ਪੜਚੋਲ ਕਰੋ

SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਅਕਸ਼ੈ

ਚੰਡੀਗੜ੍ਹ: ਐਕਟਰ ਅਕਸ਼ੈ ਕੁਮਾਰ ਬੇਅਦਬੀ ਤੇ ਗੋਲ਼ੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚ ਗਏ ਹਨ। ਇਸ ਤੋਂ ਪਹਿਲਾਂ SIT ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਵੀ ਪੁਛਗਿੱਛ ਕਰ ਚੁੱਕੀ ਹੈ। ਇਸ ਮਾਮਲੇ ‘ਚ ਬਾਦਲਾਂ ਦੇ ਨਾਲ-ਨਾਲ ਅਕਸ਼ੈ ਕੁਮਾਰ ਨੂੰ ਵੀ ਸੰਮਨ ਭੇਜੇ ਸੀ। ਅਕਸ਼ੈ ਕੁਮਾਰ ਨਾਲ ਪੁੱਛਗਿੱਛ ਪੰਜਾਬ ਪੁਲਿਸ ਹੈਡਕੁਆਟਰ ‘ਚ ਹੋਣੀ ਹੈ, ਜਿੱਥੇ ਉਹ ਪਹੁੰਚ ਗਏ ਹਨ। SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਅਕਸ਼ੈ ਅਕਸ਼ੈ ਨੇ SIT ਨੂੰ ਈਮੇਲ ਕਰਕੇ ਇਸ ਦੀ ਸੂਚਨਾ ਦਿੱਤੀ ਹੈ ਕਿ ਉਹ ਜਾਂਚ ਵਿੱਚ ਸ਼ਾਮਲ ਹੋਣਗੇ ਪਰ ਅੰਮ੍ਰਿਤਸਰ ਦੀ ਬਜਾਇ ਚੰਡੀਗੜ੍ਹ ਪੇਸ਼ ਹੋਣਗੇ। ਹਾਲਾਂਕਿ ਫ਼ਿਲਮੀ ਕਲਾਕਾਰ ਤੋਂ ਪੁੱਛਗਿੱਛ ਦਾ ਸਮਾਂ ਸਵੇਰੇ 11 ਵਜੇ ਰੱਖਿਆ ਗਿਆ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਅਕਸ਼ੈ ਕੁਮਾਰ ਸਾਢੇ ਨੌਂ ਵਜੇ ਹੀ ਪੁਲਿਸ ਹੈੱਡਕੁਆਟਰ ਪਹੁੰਚ ਚੁੱਕੇ ਹਨ। ਅਕਸ਼ੈ ਉੱਪਰ ਇਲਜ਼ਾਮ ਹਨ ਕਿ ਉਨ੍ਹਾਂ ਨੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਫ਼ਿਲਮ ਪੰਜਾਬ ਵਿੱਚ ਚਲਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਡੀਲ ਕਰਵਾਈ ਸੀ। ਇਸ ਡੀਲ ਕਰਕੇ ਹੀ ਅਕਾਲੀ ਦਲ ਦੀ ਸਰਕਾਰ ਉੱਪਰ ਬੇਅਦਬੀ ਮਾਮਲਿਆਂ ਵਿੱਚ ਸ਼ਾਮਲ ਡੇਰਾ ਸ਼ਰਧਾਲੂਆਂ ਨਾਲ ਨਰਮੀ ਵਰਤਣ ਦੇ ਸਵਾਲ ਉੱਠਦੇ ਆਏ ਹਨ। SIT ਅੱਗੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ ਅਕਸ਼ੈ ਸੁਖਬੀਰ ਬਾਦਲ ਅਕਸ਼ੈ ਨਾਲ ਕਿਸੇ ਵੀ ਅਜਿਹੀ ਮੀਟਿੰਗ ਤੋਂ ਇਨਕਾਰ ਕਰ ਚੁੱਕੇ ਹਨ। ਅਕਸ਼ੈ ਨੇ ਵੀ ਕਿਹਾ ਹੈ ਕਿ ਉਹ ਕਦੇ ਰਾਮ ਰਹੀਮ ਨੂੰ ਮਿਲੇ ਹੀ ਨਹੀਂ। ਇਸ ਮਾਮਲੇ ਵਿੱਚ ਹੀ SIT ਅਕਸ਼ੈ ਤੋਂ ਸਵਾਲ ਪੁੱਛੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Ludhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget