ਪੜਚੋਲ ਕਰੋ

ਕਾਂਗਰਸ ਵਿਧਾਇਕਾਂ ਨੇ ਖੋਲ੍ਹੀ ਕੈਪਟਨ ਸਰਕਾਰ ਦੀ ਪੋਲ, ਜਾਖੜ ਨੇ ਵੀ ਲਾਈ ਮੋਹਰ

ਆਪਣੇ ਹੀ ਵਿਧਾਇਕਾਂ ਦੀ ਬਗਾਵਤ ਨੇ ਕਾਂਗਰਸ ਦੀ ਮਿੱਟੀ ਰੋਲ ਦਿੱਤੀ ਹੈ। ਹੁਣ ਤੱਕ ਜਿਹੜੇ ਇਲਜ਼ਾਮ ਵਿਰੋਧੀ ਧਿਰਾਂ ਲਾ ਰਹੀਆਂ ਸੀ, ਉਹੀ ਦੋਸ਼ ਕਾਂਗਰਸੀ ਵਿਧਾਇਕਾਂ ਨੇ ਆਪਣੀ ਸਰਕਾਰ 'ਤੇ ਲਾਏ ਹਨ। ਹੁਣ ਵਿਰੋਧੀ ਧਿਰਾਂ ਕਹਿ ਰਹੀਆਂ ਹਨ ਕਿ ਉਨ੍ਹਾਂ ਦੇ ਦੋਸ਼ ਸੱਚ ਸਾਬਤ ਹੋ ਗਏ ਹਨ ਕਿਉਂਕਿ ਇਨ੍ਹਾਂ ਉੱਪਰ ਕਾਂਗਰਸੀ ਵਿਧਾਇਕਾਂ ਨੇ ਹੀ ਮੋਹਰ ਲਾ ਦਿੱਤੀ ਹੈ। ਅਹਿਮ ਗੱਲ ਹੈ ਕਿ ਇਹ ਬਗਾਵਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਪਟਿਆਲਾ ਵਿੱਚ ਹੀ ਉੱਠੀ ਹੈ।

