ਪੜਚੋਲ ਕਰੋ

ਹੁਣ ਹਫਤੇ ਦੇ ਪੰਜੇ ਦਿਨ ਖੁੱਲਣਗੀਆਂ ਸਾਰੀਆਂ ਦੁਕਾਨਾਂ, ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਮਿਲਿਆ ਸਮਾਂ

ਇਸ ਦੌਰਾਨ ਸੋਨੀ ਨੇ ਕਿਹਾ ਕਿ ਕੋਰੋਨਾ ਦੇ ਵੱਧਦੇ ਕੇਸਾਂ ਕਰਕੇ ਪਹਿਲਾਂ ਇੱਕ ਦਿਨ ਸੱਜੇ ਅਤੇ ਦੂਜੇ ਦਿਨ ਖੱਬੇ ਪਾਸੇ ਦੀਆਂ ਦੁਕਾਨਾਂ ਖੁਲਦੀਆਂ ਸੀ ਪਰ ਹੁਣ ਕੋਰੋਨਾ ਕੇਸਾਂ ਵਿਚ ਕਮੀ ਆਉਣ ਕਰਕੇ ਸੋਮਵਾਰ ਤੋ ਸ਼ੁਕਰਵਾਰ ਤੱਕ ਦੋਵਾਂ ਪਾਸੇ ਦੀਆਂ ਦੁਕਾਨਾਂ ਸਵੇਰੇ 9 ਵਜੇ ਤੋ ਸ਼ਾਮ 5 ਵਜੇ ਤੱਕ ਖੋਲਣ ਦਾ ਫੈਸਲਾ ਕੀਤਾ ਗਿਆ ਹੈ।

ਅੰਮ੍ਰਿਤਸਰ: ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਅੰਮ੍ਰਿਤਸਰ ਦੀਆਂ ਸਾਰੀਆਂ ਦੁਕਾਨਾਂ ਸੋਮਵਾਰ ਤੋ ਸ਼ੁਕਰਵਾਰ ਤੱਕ ਸਵੇਰੇ 9 ਤੋ 5 ਵਜੇ ਤੱਕ ਖੁਲਣਗੀਆਂ। ਇਸ ਤੋਂ ਇਲਾਵਾ ਬਾਕੀ ਪਾਬੰਦੀਆਂ ਉਸੇ ਤਰ੍ਹਾਂ ਹੀ 10 ਜੂਨ ਤੱਕ ਲਾਗੂ ਰਹਿਣਗੀਆਂ। ਇਹ ਐਲਾਨ ਓਮ ਪ੍ਰਕਾਸ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਸ਼ੁੱਕਰਵਾਰ ਨੂੰ ਸਰਕਟ ਹਾਊਸ ਵਿਖੇ ਵਪਾਰੀਆਂ ਨਾਲ ਮੀਟਿੰਗ ਕਰਨ ਮਗਰੋਂ ਲਿਆ।

ਇਸ ਦੌਰਾਨ ਸੋਨੀ ਨੇ ਕਿਹਾ ਕਿ ਕੋਰੋਨਾ ਦੇ ਵੱਧਦੇ ਕੇਸਾਂ ਕਰਕੇ ਪਹਿਲਾਂ ਇੱਕ ਦਿਨ ਸੱਜੇ ਅਤੇ ਦੂਜੇ ਦਿਨ ਖੱਬੇ ਪਾਸੇ ਦੀਆਂ ਦੁਕਾਨਾਂ ਖੁਲਦੀਆਂ ਸੀ ਪਰ ਹੁਣ ਕੋਰੋਨਾ ਕੇਸਾਂ ਵਿਚ ਕਮੀ ਆਉਣ ਕਰਕੇ ਸੋਮਵਾਰ ਤੋ ਸ਼ੁਕਰਵਾਰ ਤੱਕ ਦੋਵਾਂ ਪਾਸੇ ਦੀਆਂ ਦੁਕਾਨਾਂ ਸਵੇਰੇ 9 ਵਜੇ ਤੋ ਸ਼ਾਮ 5 ਵਜੇ ਤੱਕ ਖੋਲਣ ਦਾ ਫੈਸਲਾ ਕੀਤਾ ਗਿਆ ਹੈ। ਜਦੋਂਕਿ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਲੌਕਡਾਊਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਹੀ ਜਿਮ, ਸਪਾ ਸੈਂਟਰ, ਕੋਚਿੰਗ ਸੈਂਟਰ, ਹੋਟਲ/ਰੈਸਟੋਰੈਂਟ ਆਦਿ ਬੰਦ ਰਹਿਣਗੇ।

ਸੋਨੀ ਨੇ ਵਪਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਦੁਕਾਨਾਂ ਅੰਦਰ ਉਸੇ ਹੀ ਗਾਹਕ ਨੂੰ ਦਾਖਲ ਹੋਣ ਦੇਣ ਜਿਸ ਨੇ ਮਾਸਕ ਪਾਇਆ ਹੋਵੇ ਅਤੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਦੁਕਾਨਦਾਰ ਨੇ ਵੀ ਮਾਸਕ ਪਾਇਆ ਹੋਇਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਦੁਕਾਨਾਂ ਤੇ ਭੀੜ ਇਕੱਠੀ ਨਾ ਹੋਣ ਦੇਈਏ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰੀਏ ਅਤੇ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰੀਏ।

ਸੋਨੀ ਨੇ ਕਿਹਾ ਕਿ ਸਰਕਾਰ ਹਮੇਸ਼ਾ ਹੀ ਵਾਪਰੀਆਂ ਦੇ ਨਾਲ ਖੜ੍ਹੀ ਹੈ ਪਰ ਕੋਰੋਨਾ ਦੇ ਵੱਧਦੇ ਕੇਸਾਂ ਕਰਕੇ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਲੌਕਡਾਊਨ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਮਾਹਿਰ ਡਾਕਟਰਾਂ ਵੱਲੋਂ ਤੀਜੀ ਲਹਿਰ ਸਬੰਧੀ ਦਿੱਤੇ ਗਏ ਖਦਸ਼ੇ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਇਸ ਲਹਿਰ ਨਾਲ ਨਿਪਟਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ  ਦੱਸਿਆ ਕਿ ਬੱਚਿਆਂ ਲਈ ਵਿਸ਼ੇਸ਼ ਵਾਰਡ ਵੀ ਸਥਾਪਤ ਕੀਤੇ ਗਏ ਹਨ। ਓਪੀ ਸੋਨੀ ਨੇ ਵਪਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ ਅਤੇ ਆਉਣ ਵਾਲੇ ਗਾਹਕਾਂ ਨੂੰ ਟੈਸਟ ਕਰਵਾਉਣ ਸਬੰਧੀ ਵੀ ਪ੍ਰੇਰਿਤ ਕਰਨ।

ਇਹ ਵੀ ਪੜ੍ਹੋ: Ayurveda and Allopathy ਦੀ ਬਹਿਸ 'ਤੇ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਦਾ ਬਿਆਨ, ਪੜ੍ਹੋ ਕੀ ਕਿਹਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget