ਪੜਚੋਲ ਕਰੋ

ਬੇਅਦਬੀ ਤੇ ਗੋਲੀ ਕਾਂਡ: ਅਕਸ਼ੈ ਕੁਮਾਰ ਤੋਂ ਪੁੱਛਗਿੱਛ

ਚੰਡੀਗੜ੍ਹ: ਬੇਅਦਬੀ ਤੇ ਗੋਲੀ ਕਾਂਡ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਬਾਅਦ ਅੱਜ ਵਿਸ਼ੇਸ਼ ਜਾਂਚ ਟੀਮ ਨੇ ਅਦਾਕਾਰ ਅਕਸ਼ੈ ਕੁਮਾਰ ਤੋਂ ਕਰੀਬ ਅੱਧਾ ਘੰਟਾ ਪੁੱਛਗਿੱਛ ਕੀਤੀ। ਇਸ ਦੌਰਾਨ ਸਿੱਟ ਨੇ ਅਕਸ਼ੈ ਕੁਮਾਰ ਤੋਂ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਤੇ ਸੁਖਬੀਰ ਬਾਦਲ ਵਿਚਾਲੇ ਸਮਝੌਤਾ ਕਰਾਉਣ ਬਾਰੇ ਸਵਾਲ ਪੁੱਛੇ। ਅਕਸ਼ੈ ਕੁਮਾਰ ਨੇ ਸਿੱਟ ਨੂੰ ਦੱਸਿਆ ਕਿ ਉਹ ਕਦੇ ਵੀ ਰਾਮ ਰਹੀਮ ਜਾਂ ਉਸ ਦੇ ਪਰਿਵਾਰ ਨੂੰ ਨਹੀਂ ਮਿਲੇ। ਅਕਸ਼ੈ ਨੇ ਕਿਹਾ ਕਿ ਉਨ੍ਹਾਂ ਉੱਪਰ ਲੱਗੇ ਇਲਜ਼ਾਮ ਫਿਲਮ ਦੀ ਕਹਾਣੀ ਵਾਂ ਮਨਘੜਤ ਹਨ। ਉਨ੍ਹਾਂ ਕਿਹਾ ਕਿ ਮਨਘੜਤ ਕਹਾਣੀ ਦੀ ਬਜਾਏ ਤੱਥਾਂ ਦੀ ਜਾਂਚ ਹੋਈ ਚਾਹੀਦੀ ਹੈ। ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਅਕਸ਼ੈ ਕੁਮਾਰ ਨੂੰ ਬੇਅਦਬੀ ਤੇ ਗੋਲ਼ੀਕਾਂਡ ਮਾਮਲਿਆਂ ਦੀ ਜਾਂਚ ਲਈ ਸੰਮਨ ਕੀਤਾ ਸੀ। ਦੋਵੇਂ ਬਾਦਲਾਂ ਤੋਂ ਪਹਿਲਾਂ ਹੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਅੱਜ ਅਕਸ਼ੈ ਕੁਮਾਰ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਣ ਲਈ ਚੰਡੀਗੜ੍ਹ ਪਹੁੰਚੇ। ਹਾਲਾਂਕਿ ਅਕਸ਼ੈ ਤੋਂ ਪੁੱਛਗਿੱਛ ਦਾ ਸਮਾਂ ਸਵੇਰੇ 11 ਵਜੇ ਰੱਖਿਆ ਗਿਆ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਅਕਸ਼ੈ ਕੁਮਾਰ ਸਾਢੇ ਨੌਂ ਵਜੇ ਹੀ ਪੁਲਿਸ ਹੈੱਡਕੁਆਟਰ ਪਹੁੰਚ ਗਏ। ਅਕਸ਼ੈ ਉੱਪਰ ਇਲਜ਼ਾਮ ਹਨ ਕਿ ਉਨ੍ਹਾਂ ਨੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਫ਼ਿਲਮ ਪੰਜਾਬ ਵਿੱਚ ਚਲਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਡੀਲ ਕਰਵਾਈ ਸੀ। ਇਸ ਡੀਲ ਕਰਕੇ ਹੀ ਅਕਾਲੀ ਦਲ ਦੀ ਸਰਕਾਰ ਉੱਪਰ ਬੇਅਦਬੀ ਮਾਮਲਿਆਂ ਵਿੱਚ ਸ਼ਾਮਲ ਡੇਰਾ ਸ਼ਰਧਾਲੂਆਂ ਨਾਲ ਨਰਮੀ ਵਰਤਣ ਦੇ ਸਵਾਲ ਉੱਠਦੇ ਆਏ ਹਨ। ਸ਼੍ਰੀ ਅਕਾਲ ਤਖਤ ਤੋਂ ਡੇਰਾ ਮੁਖੀ ਨੂੰ ਮਾਫੀ ਵੀ ਇਸੇ ਡੀਲ ਦਾ ਹਿੱਸਾ ਸੀ। ਉਂਝ ਸੁਖਬੀਰ ਬਾਦਲ ਤੇ ਅਕਸ਼ੈ ਕੁਮਾਰ ਪਹਿਲਾਂ ਹੀ ਕਿਸੇ ਵੀ ਅਜਿਹੀ ਮੀਟਿੰਗ ਤੋਂ ਇਨਕਾਰ ਕਰ ਚੁੱਕੇ ਹਨ। ਅਕਸ਼ੈ ਨੇ ਕਿਹਾ ਹੈ ਕਿ ਉਹ ਕਦੇ ਰਾਮ ਰਹੀਮ ਨੂੰ ਮਿਲੇ ਹੀ ਨਹੀਂ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget