ਪੜਚੋਲ ਕਰੋ

Punjab Weather: ਪੰਜਾਬ ਲਈ ਖ਼ਤਰੇ ਦੀ ਘੰਟੀ ! ਅਗਲੇ ਚਾਰ ਦਿਨਾਂ ਤੱਕ ਪਵੇਗਾ ਭਾਰੀ ਮੀਂਹ, ਅਲਰਟ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀਰਵਾਰ ਰਾਤ ਤੋਂ ਸ਼ੁੱਕਰਵਾਰ ਸਵੇਰ ਤੱਕ ਹੋਈ ਭਾਰੀ ਬਾਰਿਸ਼ ਕਾਰਨ ਪਾਰਾ ਵਿੱਚ 1.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 35.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਡਿਗਰੀ ਘੱਟ ਸੀ।

Punjab Weather Update: ਮੌਸਮ ਵਿਭਾਗ ਨੇ ਸ਼ਨੀਵਾਰ ਤੋਂ ਚਾਰ ਦਿਨਾਂ ਲਈ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਸ਼ਨੀਵਾਰ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਹਨੇਰੀ ਨਾਲ ਮੀਂਹ ਪਵੇਗਾ, ਜਦਕਿ ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਕੁਝ ਥਾਵਾਂ 'ਤੇ ਬਾਰਿਸ਼ ਹੋਵੇਗੀ। ਜਿਸ ਕਾਰਨ ਪਾਰਾ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀਰਵਾਰ ਰਾਤ ਤੋਂ ਸ਼ੁੱਕਰਵਾਰ ਸਵੇਰ ਤੱਕ ਹੋਈ ਭਾਰੀ ਬਾਰਿਸ਼ ਕਾਰਨ ਪਾਰਾ ਵਿੱਚ 1.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 35.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਡਿਗਰੀ ਘੱਟ ਸੀ।

ਪੰਜਾਬ ਵਿੱਚ ਸਵੇਰੇ 8.30 ਵਜੇ ਤੱਕ ਅੰਮ੍ਰਿਤਸਰ ਵਿੱਚ 10.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਲੁਧਿਆਣਾ ਵਿੱਚ 71.2 ਮਿਲੀਮੀਟਰ, ਪਟਿਆਲਾ ਵਿੱਚ 53.0, ਐਸਬੀਐਸ ਨਗਰ ਵਿੱਚ 29.0, ਫਿਰੋਜ਼ਪੁਰ ਵਿੱਚ 19.0, ਹੁਸ਼ਿਆਰਪੁਰ ਵਿੱਚ 44.5, ਫਰੀਦਕੋਟ ਵਿੱਚ 3.2, ਰੋਪੜ ਵਿੱਚ 80.0 ਮਿਲੀਮੀਟਰ ਮੀਂਹ ਪਿਆ। ਸ਼ੁੱਕਰਵਾਰ ਨੂੰ ਮੁੱਖ ਤੌਰ 'ਤੇ ਸਿਰਫ਼ ਬਰਨਾਲਾ ਵਿੱਚ ਹੀ ਦਿਨ ਦੌਰਾਨ 19.5 ਮਿਲੀਮੀਟਰ ਮੀਂਹ ਪਿਆ। ਜਦੋਂ ਕਿ ਪਟਿਆਲਾ ਅਤੇ ਲੁਧਿਆਣਾ ਵਿੱਚ 4.0 ਮਿਲੀਮੀਟਰ ਅਤੇ ਐਸਬੀਐਸ ਨਗਰ ਵਿੱਚ 5.0 ਮਿਲੀਮੀਟਰ ਮੀਂਹ ਪਿਆ।

ਅੰਮ੍ਰਿਤਸਰ ਤੋਂ ਇਲਾਵਾ ਲੁਧਿਆਣਾ ਦਾ ਤਾਪਮਾਨ 30.4, ਪਟਿਆਲਾ 30.5, ਪਠਾਨਕੋਟ 34.8, ਬਠਿੰਡਾ 30.4, ਫਰੀਦਕੋਟ 32.0, ਗੁਰਦਾਸਪੁਰ 32.0, ਜਲੰਧਰ 31.8 ਅਤੇ ਰੋਪੜ 30.7 ਡਿਗਰੀ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ ਵਿੱਚ ਵੀ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਇਹ ਆਮ ਦੇ ਨੇੜੇ ਰਿਹਾ। ਸਭ ਤੋਂ ਘੱਟ ਤਾਪਮਾਨ 24.4 ਡਿਗਰੀ ਬਲਾਚੌਰ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: Penalty: ਸਾਵਧਾਨ! AI ਕੈਮਰਿਆਂ ਦੀ ਮਦਦ ਨਾਲ ਸੜਕਾਂ 'ਤੇ ਧੜਾ ਧੜ ਹੋ ਰਹੇ ਨੇ ਚਲਾਨ, ਜੇ ਤੁਹਾਡੇ ਕੋਲ ਵੀ ਕਾਰ ਤਾਂ ਜ਼ਰੂਰ ਜਾਣੋ ਇਹ ਅਹਿਮ ਗੱਲਾਂ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget