ਪੜਚੋਲ ਕਰੋ

ਅਕਾਲ ਤਖ਼ਤ ਦਾ ਸਰਕਾਰ ਨੂੰ ਝਟਕਾ, ਸ਼੍ਰੋਮਣੀ ਕਮੇਟੀ ਦੀ ਹੀ ਸੱਜੇਗੀ ਸਟੇਜ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਗੁਰੂ ਕੀ ਬੇਰ ਵਿਖੇ ਹੋਣ ਵਾਲੇ ਸਮਾਗਮ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਦੇਖੇਗੀ। ਸਾਰੀਆਂ ਹੀ ਪ੍ਰਮੁੱਖ ਸ਼ਖ਼ਸੀਅਤਾਂ ਇਸੇ ਸਥਾਨ 'ਤੇ ਨਤਮਸਤਕ ਹੋਣਗੀਆਂ। ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਇਹ ਸਮਾਗਮ ਗੈਰ ਸਿਆਸੀ ਹੋਵੇਗਾ ਤੇ ਇਸ ਵਿੱਚ ਸਾਰੀਆਂ ਹੀ ਸ਼ਖ਼ਸੀਅਤਾਂ ਸਿਆਸਤ ਤੋਂ ਬਿਨਾਂ ਪੁੱਜ ਕੇ ਸਿਜਦਾ ਕਰਨਗੀਆਂ।

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਸਟੇਜ ਦਾ ਮਸਲਾ ਸੁਲਝਾਉਣ ਵਿੱਚ ਅਸਫਲ ਰਹੇ। ਪਿਛਲੇ ਲੰਮੇ ਸਮੇਂ ਤੋਂ ਕੋਸ਼ਿਸ਼ਾਂ ਚੱਲ ਰਹੀਆਂ ਸੀ ਪਰ ਅੱਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਵੀ ਬੁਲਾਇਆ ਗਿਆ। ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਸਿੱਖ ਸੰਪਰਦਾਵਾਂ ਦੇ ਮੁਖੀਆਂ ਨੂੰ ਵੀ ਸੰਵਾਦ ਲਈ ਮੀਟਿੰਗ 'ਚ ਸੱਦਿਆ ਸੀ।

ਇਸ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਗੁਰੂ ਕੀ ਬੇਰ ਵਿਖੇ ਹੋਣ ਵਾਲੇ ਸਮਾਗਮ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਦੇਖੇਗੀ। ਸਾਰੀਆਂ ਹੀ ਪ੍ਰਮੁੱਖ ਸ਼ਖ਼ਸੀਅਤਾਂ ਇਸੇ ਸਥਾਨ 'ਤੇ ਨਤਮਸਤਕ ਹੋਣਗੀਆਂ। ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਇਹ ਸਮਾਗਮ ਗੈਰ ਸਿਆਸੀ ਹੋਵੇਗਾ ਤੇ ਇਸ ਵਿੱਚ ਸਾਰੀਆਂ ਹੀ ਸ਼ਖ਼ਸੀਅਤਾਂ ਸਿਆਸਤ ਤੋਂ ਬਿਨਾਂ ਪੁੱਜ ਕੇ ਸਿਜਦਾ ਕਰਨਗੀਆਂ।

ਗਿਆਨੀ ਹਰਪ੍ਰੀਤ ਨੂੰ ਜਦੋਂ ਇਹ ਗੱਲ ਪੁੱਛੀ ਗਈ ਕਿ ਕਾਂਗਰਸ ਪਾਰਟੀ ਨਾਲ ਏਕਤਾ ਦੀ ਗੱਲ ਅਸਫਲ ਰਹੀ ਤਾਂ ਹੁਣ ਉਹ ਆਪਣੀ ਸਟੇਜ ਵੀ ਲਾਉਣਗੇ, ਤਾਂ ਉਨ੍ਹਾਂ ਕਿਹਾ ਕਿ ਕਾਂਗਰਸ ਸਮੇਤ ਕਈ ਜਥੇਬੰਦੀਆਂ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਸਟੇਜ ਲਾਈਆਂ ਜਾਣਗੀਆਂ। ਸਿਰਫ ਇੱਕ ਹੀ ਅਪੀਲ ਹੈ ਕਿ ਸਟੇਜ ਕੋਈ ਵੀ ਲਾ ਸਕਦਾ ਹੈ, ਪਰ ਉਸ ਜਗ੍ਹਾ ਉੱਪਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਤੇ ਉਨ੍ਹਾਂ ਦੇ ਫਲਸਫੇ ਦੀ ਹੀ ਗੱਲ ਕੀਤੀ ਜਾਵੇ।

ਟਾਪ ਹੈਡਲਾਈਨ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?

Embed widget