ਪੜਚੋਲ ਕਰੋ

ਪੰਜਾਬ ਦੇ ਇਸ ਜ਼ਿਲ੍ਹੇ 'ਚ ਵੱਜੇ ਸਾਇਰਨ, 8 ਤੋਂ ਸਵੇਰੇ 6 ਵਜੇ ਤੱਕ..., ਲੋਕਾਂ ਲਈ ਐਡਵਾਈਜ਼ਰੀ ਹੋਈ ਜਾਰੀ

Punjab News: ਨਵਾਂਸ਼ਹਿਰ ਵਿੱਚ ਰਾਤ 8 ਵਜੇ ਤੋਂ ਸਵੇਰੇ 5.30 ਵਜੇ ਤੱਕ ਬਲੈਕਆਊਟ ਰਹੇਗਾ। ਜੇਕਰ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਪ੍ਰਸ਼ਾਸਨ ਨੇ ਨਵਾਂਸ਼ਹਿਰ ਵਿੱਚ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰੀ ਤਰ੍ਹਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

Punjab News: ਭਾਰਤ ਅਤੇ ਪਾਕਿਸਤਾਨ ਵਿਚਾਲੇ ਗੰਭੀਰ ਹਾਲਾਤ ਬਣ ਗਏ ਹਨ ਅਤੇ ਜੰਗ ਵਰਗੇ ਹਾਲਾਤ ਬਣਨ ਕਰਕੇ ਸਾਰੇ ਸ਼ਹਿਰਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਨਵਾਂਸ਼ਹਿਰ ਵਿੱਚ ਰਾਤ 8 ਵਜੇ ਤੋਂ ਸਵੇਰੇ 5.30 ਵਜੇ ਤੱਕ ਬਲੈਕਆਊਟ ਰਹੇਗਾ। ਜੇਕਰ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਪ੍ਰਸ਼ਾਸਨ ਨੇ ਨਵਾਂਸ਼ਹਿਰ ਵਿੱਚ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰੀ ਤਰ੍ਹਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਜਾਣਕਾਰੀ ਅਨੁਸਾਰ ਅੱਜ ਦੁਪਹਿਰ ਤੋਂ ਨਵਾਂਸ਼ਹਿਰ ਵਿੱਚ ਸਾਇਰਨ ਵੱਜਣੇ ਸ਼ੁਰੂ ਹੋ ਗਏ ਹਨ। ਜ਼ਿਕਰਯੋਗ ਹੈ ਕਿ ਪਿਛਲੇ 2 ਦਿਨਾਂ ਤੋਂ ਨਵਾਂਸ਼ਹਿਰ ਦੇ ਡਿਪਟੀ ਕਮਿਸ਼ਨਰ ਨੇ ਇਕ ਘੰਟੇ ਦੇ ਬਲੈਕਆਊਟ ਦਾ ਐਲਾਨ ਕੀਤਾ ਸੀ।

ਅੱਜ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਡਿਪਟੀ ਕਮਿਸ਼ਨਰ ਨੇ ਇਕ ਹੁਕਮ ਜਾਰੀ ਕੀਤਾ, ਜਿਸ ਵਿੱਚ ਕਿਹਾ ਗਿਆ ਹੈ ਕਿ ਲੋਕ ਆਪਣੇ ਘਰਾਂ ਵਿੱਚ ਰਹਿਣ। ਬਲੈਕਆਊਟ ਦੌਰਾਨ ਘਰਾਂ ਅਤੇ ਦੁਕਾਨਾਂ ਦੀਆਂ ਲਾਈਟਾਂ ਬੰਦ ਰੱਖਣ। ਘਰੋਂ ਬਾਹਰ ਨਾ ਜਾਓ। ਇਨਵਰਟਰ ਅਤੇ ਜਨਰੇਟ ਵੀ ਬੰਦ ਰੱਖੋ। ਜੇਕਰ ਨਿਯਮਾਂ ਦੀ ਪਾਲਣਾ ਕੀਤੀ ਜਾਂਦੀ ਹੈ ਤਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇਸ ਸਮੇਂ ਦੌਰਾਨ ਸਾਰੇ ਮਾਲ, ਦੁਕਾਨਾਂ, ਹੋਟਲ ਅਤੇ ਢਾਬੇ ਬੰਦ ਰਹਿਣਗੇ।

ਬਰਨਾਲਾ 'ਚ ਬਲੈਕਆਊਟ ਰਹੇਗਾ ਜਾਰੀ

ਬਰਨਾਲਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ। ਜ਼ਿਲ੍ਹਾ ਡਿਪਟੀ ਕਮਿਸ਼ਨਰ ਟੀ ਬੇਨਿਥ ਦੇ ਹੁਕਮਾਂ ਅਨੁਸਾਰ, ਸਾਰੀਆਂ ਦੁਕਾਨਾਂ ਸ਼ਾਮ 7 ਵਜੇ ਤੋਂ ਬੰਦ ਰਹਿਣਗੀਆਂ। ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਬਲੈਕਆਊਟ ਰਹੇਗਾ। ਬਲੈਕਆਊਟ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਈਟ ਨਹੀਂ ਜਗਾਉਣ ਦਿੱਤੀ ਜਾਵੇਗੀ। ਸੀਸੀਟੀਵੀ ਕੈਮਰਿਆਂ ਦੀਆਂ ਲਾਈਟਾਂ ਵੀ ਬੰਦ ਰਹਿਣਗੀਆਂ।

ਸਿਰਫ਼ ਮੈਡੀਕਲ ਸੇਵਾਵਾਂ ਅਤੇ ਪੈਟਰੋਲ ਪੰਪ ਖੁੱਲ੍ਹੇ ਰਹਿਣਗੇ, ਪਰ ਉੱਥੇ ਲਾਈਟਾਂ ਦੀ ਵਰਤੋਂ ਵੀ ਨਹੀਂ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰਾਂ ਤੋਂ ਬਾਹਰ ਨਾ ਜਾਣ। ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget