ਪੜਚੋਲ ਕਰੋ

"ਅਕਾਲੀ ਦਲ 'ਚ ਇਮਾਨਦਾਰਾਂ ਦੀ ਨਹੀਂ ਕੋਈ ਕਮੀ"

ਅੰਮ੍ਰਿਤਸਰ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਕਨਵੀਨਰ ਪਦ ਤੋਂ ਹਟਾਏ ਜਾਣ ਤੋਂ ਬਾਅਦ ਸੁੱਚਾ ਸਿੰਘ ਛੋਟੇਪੁਰ ਵੱਲੋਂ ਲੀਡਰਾਂ ਦੇ ਕਈ ਇਲਜ਼ਾਮ ਲਾਏ। ਇਸ ਤੋਂ ਬਾਅਦ ਹੁਣ ਵਿਰੋਧੀ ਧਿਰਾਂ ਆਮ ਆਦਮੀ ਪਾਰਟੀ ਨੂੰ ਘੇਰ ਰਹੀਆਂ ਹਨ।       ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨੂੰ ਬੇਵਕੂਫ਼ ਬਣਾ ਕੇ ਮੋਟਾ ਪੈਸਾ ਕਮਾਉਣਾ ਚਾਹੁੰਦੇ ਹਨ। ਪਰ ਪੰਜਾਬ ਦੇ ਲੋਕ ਬਹੁਤ ਹੁਸ਼ਿਆਰ ਹਨ। ਪਰ ਜਦੋਂ ਛੋਟੇਪੁਰ ਦੀ ਇਮਾਨਦਾਰੀ ਨੇ ਨਾਤੇ ਅਕਾਲੀ ਦਲ ਵਿੱਚ ਸ਼ਾਮਿਲ ਕਰਨ ਬਾਰੇ ਪੁੱਛਿਆ ਗਿਆ ਤਾਂ ਸੁਖਬੀਰ ਨੇ ਕਿਹਾ, ਅਕਾਲੀ ਦਲ ਵਿੱਚ ਪਹਿਲਾਂ ਹੀ ਬਹੁਤ ਇਮਾਨਦਾਰ ਲੋਕ ਹਨ। ਇਸ ਲਈ ਉਨ੍ਹਾਂ ਨੂੰ ਕਿਸੇ ਦੀ ਲੋੜ ਨਹੀਂ।           ਸੁਖਬੀਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਅੰਤਿਮ ਸਸਕਾਰ ਹੋ ਚੁੱਕਿਆ ਹੈ। ਅਸੀਂ ਪਹਿਲਾਂ ਵੀ ਇਹ ਕਹੀ ਸੀ ਕਿ ਇਹ ਲੋਕ ਟਿਕਟਾਂ ਦੇ ਵੇਚਦੇ ਹਨ ਅਤੇ ਹੁਣ ਤਾਂ ਉਨ੍ਹਾਂ ਨੇ ਖ਼ੁਦ ਇਹ ਗੱਲ ਕਿ ਸਭ ਕੁੱਝ ਸਾਫ਼ ਕਰ ਦਿੱਤਾ ਹੈ।ਦੱਸਣਯੋਗ ਹੈ ਕਿ ਸੁਖਬੀਰ ਬਾਦਲ ਸ਼ਨੀਵਾਰ ਨੂੰ ਅੰਮ੍ਰਿਤਸਰ ਵਿਖੇ ਦੁਰਗਿਆਣਾ ਮੰਦਰ ਦੇ ਇੱਕ ਪ੍ਰੋਜੈਕਟ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ।

ਟਾਪ ਹੈਡਲਾਈਨ

Punjab News: ਨਿੱਝਰ ਕਤਲ ਮਾਮਲੇ 'ਚ 2 ਪੰਜਾਬੀ ਗੈਂਗਸਟਰ ਆਹਮੋ-ਸਾਹਮਣੇ, ਅਰਸ਼ ਡੱਲਾ ਬੋਲਿਆ- ਗੋਲਡੀ ਬਰਾੜ ਦਾ ਦਾਅਵਾ ਝੂਠਾ, ਸਿੱਧੂ ਮੂਸੇਵਾਲਾ ਨੂੰ ਵੀ ਝੂਠ ਬੋਲ ਕੇ...
ਨਿੱਝਰ ਕਤਲ ਮਾਮਲੇ 'ਚ 2 ਪੰਜਾਬੀ ਗੈਂਗਸਟਰ ਆਹਮੋ-ਸਾਹਮਣੇ, ਅਰਸ਼ ਡੱਲਾ ਬੋਲਿਆ- ਗੋਲਡੀ ਬਰਾੜ ਦਾ ਦਾਅਵਾ ਝੂਠਾ, ਸਿੱਧੂ ਮੂਸੇਵਾਲਾ ਨੂੰ ਵੀ ਝੂਠ ਬੋਲ ਕੇ...
Punjab Bandh : 27 ਅਗਸਤ ਨੂੰ ਪੰਜਾਬ ਮਹਾਂਬੰਦ ! ਸਰਕਾਰੀ ਵਿਭਾਗਾਂ ’ਚ 2 ਲੱਖ ਤੋਂ ਵੱਧ ਮੁਲਾਜ਼ਮਾਂ ਨੇ ਦਿੱਤੀ ਸਮੂਹਿਕ ਛੁੱਟੀ ਦੀ ਅਰਜ਼ੀ
Punjab Bandh : 27 ਅਗਸਤ ਨੂੰ ਪੰਜਾਬ ਮਹਾਂਬੰਦ ! ਸਰਕਾਰੀ ਵਿਭਾਗਾਂ ’ਚ 2 ਲੱਖ ਤੋਂ ਵੱਧ ਮੁਲਾਜ਼ਮਾਂ ਨੇ ਦਿੱਤੀ ਸਮੂਹਿਕ ਛੁੱਟੀ ਦੀ ਅਰਜ਼ੀ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂ ਨੇ ਸਾਥੀਆਂ ਸਣੇ 'ਭਾਜਪਾ' ਦਾ ਛੱਡਿਆ ਸਾਥ, 'ਆਪ' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂ ਨੇ ਸਾਥੀਆਂ ਸਣੇ 'ਭਾਜਪਾ' ਦਾ ਛੱਡਿਆ ਸਾਥ, 'ਆਪ' 'ਚ ਹੋਏ ਸ਼ਾਮਲ...
ਪੰਜਾਬ-ਚੰਡੀਗੜ੍ਹ 'ਚ ਅੱਜ ਪੈ ਸਕਦਾ ਮੀਂਹ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਅੱਜ ਪੈ ਸਕਦਾ ਮੀਂਹ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Embed widget