ਪੜਚੋਲ ਕਰੋ

ਦੁਬਈ ਤੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਭੇਜਿਆ ਗਿਆ ਆਕਾਸ਼ਦੀਪ, ਬਠਿੰਡਾ 'ਚ ਸਾੜਨਾ ਸੀ ਇੱਕ ਹੋਰ ਤਿਰੰਗਾ, ਜਾਣੋ ਹੋਰ ਕੀ ਹੋਏ ਖ਼ੁਲਾਸੇ ?

ਆਕਾਸ਼ਦੀਪ ਸਿੰਘ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ, ਅੰਮ੍ਰਿਤਸਰ ਪੁਲਿਸ ਉਸਨੂੰ ਦੁਬਾਰਾ ਅਦਾਲਤ ਵਿੱਚ ਲੈ ਆਈ, ਜਿੱਥੇ ਪੁਲਿਸ ਨੇ ਉਸਦਾ 5 ਦਿਨ ਦਾ ਰਿਮਾਂਡ ਪ੍ਰਾਪਤ ਕਰ ਲਿਆ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਨੇ ਬਠਿੰਡਾ ਵਿੱਚ ਇੱਕ ਝੰਡਾ ਸਾੜਨਾ ਸੀ, ਜੋ ਅਜੇ ਤੱਕ ਬਰਾਮਦ ਨਹੀਂ ਹੋਇਆ ਹੈ।

Punjab News: ਅੰਮ੍ਰਿਤਸਰ ਦੇ ਹੈਰੀਟੇਜ ਰੋਡ 'ਤੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਕਰਨ ਦੇ ਦੋਸ਼ੀ ਆਕਾਸ਼ਦੀਪ ਸਿੰਘ ਦਾ ਦੁਬਈ ਵਿੱਚ ਬ੍ਰੇਨਵਾਸ਼ ਕੀਤਾ ਗਿਆ ਸੀ। ਆਕਾਸ਼ਦੀਪ ਸਿੰਘ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ, ਅੰਮ੍ਰਿਤਸਰ ਪੁਲਿਸ ਉਸਨੂੰ ਦੁਬਾਰਾ ਅਦਾਲਤ ਵਿੱਚ ਲੈ ਆਈ, ਜਿੱਥੇ ਪੁਲਿਸ ਨੇ ਉਸਦਾ 5 ਦਿਨ ਦਾ ਰਿਮਾਂਡ ਪ੍ਰਾਪਤ ਕਰ ਲਿਆ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਨੇ ਬਠਿੰਡਾ ਵਿੱਚ ਇੱਕ ਝੰਡਾ ਸਾੜਨਾ ਸੀ, ਜੋ ਅਜੇ ਤੱਕ ਬਰਾਮਦ ਨਹੀਂ ਹੋਇਆ ਹੈ।

ਦਲਿਤ ਭਾਈਚਾਰੇ ਵੱਲੋਂ ਅਦਾਲਤ ਵਿੱਚ ਪਹੁੰਚੇ ਵਕੀਲ ਅਨਿਲ ਕੁਮਾਰ ਚੀਮਾ ਨੇ ਦੱਸਿਆ ਕਿ ਪੁਲਿਸ ਨੂੰ ਅਜੇ ਤੱਕ ਮੁਲਜ਼ਮਾਂ ਤੋਂ ਇੱਕ ਵੀ ਝੰਡਾ ਬਰਾਮਦ ਨਹੀਂ ਹੋਇਆ ਹੈ। ਜਿਸਨੂੰ ਉਹ ਬਠਿੰਡਾ ਵਿੱਚ ਸਾੜਨ ਵਾਲਾ ਸੀ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਦੇ ਦੁਬਈ ਨਾਲ ਸਬੰਧ ਹਨ। ਉਸਦਾ ਦੁਬਈ ਵਿੱਚ ਬ੍ਰੇਨਵਾਸ਼ ਕੀਤਾ ਗਿਆ ਸੀ ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਭੇਜਿਆ ਗਿਆ ਸੀ।

