ਪੜਚੋਲ ਕਰੋ

ਹੁਣ ਫੇਸਬੁੱਕ ਵੀ ਬਣ ਸਕਦੀ ਤੁਹਾਡੇ ਵੀਜ਼ੇ ਲਈ ਰੁਕਾਵਟ !

ਚੰਡੀਗੜ੍ਹ: ਹੁਣ ਫੇਸਬੁੱਕ ਤੁਹਾਡੇ ਵੀਜ਼ੇ ਲਈ ਰੁਕਾਵਟ ਪੈਦਾ ਕਰ ਸਕਦੀ ਹੈ। ਆਸਟ੍ਰੇਲੀਆ ਦਾ ਇੰਮੀਗ੍ਰੇਸ਼ਨ ਵਿਭਾਗ ਹੁਣ ਜੇਕਰ ਫੇਸਬੁਕ ਜਾਂ ਸੋਸ਼ਲ ਮੀਡੀਆ 'ਚ ਇਸ ਪ੍ਰਕਾਰ ਦੀ ਸਮੱਗਰੀ ਲੱਭ ਲਏ, ਜਿਸ ਵਿੱਚ ਕਿਸੇ ਖਿਲਾਫ਼ ਨਫ਼ਰਤ, ਧਮਕਾਉਣ ਜਾਂ ਵਿਤਕਰੇ ਵਾਲੀ ਗੱਲ ਹੋਵੇ, ਤਾਂ ਉਹ ਉਸ ਨੂੰ ਆਧਾਰ ਬਣਾ ਕੇ ਤੁਹਾਡਾ ਵੀਜ਼ਾ ਰੱਦ ਕਰ ਸਕਦਾ ਹੈ। ਆਸਟ੍ਰੇਲੀਆ ਦੇ ਇੰਮੀਗ੍ਰੇਸ਼ਨ ਮੰਤਰੀ ਵੱਲੋਂ ਨਿੱਤ ਨਵੇਂ ਫੁਰਮਾਨ ਪ੍ਰਵਾਸੀਆਂ ਨੂੰ ਪੱਕੇ ਹੋਣ ਤੋਂ ਰੋਕਣ ਲਈ ਸੁਣਾਏ ਜਾ ਰਹੇ ਹਨ। ਮਾਈਗ੍ਰੇਸ਼ਨ ਦੀ ਇਹ ਸੋਧ 18 ਨਵੰਬਰ, 2017 ਤੋਂ ਲਾਗੂ ਹੋਈ ਹੈ। ਇਸ ਅਨੁਸਾਰ ਤੁਸੀਂ ਕਿਸੇ ਫ਼ਿਰਕੇ ਖਿਲਾਫ਼ ਨਫ਼ਰਤੀ ਭਾਸ਼ਣ ਜਾਂ ਆਨਲਾਈਨ ਸਰਗਰਮੀ ਕਰਦੇ ਹੋ, ਕਿਸੇ ਨੂੰ ਧਮਕਾਉਂਦੇ ਹੋ ਤਾਂ ਇਹ ਤੁਹਾਡੇ ਤੌਰ-ਤਰੀਕੇ ਨੂੰ ਦਰਸਾਉਂਦਾ ਹੈ। ਇਸ ਲਈ ਵੀਜ਼ਾ ਵਿਭਾਗ ਤੁਹਾਡੇ ਕੱਚੇ ਵੀਜ਼ੇ ਨੂੰ ਰੱਦ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਜੁਲਾਈ 2016 ਤੋਂ ਅਪ੍ਰੈਲ 2017 ਤੱਕ ਵੱਖ-ਵੱਖ ਕਾਰਨਾਂ ਕਰਕੇ 47,000 ਵੀਜ਼ੇ ਰੱਦ ਹੋਏ। ਇਸ ਤੋਂ ਇਲਾਵਾ ਕੱਚੇ ਜਾਂ ਵਿਜ਼ਟਰ ਵੀਜ਼ੇ ਉੱਪਰ ਆਏ ਲੋਕਾਂ ਲਈ ਸੋਸ਼ਲ ਮੀਡੀਆ 'ਚ ਪਾਈਆਂ ਫੋਟੋਆਂ ਵੀ ਸਿਰਦਰਦੀ ਬਣ ਸਕਦੀਆਂ ਹਨ।

ਟਾਪ ਹੈਡਲਾਈਨ

Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਲੁਧਿਆਣਾ ਨਗਰ ਨਿਗਮ ਮੀਟਿੰਗ 'ਚ AAP ਅਤੇ BJP ਕੌਂਸਲਰ ਵਿਚਾਲੇ ਹੱਥੋਪਾਈ, ਪੁਲਿਸ ਨੇ ਛਡਵਾਇਆ; MLA ਨਾਲ ਬਹਿਸ ਤੋਂ ਬਾਅਦ ਵਿਗੜਿਆ ਮਾਹੌਲ
ਲੁਧਿਆਣਾ ਨਗਰ ਨਿਗਮ ਮੀਟਿੰਗ 'ਚ AAP ਅਤੇ BJP ਕੌਂਸਲਰ ਵਿਚਾਲੇ ਹੱਥੋਪਾਈ, ਪੁਲਿਸ ਨੇ ਛਡਵਾਇਆ; MLA ਨਾਲ ਬਹਿਸ ਤੋਂ ਬਾਅਦ ਵਿਗੜਿਆ ਮਾਹੌਲ
ਮੁਹਾਲੀ ਦੇ PWD ਦਫਤਰ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ; ਮੱਚੀ ਹਫੜਾ-ਦਫੜੀ
ਮੁਹਾਲੀ ਦੇ PWD ਦਫਤਰ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ; ਮੱਚੀ ਹਫੜਾ-ਦਫੜੀ
Punjab BJP-SAD Alliance: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ, ਰਾਸ਼ਟਰੀ ਸੰਗਠਨ ਜਨਰਲ ਸਕੱਤਰ ਦੇ ਦੌਰੇ ਨੇ ਮਚਾਈ ਹਲਚਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ, ਰਾਸ਼ਟਰੀ ਸੰਗਠਨ ਜਨਰਲ ਸਕੱਤਰ ਦੇ ਦੌਰੇ ਨੇ ਮਚਾਈ ਹਲਚਲ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Embed widget