ਪੜਚੋਲ ਕਰੋ

ਪੰਜਾਬ ਵਿੱਚ ਲੰਘ ਆਏ 6-7 ਅੱਤਵਾਦੀ, ਸੂਬੇ 'ਚ ਹਾਈ ਅਲਰਟ

ਚੰਡੀਗੜ੍ਹ: ਦੇਸ਼ ਵਿੱਚ ਵੱਡਾ ਦਹਿਸ਼ਤੀ ਹਮਲਾ ਕਰਨ ਲਈ 6-7 ਅੱਤਵਾਦੀ ਭਾਰਤ ਅੰਦਰ ਦਾਖਲ ਹੋਏ ਹਨ। ਇਸ ਬਾਰੇ ਪੰਜਾਬ ਇੰਟੈਲੀਜੈਂਸ ਨੇ ਅਲਰਟ ਜਾਰੀ ਕੀਤਾ ਹੈ। ਅਲਰਟ ਵਿੱਚ ਕਿਹਾ ਗਿਆ ਹੈ ਕਿ ਜੈਸ਼-ਏ-ਮੁਹੰਮਦ ਦੇ 6-7 ਅੱਤਵਾਦੀ ਪੰਜਾਬ ਵੱਲੋਂ ਦਿੱਲੀ ਜਾ ਸਕਦੇ ਹਨ।

ਪੰਜਾਬ ਵਿੱਚ ਲੰਘ ਆਏ 6-7 ਅੱਤਵਾਦੀ, ਸੂਬੇ 'ਚ ਹਾਈ ਅਲਰਟ

ਇਨ੍ਹਾਂ ਅੱਤਵਾਦੀਆਂ ਬਾਰੇ ਪੰਜਾਬ ਦੇ ਫਿਰੋਜ਼ਪੁਰ ਇਲਾਕੇ ਵਿੱਚ ਹੋਣ ਦੀ ਸੂਹ ਹੈ। ਅਲਰਟ ਵਿੱਚ ਸਮੂਹ ਜ਼ਿਲ੍ਹਿਆਂ ਦੇ ਅਫਸਰਾਂ ਤੇ ਬੀਐਸਐਫ ਨੂੰ ਚੌਕਸ ਕੀਤਾ ਗਿਆ ਹੈ ਕਿ ਸਖ਼ਤ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇ। ਉਧਰ, ਪਠਾਨਕੋਟ ਵਿੱਚ ਕੌਮੀ ਮਾਰਗ ’ਤੇ ਮਾਧੋਪੁਰ ਕੋਲ ਮੰਗਲਵਾਰ ਰਾਤ ਨੂੰ ਜੰਮੂ ਵੱਲੋਂ ਆ ਰਹੀ ਇਨੋਵਾ ਗੱਡੀ ਵਿੱਚ ਬੈਠ ਕੇ ਆ ਰਹੇ 4 ਵਿਅਕਤੀਆਂ ਨੇ ਡਰਾਈਵਰ ਨੂੰ ਪਿਸਤੌਲ ਦਿਖਾ ਕੇ ਗੱਡੀ ਖੋਹ ਲਈ ਤੇ ਫਰਾਰ ਹੋ ਗਏ। ਸਰਹੱਦੀ ਇਲਾਕੇ ’ਚ ਇਹ ਘਟਨਾ ਵਾਪਰਨ ਮਗਰੋਂ ਪੁਲਿਸ ਨੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ।'

ਟਾਪ ਹੈਡਲਾਈਨ

Punjab ਤੋਂ ਭੱਜਿਆ ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ 'ਚ ਢੇਰ , 6 ਲੜਕੀਆਂ ਨੂੰ ਅਗਵਾ ਕਰਕੇ ਕੀਤਾ ਸੀ ਰੇਪ  
Punjab ਤੋਂ ਭੱਜਿਆ ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ 'ਚ ਢੇਰ , 6 ਲੜਕੀਆਂ ਨੂੰ ਅਗਵਾ ਕਰਕੇ ਕੀਤਾ ਸੀ ਰੇਪ  
Ravneet Bittu ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ, 6 ਮਹੀਨੇ ਹੋਰ ਰਹਿ ਸਕਦੇ ਹਨ ਮੰਤਰੀ
Ravneet Bittu ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ, 6 ਮਹੀਨੇ ਹੋਰ ਰਹਿ ਸਕਦੇ ਹਨ ਮੰਤਰੀ
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Embed widget