ਪੜਚੋਲ ਕਰੋ

ਨਸ਼ਿਆਂ ਮਗਰੋਂ ਪੰਜਾਬੀਆਂ 'ਤੇ ਏਡਜ਼ ਦਾ ਕਹਿਰ

ਪੰਜਾਬ ਨੂੰ ਨਸ਼ਿਆਂ ਦੇ ਨਾਲ-ਨਾਲ ਏਡਜ਼ (ਐਚਆਈਵੀ) ਨੇ ਵੀ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸਰਕਾਰੀ ਅੰਕੜਿਆਂ ਮੁਤਾਬਕ ਸਾਲ 2013-14 'ਚ 4537 ਕੇਸਾਂ ਦੇ ਮੁਕਾਬਲੇ ਸਾਲ 2018-19 'ਚ 8133 ਏਡਜ਼/ਐਚਆਈਵੀ ਕੇਸ ਸਾਹਮਣੇ ਆਏ ਹਨ। ਇੱਕਦਮ ਇੰਨੇ ਵਾਧੇ ਨੇ ਸਰਕਾਰ ਦੇ ਨਾਲ-ਨਾਲ ਆਮ ਬੰਦੇ ਨੂੰ ਵੀ ਸੋਚੀ ਪਾ ਦਿੱਤਾ ਹੈ। ਨਸ਼ਿਆਂ ਦੇ ਨਾਲ-ਨਾਲ ਏਡਜ਼ (ਐਚਆਈਵੀ) ਦੇ ਕੇਸਾਂ 'ਚ ਖ਼ੌਫ਼ਨਾਕ ਵਾਧੇ 'ਤੇ ਫਿਕਰ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਜੇਕਰ ਸਰਕਾਰਾਂ ਅਜੇ ਵੀ ਨਹੀਂ ਜਾਗੀਆਂ ਤਾਂ ਤਬਾਹਕੁਨ ਨਤੀਜੇ ਨਿਕਲਣਗੇ।

ਚੰਡੀਗੜ੍ਹ: ਪੰਜਾਬ ਨੂੰ ਨਸ਼ਿਆਂ ਦੇ ਨਾਲ-ਨਾਲ ਏਡਜ਼ (ਐਚਆਈਵੀ) ਨੇ ਵੀ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸਰਕਾਰੀ ਅੰਕੜਿਆਂ ਮੁਤਾਬਕ ਸਾਲ 2013-14 'ਚ 4537 ਕੇਸਾਂ ਦੇ ਮੁਕਾਬਲੇ ਸਾਲ 2018-19 'ਚ 8133 ਏਡਜ਼/ਐਚਆਈਵੀ ਕੇਸ ਸਾਹਮਣੇ ਆਏ ਹਨ। ਇੱਕਦਮ ਇੰਨੇ ਵਾਧੇ ਨੇ ਸਰਕਾਰ ਦੇ ਨਾਲ-ਨਾਲ ਆਮ ਬੰਦੇ ਨੂੰ ਵੀ ਸੋਚੀ ਪਾ ਦਿੱਤਾ ਹੈ। ਨਸ਼ਿਆਂ ਦੇ ਨਾਲ-ਨਾਲ ਏਡਜ਼ (ਐਚਆਈਵੀ) ਦੇ ਕੇਸਾਂ 'ਚ ਖ਼ੌਫ਼ਨਾਕ ਵਾਧੇ 'ਤੇ ਫਿਕਰ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਜੇਕਰ ਸਰਕਾਰਾਂ ਅਜੇ ਵੀ ਨਹੀਂ ਜਾਗੀਆਂ ਤਾਂ ਤਬਾਹਕੁਨ ਨਤੀਜੇ ਨਿਕਲਣਗੇ।