ਚੰਡੀਗੜ੍ਹ: ਆਪਣੇ ਹੀ ਵਿਧਾਇਕਾਂ ਦੀ ਬਗਾਵਤ ਨੇ ਕਾਂਗਰਸ ਦੀ ਮਿੱਟੀ ਰੋਲ ਦਿੱਤੀ ਹੈ। ਹੁਣ ਤੱਕ ਜਿਹੜੇ ਇਲਜ਼ਾਮ ਵਿਰੋਧੀ ਧਿਰਾਂ ਲਾ ਰਹੀਆਂ ਸੀ, ਉਹੀ ਦੋਸ਼ ਕਾਂਗਰਸੀ ਵਿਧਾਇਕਾਂ ਨੇ ਆਪਣੀ ਸਰਕਾਰ 'ਤੇ ਲਾਏ ਹਨ। ਹੁਣ ਵਿਰੋਧੀ ਧਿਰਾਂ ਕਹਿ ਰਹੀਆਂ ਹਨ ਕਿ ਉਨ੍ਹਾਂ ਦੇ ਦੋਸ਼ ਸੱਚ ਸਾਬਤ ਹੋ ਗਏ ਹਨ ਕਿਉਂਕਿ ਇਨ੍ਹਾਂ ਉੱਪਰ ਕਾਂਗਰਸੀ ਵਿਧਾਇਕਾਂ ਨੇ ਹੀ ਮੋਹਰ ਲਾ ਦਿੱਤੀ ਹੈ। ਅਹਿਮ ਗੱਲ ਹੈ ਕਿ ਇਹ ਬਗਾਵਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਪਟਿਆਲਾ ਵਿੱਚ ਹੀ ਉੱਠੀ ਹੈ। ਵਿਧਾਇਕਾਂ ਦੇ ਗੁੱਸੇ ਨੂੰ ਵੇਖਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਸਰਗਰਮ ਹੋ ਗਏ ਹਨ। ਉਨ੍ਹਾਂ ਨੇ ਵਿਧਾਇਕਾਂ ਦੇ ਸ਼ਿਕਵਿਆਂ ਨੂੰ ਸਹੀ ਮੰਨਦਿਆਂ ਕਿਹਾ ਹੈ ਕਿ ਸਾਰੇ ਮਾਮਲੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਇਹ ਮਾਮਲੇ ਪਹਿਲਾਂ ਵੀ ਮੁੱਖ ਮੰਤਰੀ ਦੇ ਦਰਬਾਰ ਵਿੱਚ ਉੱਠ ਚੁੱਕੇ ਹਨ। ਉਨ੍ਹਾਂ ਮੰਨਿਆ ਕਿ ਅਧਿਕਾਰੀ ਲੋਕਾਂ ਦੇ ਚੁਣੇ ਨੁਮਾਇੰਦਿਆਂ ਦੀ ਨਹੀਂ ਸੁਣਦੇ ਤੇ ਹਾਲਤ ਠੀਕ ਨਹੀਂ। ਦਰਅਸਲ ਕੁਝ ਕਾਂਗਰਸੀ ਵਿਧਾਇਕਾਂ ਵੱਲੋਂ ਸ਼ਰੇਆਮ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਹੋਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ। ਸੋਮਵਾਰ ਨੂੰ ਹਲਕਾ ਸ਼ੁਤਰਾਣਾ ਤੋਂ ਕਾਂਗਰਸੀ ਵਿਧਾਇਕ ਨਿਰਮਲ ਸਿੰਘ ਨੇ ਐਲਾਨ ਕੀਤਾ ਕਿ ਜੇ ਉਨ੍ਹਾਂ ਦੀਆਂ ਮੁੱਖ ਮੰਗਾਂ ਪੂਰੀਆਂ ਕਰਨ ਦੇ ਨਾਲ ਉਨ੍ਹਾਂ ਦੀ ਗੱਲ ਸੁਣਨ ਵਾਲੇ ਪ੍ਰਸ਼ਾਸਨਿਕ ਅਧਿਕਾਰੀ ਨਾ ਲਾਏ ਗਏ ਤਾਂ ਉਹ ਪਹਿਲੀ ਜਨਵਰੀ ਤੋਂ ਮੁੱਖ ਮੰਤਰੀ ਕੈਪਟਨ ਅੰਮਰਿੰਦਰ ਸਿੰਘ ਦੀ ਕੋਠੀ ਅੱਗੇ ਧਰਨਾ ਸ਼ੁਰੂ ਕਰਨ ਲਈ ਮਜਬੂਰ ਹੋਣਗੇ। ਹੁਣ ਤੱਕ ਚਾਰ ਵਿਧਾਇਕ ਕੈਪਟਨ ਖਿਲਾਫ ਬਗਾਵਤ ਕਰ ਚੁੱਕੇ ਹਨ। ਵਿਧਾਇਕ ਨਿਰਮਲ ਸਿੰਘ ਨੇ ਕਾਂਗਰਸ ਸਰਕਾਰ ਵਿੱਚ ਭ੍ਰਿਸ਼ਟਾਚਾਰ ਦੇ ਬੋਲਬਾਲੇ ਦੀ ਪੋਲ ਖੋਲ੍ਹੀ। ਉਨ੍ਹਾਂ ਕਿਹਾ ਕਿ ਪਾਤੜਾਂ ਦੇ ਤਹਿਸੀਲਦਾਰ ਸੰਧੂਰਾ ਸਿੰਘ ਨੂੰ ਕਾਂਗਰਸ ਦੇ ਸਾਬਕਾ ਚੇਅਰਮੈਨ ਦਾ ਕੰਮ ਕਰਨ ਲਈ ਕਿਹਾ ਸੀ ਪਰ ਉਸ ਨੇ ਇਸ ਲਈ 10 ਹਜ਼ਾਰ ਰੁਪਏ ਲੈ ਕੇ ਕੰਮ ਕੀਤਾ। ਵਿਰੋਧੀ ਧਿਰਾਂ ਵੀ ਕੈਪਟਨ ਸਰਕਾਰ 'ਤੇ ਇਲਜ਼ਾਮ ਲਾ ਰਹੀਆਂ ਹਨ ਕਿ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਆਪਣੇ ਹੀ ਵਿਧਾਇਕ ਦੇ ਖੁਲਾਸੇ ਮਗਰੋਂ ਸਰਕਾਰ ਕਸੂਤੀ ਘਿਰ ਗਈ ਹੈ।

