ਰਾਸ਼ਟਰੀ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਵੱਲੋਂ ਪੰਜਾਬ ਦੇ ਦਸ ਜ਼ਿਲ੍ਹਿਆਂ ਵਿੱਚ ਨੀਂਹ ਪੱਥਰ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ।ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਪ੍ਰੈਸ ਬਿਆਨ ਵਿੱਚ ਇਹ ਐਲਾਨ ਕੀਤਾ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਾਬਕਾ ਰਾਜਪਾਲ ਮ੍ਰਿਦੁਲਾ ਸਿਨਹਾ ਦੀ ਮੌਤ ਕਾਰਨ ਪ੍ਰੋਗਰਾਮਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।ਮ੍ਰਿਦੁਲਾ ਸਿਨਹਾ ਦੀ ਮੌਤ ਦੇਸ਼ ਅਤੇ ਭਾਜਪਾ ਲਈ ਵੱਡਾ ਘਾਟਾ ਹੈ।
ਜੇ ਪੀ ਨੱਡਾ ਦੇ ਪੰਜਾਬ ਅੰਦਰ ਸਾਰੇ ਪ੍ਰੋਗਰਾਮ ਮੁਲਤਵੀ
ਏਬੀਪੀ ਸਾਂਝਾ
Updated at:
18 Nov 2020 09:27 PM (IST)
ਰਾਸ਼ਟਰੀ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਵੱਲੋਂ ਪੰਜਾਬ ਦੇ ਦਸ ਜ਼ਿਲ੍ਹਿਆਂ ਵਿੱਚ ਨੀਂਹ ਪੱਥਰ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ।ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਪ੍ਰੈਸ ਬਿਆਨ ਵਿੱਚ ਇਹ ਐਲਾਨ ਕੀਤਾ ਹੈ।
- - - - - - - - - Advertisement - - - - - - - - -