ਜ਼ਿਕਰ ਕਰ ਦਈਏ ਕਿ ਮੁਲਜ਼ਮ ਨੇ 26 ਜਨਵਰੀ ਨੂੰ ਡਾ. ਭੀਮ ਰਾਮ ਅੰਬੇਡਕਰ ਦੀ ਮੂਰਤੀ ਹੇਠ ਤਿਰੰਗਾ ਸਾੜਿਆ ਸੀ। ਇਸ ਤੋਂ ਬਾਅਦ ਉਹ ਹਥੌੜੇ ਨਾਲ ਮੂਰਤੀ 'ਤੇ ਚੜ੍ਹ ਗਿਆ।

ਏਸੀਪੀ ਸੈਂਟਰਲ ਜਸਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਆਕਾਸ਼ਦੀਪ ਤੋਂ ਇੱਕ ਫ਼ੋਨ ਬਰਾਮਦ ਹੋਇਆ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ। ਉਸਦੀ ਰਿਪੋਰਟ ਤੋਂ ਪਤਾ ਲੱਗੇਗਾ ਕਿ ਦੋਸ਼ੀ ਦਾ ਕਿਸ-ਕਿਸ ਨਾਲ ਸਪੰਰਕ ਸੀ। ਇਸ ਦੇ ਨਾਲ ਹੀ ਮੁਲਜ਼ਮ ਨਾਲ ਸਬੰਧਤ ਸਾਰੇ ਲੋਕਾਂ ਨੂੰ ਪੁੱਛਗਿੱਛ ਲਈ ਬੁਲਾਇਆ ਜਾ ਰਿਹਾ ਹੈ। ਫਿਲਹਾਲ ਦੋਸ਼ੀ ਦਾ 5 ਦਿਨ ਦਾ ਰਿਮਾਂਡ ਪ੍ਰਾਪਤ ਕਰ ਲਿਆ ਗਿਆ ਹੈ। ਏਸੀਪੀ ਜਸਪਾਲ ਨੇ ਕਿਹਾ ਕਿ ਉਹ ਇਸ ਵੇਲੇ ਹੋਰ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ ਕਿਉਂਕਿ ਜਾਂਚ ਅਜੇ ਜਾਰੀ ਹੈ।

ਦੱਸ ਦਈਏ ਕਿ  ਭੀਮ ਰਾਓ ਅੰਬੇਡਕਰ ਦੀ ਮੂਰਤੀ ਦਾ ਅਪਮਾਨ ਕਰਨ ਵਾਲੇ ਦੋਸ਼ੀ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ। ਮੂਰਤੀ ਵਾਲੀ ਥਾਂ ਦੇ ਸਾਹਮਣੇ ਸਥਿਤ ਇਮਾਰਤ ਵਿੱਚ ਲੱਗੇ ਸੀਸੀਟੀਵੀ ਤੋਂ ਸਾਫ਼ ਪਤਾ ਚੱਲਿਆ ਕਿ ਦੋਸ਼ੀ ਆਪਣੇ ਨਾਲ ਇੱਕ ਬੋਤਲ ਵਿੱਚ ਜਲਣਸ਼ੀਲ ਪਦਾਰਥ ਲੈ ਕੇ ਆਇਆ ਸੀ ਜਿਸ ਨਾਲ ਉਸਨੇ ਸੰਵਿਧਾਨ ਦੀ ਪ੍ਰਤੀਕ੍ਰਿਤੀ ਨੂੰ ਸਾੜਨ ਦੀ ਕੋਸ਼ਿਸ਼ ਕੀਤੀ।

ਦੂਜੇ ਪਾਸੇ, ਉਹ ਮੂਰਤੀ ਨੂੰ ਤੋੜਨ ਲਈ ਆਪਣੇ ਨਾਲ ਇੱਕ ਹਥੌੜਾ ਵੀ ਲੈ ਕੇ ਆਇਆ ਸੀ ਜਿਸਨੂੰ ਉਸਨੇ ਆਪਣੇ ਬੈਕਪੈਕ ਵਿੱਚ ਰੱਖਿਆ ਹੋਇਆ ਸੀ। ਸੀਸੀਟੀਵੀ ਵਿੱਚ ਉਹ ਆਪਣੇ ਬੈਗ ਵਿੱਚੋਂ ਹਥੌੜਾ ਕੱਢਦਾ ਸਾਫ਼ ਦਿਖਾਈ ਦੇ ਰਿਹਾ ਸੀ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget