ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਖੜਕਣਗੇ ਅਕਾਲੀਆਂ ਦੇ ਭਾਂਡੇ !

ਚੰਡੀਗੜ੍ਹ : ਪੰਜਾਬ ਵਿੱਚ ਪੰਜ ਮਹੀਨੇ ਬਾਅਦ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀ ਧਿਰ ਨੂੰ ਖੜਕਾਉਣ ਲਈ ਅਕਾਲੀ-ਭਾਜਪਾ ਸਰਕਾਰ ਨੇ ਭਾਂਡਿਆਂ ਦਾ ਸਹਾਰਾ ਲੈ ਲਿਆ ਹੈ। ਸੂਬੇ ਦੇ ਪੇਂਡੂ ਤੇ ਸ਼ਹਿਰੀ ਵੋਟਰਾਂ ਤੱਕ ਪਹੁੰਚ ਵਧਾਉਣ ਲਈ ਸਰਕਾਰ ਪੰਚਾਇਤਾਂ, ਯੂਥ ਕਲੱਬਾਂ, ਮਹਿਲਾਂ ਮੰਡਲਾਂ ਤੇ ਐਨ.ਜੀ.ਓ. ਨੂੰ ਭਾਂਡੇ ਵੰਡੇਗੀ।         ਇਸ ਲਈ ਸੋਮਵਾਰ ਨੂੰ ਕੈਬਨਿਟ ਦੀ ਬੈਠਕ ਵਿੱਚ 100 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਚੋਣਾਂ ਤੋਂ ਪਹਿਲਾਂ 18,00 ਕਮਿਊਨਿਟੀ ਰਸੋਈਆਂ ਵਿੱਚ ਸਰਕਾਰੀ ਭਾਂਡੇ ਪਹੁੰਚਾ ਦਿੱਤੇ ਜਾਣਗੇ। ਇਹ ਕੰਮ ਅਕਤੂਬਰ ਤੋਂ ਸ਼ੁਰੂ ਹੋਵੇਗਾ। ਇਨ੍ਹਾਂ ਵਿੱਚ 12,278 ਪੰਚਾਇਤਾਂ ਸ਼ਾਮਲ ਹਨ। ਹਾਲਾਂਕਿ, 15 ਮਾਰਚ ਨੂੰ ਪੇਸ਼ ਹੋਏ ਬਜਟ ਵਿੱਚ ਭਾਂਡਿਆਂ ਲਈ 79 ਕਰੋੜ ਰੁਪਏ ਰੱਖੇ ਗਏ ਸਨ ਪਰ ਹੁਣ ਸਰਕਾਰ ਚੋਣਾਂ ਨੂੰ ਵੇਖਦੇ ਹੋਏ ਇਸ ਯੋਜਨਾਂ ਵਿੱਚ ਪੰਚਾਇਤਾਂ ਨੂੰ ਵੀ ਸ਼ਾਮਲ ਕਰ ਰਹੀ ਹੈ।       ਇਸ ਦੇ ਲਈ 21 ਕਰੋੜ ਰੁਪਏ ਵਧਾਏ ਗਏ ਹਨ। ਸਰਕਾਰ ਦੇ ਇਸ ਫੈਸਲੇ 'ਤੇ ਵਿਰੋਧੀ ਧਿਰਾਂ ਨੇ ਹੁਣ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੇ ਵਿਧਾਇਕ ਦਲ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਵੋਟ ਖਰੀਦਣ ਦੀ ਕੋਸ਼ਿਸ਼ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਚੋਣਾਂ ਵਿੱਚ ਲੋਕ ਹੁਣ ਅਕਾਲੀਆਂ ਦੇ ਵੀ ਭਾਂਡੇ ਖੜਕਾਉਣਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ranjit Singh ਦਾ ਪਿੰਡ ਆਦੀਆਂ 'ਚ ਹੋਇਆ ਅੰਤਿਮ ਸਸਕਾਰ , ਭੁੱਬਾਂ ਮਾਰ ਕੇ ਰੋਈ ਰਣਜੀਤ ਦੀ ਮਾਂ , ਪੁੱਤ ਨੂੰ ਸਿਹਰਾ ਬੰਨ੍ਹ ਕੇ ਕੀਤਾ ਵਿਦਾ

Mohali ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਨੇ ਸਕੱਤਰ ਪ੍ਰਤਾਪ ਸਿੰਘ ਨੂੰ ਕੀਤਾ ਸਸਪੈਂਡ

Bathinda-Barnala ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ , ਪਤੀ-ਪਤਨੀ ਸਮੇਤ 3 ਸਾਲਾਂ ਦੀ ਬੱਚੀ ਦੀ ਮੌਤ

Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ਦੇ ਇੱਕ ਪੁਲਿਸ ਸਟੇਸ਼ਨ 'ਚ ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ , ਕੇਸ 'ਚ ਫਸਾਉਣ ਦੀ ਦੇ ਰਿਹਾ ਸੀ ਧਮਕੀ  

Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53

Delhi Riots Case 2020 : ਸ਼ਰਜੀਲ ਇਮਾਮ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ

ਜਲੰਧਰ ਦੇ ਨੌਜਵਾਨ ਦੀ ਕਬੱਡੀ ਖਿਡਾਰੀ ਦੀ ਮੌਤ, ਮੱਚਿਆ ਚੀਕ ਚੀਹਾੜਾ

Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ
Private Schools : ਕਿਸੇ ਖਾਸ ਦੁਕਨ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਲਈ ਮਜ਼ਬੂਰ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਹੁਣ ਖੈਰ ਨਹੀਂ

Excise Policy Case : ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਝਟਕਾ , ਦਿੱਲੀ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ 

Embed widget