ਪੜਚੋਲ ਕਰੋ

Punjab News: ਪੰਜਾਬ 'ਚ ਅਲਰਟ ਜਾਰੀ, ਜਾਣੋ ਕਿਉਂ ਸੀਲ ਹੋਇਆ ਇਹ ਜ਼ਿਲ੍ਹਾ? 200 ਤੋਂ ਵੱਧ ਮੁਲਾਜ਼ਮ ਤਾਇਨਾਤ...

Sri Muktsar Sahib News: ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲਾ ਅੰਦਰ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਸਪੈਸ਼ਲ ਨਾਕਾਬੰਦੀ ਅਤੇ ਸਰਚ ਮੁਹਿੰਮ...

Sri Muktsar Sahib News: ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲਾ ਅੰਦਰ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਸਪੈਸ਼ਲ ਨਾਕਾਬੰਦੀ ਅਤੇ ਸਰਚ ਮੁਹਿੰਮ ਚਲਾਈ ਗਈ। ਹਾਲਾਂਕਿ ਇਸ ਕਾਰਵਾਈ ਤੋਂ ਬਾਅਦ ਲੋਕਾਂ ਵਿਚਾਲੇ ਦਹਿਸ਼ਤ ਮਾਹੌਲ ਹੈ। ਇਸ ਮੁਹਿੰਮ ਦੀ ਅਗਵਾਈ ਐੱਸ. ਐੱਸ. ਪੀ. ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ (ਆਈ. ਪੀ. ਐੱਸ.) ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੀਤੀ ਗਈ। 

ਕੁੱਲ 200 ਦੇ ਕਰੀਬ ਪੁਲਿਸ ਅਧਿਕਾਰੀ ਤਾਇਨਾਤ

ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲੇ ਭਰ ’ਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇੱਕ ਵਿਸ਼ੇਸ਼ ਸਰਚ ਮੁਹਿੰਮ ਚਲਾਈ ਗਈ। ਇਸ ਦੌਰਾਨ ਜ਼ਿਲੇ ਦੇ ਚਾਰੇ ਸਬ-ਡਵੀਜ਼ਨਾਂ ਵਿਚ ਕੁੱਲ 24 ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਗਹਿਰੀ ਚੈਕਿੰਗ ਕੀਤੀ ਗਈ। ਜ਼ਿਲੇ ਦੇ ਚਾਰੇ ਸਬ-ਡਵੀਜ਼ਨ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਮਲੋਟ ਅਤੇ ਲੰਬੀ ਵਿਚ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਕੁੱਲ 200 ਦੇ ਕਰੀਬ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਡਿਊਟੀ ’ਤੇ ਤਾਇਨਾਤ ਰਹੇ। ਇਸ ਸਪੈਸ਼ਲ ਆਪ੍ਰੇਸ਼ਨ ਦੀ ਸੁਪਰਵਿਜ਼ਨ ਐੱਸ. ਪੀ. (ਡੀ) ਮਨਮੀਤ ਸਿੰਘ ਢਿੱਲੋ ਅਤੇ ਸਬੰਧਤ ਸਬ-ਡਵੀਜ਼ਨਾਂ ਦੇ ਡੀ. ਐੱਸ. ਪੀਜ਼ ਬਚਨ ਸਿੰਘ ਡੀ. ਐੱਸ. ਪੀ. (ਸ੍ਰੀ ਮੁਕਤਸਰ ਸਾਹਿਬ), ਅਰਨ ਮੁੰਡਨ ਡੀ. ਐੱਸ. ਪੀ. (ਗਿੱਦੜਬਾਹਾ), ਨਵੀਨ ਪਾਲ ਸਿੰਘ ਡੀ. ਐੱਸ. ਪੀ. (ਮਲੋਟ) ਅਤੇ ਹਰਬੰਸ ਸਿੰਘ ਡੀ. ਐੱਸ. ਪੀ. (ਲੰਬੀ) ਵੱਲੋਂ ਕੀਤੀ ਗਈ, ਤਾਂ ਜੋ ਨਾਕਾਬੰਦੀ ਅਤੇ ਚੈਕਿੰਗ ਦੌਰਾਨ ਹਰ ਪੱਧਰ ’ਤੇ ਪੂਰੀ ਸਖ਼ਤੀ ਬਣੀ ਰਹੇ। 

ਵਾਹਨਾਂ ਰਾਹੀਂ ਡਰਾਈਵਰਾਂ ਦੀ ਕੀਤੀ ਜਾ ਰਹੀ ਪਛਾਣ 

ਇਸ ਦੌਰਾਨ ਪਾਇਸ ਐਪ ਰਾਹੀਂ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਵੈਰੀਫਿਕੇਸ਼ਨ ਕੀਤੀ ਗਈ। ਵਾਹਨ ਐਪ ਦੀ ਮਦਦ ਨਾਲ ਵਾਹਨਾਂ ਦੀ ਜਾਂਚ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਵਾਹਨ ਚੋਰੀਸ਼ੁਦਾ ਜਾਂ ਕਿਸੇ ਅਪਰਾਧਕ ਗਤੀਵਿਧੀ ’ਚ ਸ਼ਾਮਲ ਨਾ ਹੋਵੇ। ਇਸ ਮੌਕੇ ਐੱਸ. ਪੀ.(ਡੀ) ਮਨਮੀਤ ਸਿੰਘ ਢਿੱਲੋ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹੇ ਅੰਦਰ ਸਿਟੀ ਨੂੰ ਪੂਰਾ ਸੀਲ ਕਰ ਕੇ ਹਰ ਇਕ ਵ੍ਹੀਕਲ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਗਈ। ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਪੁਰਸ਼ਾਂ ਦੇ ਆਉਣ-ਜਾਣ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਗਈ। ਇਸ ਤੋਂ ਇਲਾਵਾ, ਹਰ ਵਾਹਨ ਦੀ ਡੀਟੇਲ ਚੈੱਕ ਕਰ ਕੇ ਡਰਾਈਵਰਾਂ ਦੀ ਪਛਾਣ ਕੀਤੀ ਗਈ ਅਤੇ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਪੁਲਸ ਟੀਮਾਂ ਵੱਲੋਂ ਨਾਕਿਆਂ ’ਤੇ ਆਧੁਨਿਕ ਉਪਕਰਣਾਂ ਦੀ ਵਰਤੋਂ ਕਰਦੇ ਹੋਏ ਸੰਦੇਹੀ ਸਾਮਾਨ ਦੀ ਤਲਾਸ਼ੀ ਲਈ। ਕਿਸੇ ਵੀ ਕਿਸਮ ਦੀ ਗੈਰਕਾਨੂੰਨੀ ਗਤੀਵਿਧੀ ਨੂੰ ਰੋਕਣ ਲਈ ਦਿਨ-ਰਾਤ ਮੁਹਿੰਮ ਜਾਰੀ ਰੱਖੀ ਗਈ ਹੈ।

ਜੇਕਰ ਕਿਸੇ ਕੋਲ ਨਸ਼ਾ ਸਮੱਗਲਿੰਗ ਜਾਂ ਅਪਰਾਧਕ ਗਤੀਵਿਧੀ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ 80549-42100 ਨੰਬਰ ’ਤੇ ਫੋਨ ਜਾਂ ਵਟਸਐਪ ਕਰ ਸਕਦੇ ਹਨ। ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget