ਪੜਚੋਲ ਕਰੋ

ਕੈਨੇਡਾ 'ਚ ਵਿਦਿਅਕ ਅਦਾਰਿਆਂ ਦੀਆਂ ਸਾਰੀਆਂ ਸੀਟਾਂ ਭਰੀਆਂ, ਸਰਕਾਰ ਨੇ ਵਿਦਿਆਰਥੀਆਂ ਦੇ ਵੀਜ਼ੇ ਕੀਤੇ ਬੰਦ

ਕੈਨੇਡਾ ਵਿੱਚ ਉੱਚ ਸਿੱਖਿਆ ਹਾਸਲ ਕਰਨ ਦਾ ਸੁਪਨਾ ਦੇਖ ਰਹੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹਜ਼ਾਰਾਂ ਨੌਜਵਾਨਾਂ ਦਾ ਭਵਿੱਖ ਫਿਲਹਾਲ ਸੰਕਟ ਵਿੱਚ ਹੈ। ਕੈਨੇਡਾ 'ਚ ਵੀਜ਼ੇ ਲਈ ਅਪਲਾਈ ਕੀਤੀਆਂ ਗਈਆਂ ਹਜ਼ਾਰਾਂ ਅਰਜ਼ੀਆਂ 'ਤੇ ਉਥੋਂ ਦੀ ਸਰਕਾਰ ਨੇ ਰੋਕ ਲਗਾ ਦਿੱਤੀ ਹੈ।

ਚੰਡੀਗੜ੍ਹ : ਕੈਨੇਡਾ ਵਿੱਚ ਉੱਚ ਸਿੱਖਿਆ ਹਾਸਲ ਕਰਨ ਦਾ ਸੁਪਨਾ ਦੇਖ ਰਹੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹਜ਼ਾਰਾਂ ਨੌਜਵਾਨਾਂ ਦਾ ਭਵਿੱਖ ਫਿਲਹਾਲ ਸੰਕਟ ਵਿੱਚ ਹੈ। ਪੰਜਾਬ ਅਤੇ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਤੋਂ ਕੈਨੇਡਾ 'ਚ ਵੀਜ਼ੇ ਲਈ ਅਪਲਾਈ ਕੀਤੀਆਂ ਗਈਆਂ ਹਜ਼ਾਰਾਂ ਅਰਜ਼ੀਆਂ 'ਤੇ ਉਥੋਂ ਦੀ ਸਰਕਾਰ ਨੇ ਵਿੱਦਿਅਕ ਅਦਾਰਿਆਂ ਵਿੱਚ ਸੀਟਾਂ ਫੁਲ ਹੋਣ ਕਾਰਨ ਰੋਕ ਲਗਾ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਬੈਕਲਾਗ ਨਾਲ ਸੀਟਾਂ ਭਰੀਆਂ ਜਾ ਰਹੀਆਂ ਹਨ। ਇਸ ਸਮੇਂ ਭਾਰਤ ਤੋਂ ਅਤੇ ਖਾਸ ਕਰਕੇ ਪੰਜਾਬ-ਹਿਮਾਚਲ ਤੋਂ ਅਰਜ਼ੀਆਂ 'ਤੇ ਪਾਬੰਦੀ ਲੱਗੀ ਹੋਈ ਹੈ, ਜਿਸ ਕਾਰਨ ਸਟੂਡੈਂਟ ਵੀਜ਼ਿਆਂ ਦੀ ਅਨੁਮਤੀ ਨਹੀਂ ਮਿਲ ਰਹੀ। ਸੂਤਰਾਂ ਅਨੁਸਾਰ ਕੈਨੇਡਾ ਵਿੱਚ ਹਰ ਤਰ੍ਹਾਂ ਦੇ ਵੀਜ਼ੇ ਸਮੇਤ ਕਰੀਬ ਸਾਢੇ ਸੱਤ ਲੱਖ ਅਰਜ਼ੀਆਂ ਪੈਂਡਿੰਗ ਹਨ।
 
ਵਿਦਿਆਰਥੀਆਂ ਨੇ ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਅਤੇ ਕੈਨੇਡਾ ਸਰਕਾਰ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਉਥੋਂ ਦੀਆਂ ਯੂਨੀਵਰਸਿਟੀਆਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਵੱਲ ਧਿਆਨ ਦੇਣ। ਕੁਝ ਵਿਦਿਆਰਥੀ ਅਜਿਹੇ ਵੀ ਹਨ, ਜਿਨ੍ਹਾਂ ਨੇ ਕਾਲਜਾਂ ਵਿੱਚ ਦਾਖਲਾ ਅਤੇ ਟਿਊਸ਼ਨ ਫੀਸ ਅਦਾ ਕੀਤੀ ਹੈ ਅਤੇ ਹੁਣ ਉਹ ਆਪਣੇ ਵੀਜ਼ੇ ਅਤੇ ਵਿਦਿਆਰਥੀ ਪਰਮਿਟ ਦੀ ਪ੍ਰਕਿਰਿਆ ਵਿੱਚ ਦੇਰੀ ਕਾਰਨ ਪਰੇਸ਼ਾਨ ਹਨ। ਇਸ ਕਾਰਨ ਹਜ਼ਾਰਾਂ ਵਿਦਿਆਰਥੀ ਅਕਾਦਮਿਕ ਕੋਰਸਾਂ ਵਿੱਚ ਸ਼ਾਮਲ ਨਹੀਂ ਹੋ ਪਾ ਰਹੇ ਹਨ। 
 
ਦੱਸਿਆ ਜਾ ਰਿਹਾ ਹੈ ਕਿ ਜੁਲਾਈ ਮਹੀਨੇ ਤੱਕ ਇਸ ਸਮੱਸਿਆ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਇਸ ਦੌਰਾਨ ਓਟਾਵਾ ਵਿੱਚ ਭਾਰਤੀ ਅਧਿਕਾਰੀਆਂ ਅਤੇ ਟੋਰਾਂਟੋ ਅਤੇ ਵੈਨਕੂਵਰ ਵਿੱਚ ਕੌਂਸਲੇਟਾਂ ਨੇ ਵਿਦਿਅਕ ਸੰਸਥਾਵਾਂ ਅਤੇ ਕੈਨੇਡੀਅਨ ਸਰਕਾਰ ਦੇ ਨੁਮਾਇੰਦਿਆਂ ਕੋਲ ਇਹ ਮੁੱਦਾ ਉਠਾਇਆ, ਪਰ ਇਸ ਦਾ ਹੱਲ ਨਹੀਂ ਹੋ ਸਕਿਆ। ਸੂਤਰਾਂ ਦਾ ਕਹਿਣਾ ਹੈ ਕਿ ਇਸ ਪ੍ਰਕਿਰਿਆ ਨੂੰ ਪੂਰਾ ਹੋਣ ਵਿਚ 6 ਮਹੀਨੇ ਹੋਰ ਲੱਗ ਸਕਦੇ ਹਨ। 
 
ਇਸ ਦੇ ਨਾਲ ਹੀ ਪੰਜਾਬ ਦੇ ਇਮੀਗ੍ਰੇਸ਼ਨ ਕੰਸਲਟੈਂਟ ਰਿਤੇਸ਼ ਗਰਗ ਨੇ ਕਿਹਾ ਕਿ ਇਹ ਸਮੱਸਿਆ ਵੱਡੀ ਗਿਣਤੀ ਵਿੱਚ ਅਰਜ਼ੀਆਂ ਆਉਣ ਕਾਰਨ ਆਈ ਹੈ। ਹਾਲਾਂਕਿ, ਹਰ ਸਾਲ 45% ਅਰਜ਼ੀਆਂ ਕਿਸੇ ਨਾ ਕਿਸੇ ਕਾਰਨ ਕਰਕੇ ਰੱਦ ਹੋ ਜਾਂਦੀਆਂ ਹਨ। ਇਸ ਪ੍ਰਕਿਰਿਆ ਵਿੱਚ 6 ਮਹੀਨੇ ਲੱਗ ਸਕਦੇ ਹਨ। ਜਿਨ੍ਹਾਂ ਵਿਦਿਆਰਥੀਆਂ ਨੇ ਫੀਸ ਜਮ੍ਹਾਂ ਕਰਵਾਈ ਹੈ, ਉਨ੍ਹਾਂ ਨੂੰ ਉਨ੍ਹਾਂ ਦੇ ਅਦਾਰਿਆਂ ਵੱਲੋਂ ਆਨਲਾਈਨ ਪੜ੍ਹਾਈ ਕਰਨ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ

ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ

ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ

ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ

Embed widget