ਪੜਚੋਲ ਕਰੋ

Amritsar News: ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਮੀਟਿੰਗ 'ਤੇ ਸਭ ਦੀਆਂ ਨਜ਼ਰਾਂ, ਕੱਲ੍ਹ ਕਰਨਗੇ ਵੱਡਾ ਐਲਾਨ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ 27 ਮਾਰਚ ਨੂੰ ਸੱਦੀ ਗਈ ਮੀਟਿੰਗ ਦੌਰਾਨ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸਭਾ ਸੁਸਾਇਟੀਆਂ ਦੇ ਚੋਣਵੇਂ ਨੁਮਾਇੰਦਿਆਂ ਨਾਲ ਚਰਚਾ ਕਰਕੇ ਉਨ੍ਹਾਂ ਕੋਲੋਂ ਸੁਝਾਅ ਲਏ ਜਾਣਗੇ ਤੇ ਇਨ੍ਹਾਂ ਵਿਚਾਰਾਂ...

Amritsar News: ‘ਵਾਰਿਸ ਪੰਜਾਬ ਦੇ’ ਜਥੇਬੰਦੀ ਖਿਲਾਫ ਸੁਰੱਖਿਆ ਏਜੰਸੀਆਂ ਦੇ ਐਕਸ਼ਨ ਮਗਰੋਂ ਹੁਣ ਸਭ ਦੀਆਂ ਨਜ਼ਰਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਮੀਟਿੰਗ ਉੱਪਰ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ 27 ਮਾਰਚ ਨੂੰ ਸੱਦੀ ਗਈ ਮੀਟਿੰਗ ਦੌਰਾਨ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸਭਾ ਸੁਸਾਇਟੀਆਂ ਦੇ ਚੋਣਵੇਂ ਨੁਮਾਇੰਦਿਆਂ ਨਾਲ ਚਰਚਾ ਕਰਕੇ ਉਨ੍ਹਾਂ ਕੋਲੋਂ ਸੁਝਾਅ ਲਏ ਜਾਣਗੇ ਤੇ ਇਨ੍ਹਾਂ ਵਿਚਾਰਾਂ ਦੀ ਰੋਸ਼ਨੀ ਵਿੱਚ ਅਗਲਾ ਫ਼ੈਸਲਾ ਲਿਆ ਜਾਵੇਗਾ। 

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੀਟਿੰਗ ਵਿੱਚ ਕੋਈ ਵੀ ਸਿਆਸੀ ਜਮਾਤ ਦਾ ਪ੍ਰਤੀਨਿਧ ਨਹੀਂ ਸੱਦਿਆ ਗਿਆ। ਉਨ੍ਹਾਂ ਇਸ ਸਬੰਧ ਵਿੱਚ ਸਿੱਖ ਸੰਗਤ ਕੋਲੋਂ ਵੀ ਸੁਝਾਅ ਮੰਗੇ ਹਨ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਮੀਟਿੰਗ ਉਪਰ ਸਭ ਦੀਆਂ ਨਜ਼ਰਾਂ ਹਨ। ਸਰਕਾਰ ਵੀ ਇਸ ਮੀਟਿੰਗ ਉੱਪਰ ਨਜ਼ਰ ਰਹੀ ਹੈ। ਬੀਤੇ ਦਿਨ ਪੰਜਾਬ ਪੁਲਿਸ ਦੇ ਖੁਫੀਆ ਵਿੰਗ ਦੇ ਆਈਜੀ ਜਸਕਰਨ ਸਿੰਘ ਨੇ ਵੀ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਸੀ। ਬੇਸ਼ੱਕ ਆਈਜੀ ਨੇ ਇਸ ਨੂੰ ਰਸਮੀ ਮੀਟਿੰਗ ਕਿਹਾ ਸੀ ਪਰ ਇਸ ਨੂੰ 27 ਮਾਰਚ ਨੂੰ ਵਾਲੀ ਮੀਟਿੰਗ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। 

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪੁਲਿਸ ਵੱਲੋਂ ਨੌਜਵਾਨਾਂ ’ਤੇ ਲੋੜੋਂ ਵੱਧ ਸੰਗੀਨ ਜੁਰਮਾਂ ਤਹਿਤ ਕੇਸ ਦਰਜ ਕੀਤੇ ਜਾ ਰਹੇ ਹਨ ਜਦਕਿ ਇਨ੍ਹਾਂ ਨੌਜਵਾਨਾਂ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ। ਜਥੇਦਾਰ ਨੇ ਕਿਹਾ ਕਿ ਪੁਲਿਸ ਅੰਮ੍ਰਿਤਪਾਲ ਬਾਰੇ ਸੋਸ਼ਲ ਮੀਡੀਆ ’ਤੇ ਕੁਝ ਵੀ ਸਾਂਝਾ ਕਰਨ ਵਾਲਿਆਂ ਦੇ ਘਰਾਂ ਵਿੱਚ ਵੀ ਜਾ ਰਹੀ ਹੈ ਜੋ ਵਿਚਾਰਾਂ ਦੀ ਆਜ਼ਾਦੀ ’ਤੇ ਹਮਲਾ ਹੈ। ਉਨ੍ਹਾਂ ਕਿਹਾ  ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੁਲਿਸ ਨੂੰ ਅਜਿਹੀ ਕਾਰਵਾਈ ਕਰਨ ਤੋਂ ਰੋਕੇ। 

ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵੀਡੀਓ ਸੁਨੇਹਾ ਜਾਰੀ ਕਰਦਿਆਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਤਾਂ ਪੁਲਿਸ ਅੱਗੇ ਆਤਮ-ਸਮਰਪਣ ਕਰ ਦੇਵੇ ਤੇ ਪੁਲਿਸ ਦੀ ਜਾਂਚ ਵਿੱਚ ਸਹਿਯੋਗ ਦੇਵੇ। 

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਦਾ ਮਾਮਲਾ ਇਸ ਵੇਲੇ ਸਮੁੱਚੀ ਦੁਨੀਆਂ ਦੇ ਸਿੱਖਾਂ ਲਈ ਵੱਡਾ ਸਵਾਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ ਤਾਂ ਇਸ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਤੇ ਜੇਕਰ ਅੰਮ੍ਰਿਤਪਾਲ ਹਾਲੇ ਵੀ ਪੁਲਿਸ ਦੀ ਗ੍ਰਿਫ਼ਤ ’ਚੋਂ ਬਾਹਰ ਹੈ ਤਾਂ ਉਸ ਨੂੰ ਆਤਮ-ਸਮਰਪਣ ਕਰਕੇ ਇਸ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Power Cut In Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
Punjab News: ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
Punjab News: ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਪੰਜ ਅੱਤਵਾਦੀ ਢੇਰ,  2 ਸੁਰੱਖਿਆ ਬਲ ਜ਼ਖ਼ਮੀ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਪੰਜ ਅੱਤਵਾਦੀ ਢੇਰ, 2 ਸੁਰੱਖਿਆ ਬਲ ਜ਼ਖ਼ਮੀ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Power Cut In Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
Punjab News: ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
Punjab News: ਸਰਕਾਰੀ ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਪੰਜ ਅੱਤਵਾਦੀ ਢੇਰ,  2 ਸੁਰੱਖਿਆ ਬਲ ਜ਼ਖ਼ਮੀ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਪੰਜ ਅੱਤਵਾਦੀ ਢੇਰ, 2 ਸੁਰੱਖਿਆ ਬਲ ਜ਼ਖ਼ਮੀ
Winter Vacation: ਸਕੂਲਾਂ 'ਚ 15 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਇਸ ਵਾਰ ਕਿਉਂ ਖਾਸ ? ਵਿਦਿਆਰਥੀਆਂ ਸਣੇ ਅਧਿਆਪਕਾਂ ਨੂੰ ਲਾਭ...
ਸਕੂਲਾਂ 'ਚ 15 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਇਸ ਵਾਰ ਕਿਉਂ ਖਾਸ ? ਵਿਦਿਆਰਥੀਆਂ ਸਣੇ ਅਧਿਆਪਕਾਂ ਨੂੰ ਲਾਭ...
NIA Raid: ਇਨ੍ਹਾਂ ਚਾਰ ਸੂਬਿਆਂ 'ਚ NIA ਨੇ ਮਾਰਿਆ ਛਾਪਾ, ਜਾਂਚ ਟੀਮ ਨੇ ਇੰਝ ਪਾਈਆਂ ਭਾਜੜਾਂ; 315 ਰਾਈਫਲਾਂ ਸਣੇ ਕਈ...
ਇਨ੍ਹਾਂ ਚਾਰ ਸੂਬਿਆਂ 'ਚ NIA ਨੇ ਮਾਰਿਆ ਛਾਪਾ, ਜਾਂਚ ਟੀਮ ਨੇ ਇੰਝ ਪਾਈਆਂ ਭਾਜੜਾਂ; 315 ਰਾਈਫਲਾਂ ਸਣੇ ਕਈ...
JPC for One Nation One Election: ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਕੇਂਦਰ ਨੇ ਬਣਾਈ JPC, ਪ੍ਰਿਅੰਕਾ ਗਾਂਧੀ, ਅਨੁਰਾਗ ਠਾਕੁਰ ਸਣੇ 31 ਸੰਸਦ ਮੈਂਬਰ ਕਰਨਗੇ ਵਿਚਾਰ
JPC for One Nation One Election: ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਕੇਂਦਰ ਨੇ ਬਣਾਈ JPC, ਪ੍ਰਿਅੰਕਾ ਗਾਂਧੀ, ਅਨੁਰਾਗ ਠਾਕੁਰ ਸਣੇ 31 ਸੰਸਦ ਮੈਂਬਰ ਕਰਨਗੇ ਵਿਚਾਰ
IMD Alert: ਇਨ੍ਹਾਂ ਇਲਾਕਿਆਂ 'ਚ ਲੌਕਡਾਊਨ ਦੇ ਹਾਲਾਤ! ਪ੍ਰਸ਼ਾਸਨ ਨੇ ਲੋਕਾਂ ਨੂੰ ਰਾਸ਼ਨ ਸਟੋਰ ਕਰਨ ਲਈ ਕਿਹਾ, ਜਾਣੋ ਕਿਉਂ ?
ਇਨ੍ਹਾਂ ਇਲਾਕਿਆਂ 'ਚ ਲੌਕਡਾਊਨ ਦੇ ਹਾਲਾਤ! ਪ੍ਰਸ਼ਾਸਨ ਨੇ ਲੋਕਾਂ ਨੂੰ ਰਾਸ਼ਨ ਸਟੋਰ ਕਰਨ ਲਈ ਕਿਹਾ, ਜਾਣੋ ਕਿਉਂ ?
Embed widget