ਟਾਪ ਹੈਡਲਾਈਨ

Punjab School Holidays: ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...
ਨਵਰਾਤਰੀ ਦੀ ਸ਼ੁਰੂਆਤ ਨਾਲ ਛੁੱਟੀਆਂ ਨੂੰ ਲੈ ਕੇ ਅਹਿਮ ਖਬਰ, ਪੰਜਾਬ 'ਚ ਸੋਮਵਾਰ-ਮੰਗਲਵਾਰ ਦੀ ਰਹੇਗੀ ਛੁੱਟੀ, ਇੱਥੇ ਵੇਖੋ ਲਿਸਟ...
Punjab Chandigarh Weather: ਪੰਜਾਬ ਦੇ 3 ਜ਼ਿਲ੍ਹਿਆਂ 'ਚ ਤੇਜ਼ ਬਾਰਿਸ਼, ਜਲੰਧਰ ਛਾਇਆ ਹਨੇਰਾ, ਲੁਧਿਆਣਾ ਵਿੱਚ ਧੂੜ ਭਰੀ ਹਨੇਰੀ; 8 ਜ਼ਿਲ੍ਹਿਆਂ 'ਚ ਅਲਰਟ ਜਾਰੀ...
ਪੰਜਾਬ ਦੇ 3 ਜ਼ਿਲ੍ਹਿਆਂ 'ਚ ਤੇਜ਼ ਬਾਰਿਸ਼, ਜਲੰਧਰ ਛਾਇਆ ਹਨੇਰਾ, ਲੁਧਿਆਣਾ ਵਿੱਚ ਧੂੜ ਭਰੀ ਹਨੇਰੀ; 8 ਜ਼ਿਲ੍ਹਿਆਂ 'ਚ ਅਲਰਟ ਜਾਰੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਹੋਟਲ ਵਿੱਚ ਔਰਤ ਦਾ ਕਤਲ, ਬੁਆਏਫ੍ਰੈਂਡ ਨੇ ਪੇਟ 'ਚ ਚਾਕੂ ਨਾਲ ਕੀਤੇ ਕਈ ਵਾਰ; ਕਮਰੇ 'ਚ ਬੈੱਡ 'ਤੇ ਮਿਲੀ ਲਾਸ਼; 2 ਬੱਚਿਆਂ ਦੀ ਮਾਂ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਹੋਟਲ ਵਿੱਚ ਔਰਤ ਦਾ ਕਤਲ, ਬੁਆਏਫ੍ਰੈਂਡ ਨੇ ਪੇਟ 'ਚ ਚਾਕੂ ਨਾਲ ਕੀਤੇ ਕਈ ਵਾਰ; ਕਮਰੇ 'ਚ ਬੈੱਡ 'ਤੇ ਮਿਲੀ ਲਾਸ਼; 2 ਬੱਚਿਆਂ ਦੀ ਮਾਂ...
Punjab Congress News: ਪੰਜਾਬ 'ਚ ਸੰਸਦ ਮੈਂਬਰਾਂ ਨੂੰ ਟਿਕਟ ਨਹੀਂ ਦੇਵੇਗੀ ਕਾਂਗਰਸ, ਚੰਨੀ-ਵੜਿੰਗ CM ਅਹੁਦੇ ਦੀ ਦੌੜ ਤੋਂ ਬਾਹਰ; ਪਰਗਟ ਸਿੰਘ ਅੱਜ ਸੰਭਾਲਣਗੇ ਪਾਰਟੀ ਦੀ ਕਮਾਨ...
ਪੰਜਾਬ 'ਚ ਸੰਸਦ ਮੈਂਬਰਾਂ ਨੂੰ ਟਿਕਟ ਨਹੀਂ ਦੇਵੇਗੀ ਕਾਂਗਰਸ, ਚੰਨੀ-ਵੜਿੰਗ CM ਅਹੁਦੇ ਦੀ ਦੌੜ ਤੋਂ ਬਾਹਰ; ਪਰਗਟ ਸਿੰਘ ਅੱਜ ਸੰਭਾਲਣਗੇ ਪਾਰਟੀ ਦੀ ਕਮਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
Embed widget