ਪੜਚੋਲ ਕਰੋ

ਸਾਰੀਆਂ ਅਕਾਲੀ ਧਿਰਾਂ ਆਪਸੀ ਹਉਮੈ ਦਾ ਤਿਆਗ ਕਰਕੇ ਕੌਮੀ ਹਿੱਤਾਂ ਲਈ ਹੋਣ ਇਕਜੁੱਟ, ਇਹੀ ਢੀਂਡਸਾ ਨੂੰ ਹੋਵੇਗੀ ਸੱਚੀ ਸ਼ਰਧਾਂਜਲੀ- ਸੁਨੀਲ ਜਾਖੜ

ਇੱਕ ਮਜਬੂਤ ਪੰਥਕ ਪਾਰਟੀ ਨਾ ਕੇਵਲ ਪੰਥ, ਕੌਮ ਅਤੇ ਪੰਜਾਬ ਦੀ ਜਰੂਰਤ ਹੈ ਬਲਕਿ ਇਹ ਦੇਸ਼ ਦੀ ਵੀ ਜਰੂਰਤ ਹੈ। ਸਾਰੀਆਂ ਅਕਾਲੀ ਧਿਰਾਂ ਨੂੰ ਆਪਸੀ ਹਉਮੈ ਦਾ ਤਿਆਗ ਕਰਕੇ ਕੌਮੀ ਹਿੱਤਾਂ ਲਈ ਇਕਜੁੱਟ ਹੋ ਕੇ ਪੰਥ ਅਤੇ ਪੰਜਾਬ ਲਈ ਅੱਗੇ ਆਉਣਾ ਚਾਹੀਦਾ ਹੈ।

Punjab News: ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਹੋਈ । ਇਸ ਮੌਕੇ ਸਿਆਸੀ ਆਗੂ ਸੁਖਬੀਰ ਸਿੰਘ ਬਾਦਲ, ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਪ੍ਰਤਾਪ ਸਿੰਘ ਬਾਜਵਾ, ਸੁਨੀਲ ਜਾਖੜ ਅਤੇ ਹੋਰ ਸ਼ਖ਼ਸ਼ੀਅਤਾਂ ਵੀ ਉਨ੍ਹਾਂ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਪੁੱਜੀਆਂ।

ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ  ਇੱਕ ਮਜਬੂਤ ਪੰਥਕ ਪਾਰਟੀ ਨਾ ਕੇਵਲ ਪੰਥ, ਕੌਮ ਅਤੇ ਪੰਜਾਬ ਦੀ ਜਰੂਰਤ ਹੈ ਬਲਕਿ ਇਹ ਦੇਸ਼ ਦੀ ਵੀ ਜਰੂਰਤ ਹੈ। ਸਾਰੀਆਂ ਅਕਾਲੀ ਧਿਰਾਂ ਨੂੰ ਆਪਸੀ ਹਉਮੈ ਦਾ ਤਿਆਗ ਕਰਕੇ ਕੌਮੀ ਹਿੱਤਾਂ ਲਈ ਇਕਜੁੱਟ ਹੋ ਕੇ ਪੰਥ ਅਤੇ ਪੰਜਾਬ ਲਈ ਅੱਗੇ ਆਉਣਾ ਚਾਹੀਦਾ ਹੈ। ਇਹੀ ਸੁਖਦੇਵ ਸਿੰਘ ਢੀਡਸਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇੱਥੇ ਇਹ ਯਾਦ ਰੱਖਣਾ ਹੋਵੇਗਾ ਕਿ ਕਿਤੇ ਆਪਸੀ ਮੱਤਭੇਦਾਂ ਦੇ ਚਲਦੇ ਪੰਜਾਬ ਦੀ ਮਹਾਨ ਵਿਰਾਸਤ ਦਾ ਇੰਤਕਾਲ ਕੋਈ ਹੋਰ ਹੀ ਆਪਣੇ ਨਾਮ ਨਾ ਕਰਵਾ ਜਾਵੇ ਜਿਸ ਦਾ ਖਮਿਆਜਾ ਪੰਥ, ਕੌਮ ਅਤੇ ਪੰਜਾਬ ਨੂੰ ਭੁਗਤਣਾ ਪਵੇ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਢੀਂਡਸਾ ਸਾਹਿਬ ਅਕਸਰ ਉਨ੍ਹਾਂ ਨੂੰ ਮਿਲਦੇ ਰਹਿੰਦੇ ਸਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੂਰੇ ਪੰਜਾਬ ਨੂੰ ਸੁਖਦੇਵ ਸਿੰਘ ਢੀਂਡਸਾ 'ਤੇ ਮਾਣ ਸੀ। ਉਨ੍ਹਾਂ ਨੇ ਕਿਹਾ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ। ਅਮਨ ਅਰੋੜਾ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਾਰੀ ਜ਼ਿੰਦਗੀ ਅਕਾਲੀ ਦਲ ਨੂੰ ਸਮਰਪਿਤ ਰਹੀ ਹੈ। ਇਸ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਲੈ ਕੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ।

ਟਾਪ ਹੈਡਲਾਈਨ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Embed widget