ਪੜਚੋਲ ਕਰੋ

ਏਆਈਜੀ ਉੱਪਲ ’ਤੇ ਜਿਣਸੀ ਸ਼ੋਸ਼ਣ ਦੇ ਇਲਜ਼ਾਮ ਲਾਉਣ ਵਾਲੀ ਵਿਦਿਆਰਥਣ ਨੇ ਬਦਲੇ ਬਿਆਨ

ਅੰਮ੍ਰਿਤਸਰ: ਏਆਈਜੀ ਰਣਧੀਰ ਸਿੰਘ ਉੱਪਲ ਖ਼ਿਲਾਫ਼ ਜਿਣਸੀ ਸ਼ੋਸ਼ਣ ਦੀ ਸ਼ਿਕਾਇਤ ਦਰਜ ਕਰਵਾਉਣ ਵਾਲੀ ਲਾਅ ਦੀ ਵਿਦਿਆਰਥਣ ਨੇ ਸ਼ਨੀਵਾਰ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਆਪਣੇ ਬਿਆਨ ਬਦਲ ਲਏ। ਉਹ ਆਪਣੇ ਵੱਲੋਂ ਏਆਈਜੀ ’ਤੇ ਲਾਏ ਇਲਜ਼ਾਮਾਂ ਤੋਂ ਸਾਫ ਮੁੱਕਰ ਗਈ। ਉਸ ਨੇ ਕਿਹਾ ਕਿ ਉਹ ਤਣਾਓ ਵਿੱਚ ਸੀ, ਕੁਝ ਲੋਕਾਂ ਨੇ ਵੀ ਉਸ ਨੂੰ ਗਲਤ ਸਲਾਹ ਦੇ ਦਿੱਤੀ ਸੀ ਤੇ ਉਸ ਨੇ ਏਆਈਜੀ ਖਿਲਾਫ ਸ਼ਿਕਾਇਤ ਦੇ ਦਿੱਤੀ। ਹੁਣ ਏਆਈਜੀ ਖ਼ਿਲਾਫ਼ ਦਰਜ ਐਫਆਈਆਰ ਰੱਦ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ। ਯਾਦ ਰਹੇ ਕਿ ਮਾਮਲਾ ਉਜਾਗਰ ਹੋਣ ਬਾਅਦ ਬਣਾਈ ਗਈ ਜਾਂਚ ਕਮੇਟੀ ਦੇ ਸਾਹਮਣੇ ਵੀ ਇਹ ਲਾਅ ਵਿਦਿਆਰਥਣ ਪੇਸ਼ ਨਹੀਂ ਹੋਈ ਸੀ। ਜ਼ਿਕਰਯੋਗ ਹੈ ਕਿ ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ 17 ਸਤੰਬਰ ਨੂੰ ਏਆਈਜੀ ਰਣਧੀਰ ਸਿੰਘ ਉੱਪਲ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਪੀੜਤ ਨੇ ਆਈਜੀ ਵਿਭੂ ਰਾਜ ਸਾਹਮਣੇ ਪੇਸ਼ ਹੋ ਕੇ ਵ੍ਹੱਟਸਐਪ ਚੈਟਿੰਗ, ਮੰਦੀ ਸ਼ਬਦਾਵਲੀ ਵਾਲੀ ਰਿਕਾਰਡਿੰਗ ਤੇ ਵ੍ਹੱਟਸਐਪ ