ਪੜਚੋਲ ਕਰੋ

ਅੰਮ੍ਰਿਤਸਰ ਦੁਖਾਂਤ: ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਅਖੰਡ ਪਾਠ ਦੇ ਭੋਗ, ਨਹੀਂ ਹੋਏਗੀ ਦੀਪਮਾਲਾ

ਅੰਮ੍ਰਿਤਸਰ: ਦੁਸਹਿਰੇ ਵਾਲੇ ਦਿਨ ਰੇਲ ਹਾਦਸੇ ਵਿੱਚ ਮਾਰੇ ਗਏ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਤੇ ਜ਼ਖ਼ਮੀਆਂ ਦੀ ਤੰਦਰੁਸਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਖੰਡ ਪਾਠ ਰੱਖੇ ਸਨ। ਇਸ ਦੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਭੋਗ ਪਾਏ ਗਏ। ਇਸ ਮੌਕੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਤੇ ਜ਼ਖ਼ਮੀਆਂ ਦੀ ਜਲਦ ਤੰਦਰੁਸਤੀ ਲਈ ਅਰਦਾਸ ਕੀਤੀ ਗਈ। ਇਸ ਦੌਰਾਨ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਘਟਨਾ ਵਾਪਰੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਹਾਦਸੇ ਦੇ ਸੋਗ ਵਜੋਂ ਇਸ ਦੀਵਾਲੀ ਸ੍ਰੀ ਹਰਿਮੰਦਰ ਸਾਹਿਬ ਵਿੱਚ ਆਤਿਸ਼ਬਾਜ਼ੀ ਨਹੀਂ ਕੀਤੀ ਜਾਏਗੀ। ਇਸ ਤੋਂ ਇਲਾਵਾ ਹਰ ਵਾਰ ਦੀ ਤਰ੍ਹਾਂ ਹੁੰਦੀ ਦੀਪਮਾਲਾ ਵਿੱਚ ਇਸ ਵਾਰ ਬਦਲਾਅ ਕੀਤੇ ਜਾਣਗੇ। ਦੀਪਮਾਲਾ ਸਿਰਫ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਹੀ ਕੀਤੀ ਜਾਏਗੀ। ਬਾਕੀ ਸਾਰੇ ਗੁਰਦੁਆਰਿਆਂ ਵਿੱਚ ਦੀਪਮਾਲਾ ਨਹੀਂ ਹੋਏਗੀ। ਜ਼ਿਕਰਯੋਗ ਹੈ ਕਿ ਹਾਦਸੇ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਦੀਵਾਲੀ ਮੌਕੇ 4 ਲੱਖ ਦੀਵੇ ਬਾਲਣ ਦਾ ਐਲਾਨ ਕੀਤਾ ਗਿਆ ਸੀ।

ਟਾਪ ਹੈਡਲਾਈਨ

Kapurthala 'ਚ ਮਾਂ ਨੇ 2 ਧੀਆਂ ਸਮੇਤ ਨਿਗਲਿਆ ਜ਼ਹਿਰ , ਤਿੰਨਾਂ ਦੀ ਮੌਤ; ਘਰੇਲੂ ਵਿਵਾਦ ਕਰਕੇ ਚੁੱਕਿਆ ਕਦਮ 

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, CM ਮਾਨ ਨੇ 17 ਨਵੇਂ ਚੇਅਰਮੈਨਾਂ ਦੀ ਕੀਤੀ ਨਿਯੁਕਤੀ! ਜਾਣੋ ਕਿਸ-ਕਿਸ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, CM ਮਾਨ ਨੇ 17 ਨਵੇਂ ਚੇਅਰਮੈਨਾਂ ਦੀ ਕੀਤੀ ਨਿਯੁਕਤੀ! ਜਾਣੋ ਕਿਸ-ਕਿਸ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...

Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ

Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ

2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ

ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ

Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...

Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।

Embed widget