ਨਸ਼ਿਆਂ ਮਗਰੋਂ ਪੰਜਾਬੀਆਂ 'ਤੇ ਏਡਜ਼ ਦਾ ਕਹਿਰ

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀ ਅੰਕੜਿਆਂ ਅਨੁਸਾਰ ਸਾਲ 2013-14 'ਚ 4537 ਕੇਸਾਂ ਦੇ ਮੁਕਾਬਲੇ ਸਾਲ 2018-19 'ਚ 8133 ਏਡਜ਼/ਐਚਆਈਵੀ ਕੇਸਾਂ ਦਾ ਸਾਹਮਣੇ ਆਉਣਾ ਖ਼ਤਰਨਾਕ ਭਵਿੱਖ ਦੀ ਪੁਸ਼ਟੀ ਕਰਦਾ ਹੈ। ਮਨੁੱਖੀ ਜੀਵਨ ਦੇ ਵਿਨਾਸ਼ ਵੱਲ ਤੁਰ ਰਹੇ ਇਸ ਰੁਝਾਨ ਨੂੰ ਥੰਮ੍ਹਣ ਲਈ ਪੰਜਾਬ ਤੇ ਕੇਂਦਰ ਦੀ ਸਰਕਾਰ ਨੂੰ ਜੰਗੀ ਪੱਧਰ 'ਤੇ ਕੰਮ ਕਰਨਾ ਪਏਗਾ। ਚੀਮਾ ਨੇ ਕਿਹਾ ਕਿ 5 ਸਾਲਾਂ ਦੇ ਏਡਜ਼ ਦਾ ਪ੍ਰਕੋਪ ਦੁੱਗਣਾ ਹੋਣ ਦੇ ਜੋ ਅੰਕੜੇ ਸਾਹਮਣੇ ਆਏ ਹਨ, ਇਹ ਲੰਘੇ ਵਿੱਤੀ ਵਰ੍ਹੇ ਦੇ ਹਨ, ਪਰ ਪਿਛਲੇ ਦੋ ਤਿੰਨ ਮਹੀਨਿਆਂ ਦੌਰਾਨ ਬਡਰੁੱਖਾ (ਸੰਗਰੂਰ) 'ਚ ਦਰਜਨ, ਬਰਨਾਲਾ 'ਚ 40 ਤੇ ਫ਼ਾਜ਼ਿਲਕਾ ਕਰੀਬ 60 ਨਵੇਂ ਕੇਸਾਂ ਦਾ ਸਾਹਮਣੇ ਆਉਣਾ ਹੋਰ ਵੀ ਘਾਤਕ ਹੈ, ਕਿਉਂਕਿ ਇਨ੍ਹਾਂ 'ਚ ਬਹੁਤੇ ਪੀੜਤ 12-14 ਸਾਲਾਂ ਦੇ ਕਿਸ਼ੋਰ ਤੇ ਉਹ ਨੌਜਵਾਨ ਸ਼ਾਮਲ ਹਨ, ਜਿੰਨਾ ਨੂੰ ਨਸ਼ੇ ਦੀ ਲਤ ਲੱਗੀ ਹੋਈ ਹੈ। ਚੀਮਾ ਨੇ ਕਿਹਾ ਕਿ ਸਰਕਾਰ ਨੂੰ ਬੇਰੁਜ਼ਗਾਰੀ ਨਸ਼ੇ ਤੇ ਏਡਜ਼ ਦੇ ਵਧਦੇ ਕੇਸਾਂ 'ਤੇ ਤੁਰੰਤ ਜੰਗੀ ਪੱਧਰ ਦੇ ਕਦਮ ਚੁੱਕਣੇ ਪੈਣਗੇ, ਕਿਉਂਕਿ ਇਹ ਤਿੰਨੋਂ ਅਲਾਮਤਾਂ ਆਪਸ ਵਿਚ ਸਿੱਧਾ ਜੁੜੀਆਂ ਹੋਈਆਂ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਗਾਮੀ ਮਾਨਸੂਨ ਸੈਸ਼ਨ 'ਚ ਬੇਰੁਜ਼ਗਾਰੀ, ਨਸ਼ੇ ਤੇ ਏਡਜ਼ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Advertisement
ABP Premium

ਵੀਡੀਓਜ਼

ਗੁੰਡਾਗਰਦੀ ਦੀਆਂ ਤਸਵੀਰਾਂ, ਕਾਰ ਹੇਠਾਂ ਦਰੜ ਕੇ ਮਾਰਨ ਦੀ ਕੋਸ਼ਿਸ਼ਲੋਕਾਂ ਦੇ ਕੀਮਤੀ ਪਿਆਰ ਨਾਲ ਸਰਤਾਜo ਨੇ ਸਜਾਇਆ ਅਨੋਖਾ ਕਮਰਾBigg Boss ਵਾਲੇ ਐਕਟਰ ਦੀ ਘਰਵਾਲੀ Drugs , ਨਾਲ ਫੜੀ ਗਈ ਪੈ ਗਿਆ ਪੰਗਾਦਿਲਜੀਤ ਨੇ ਰੂਹ ਨਾਲ ਗਾਇਆ ਚਮਕੀਲਾ , ਪੱਟੇ ਬੋਤਲਾਂ ਦੇ ਡੱਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Embed widget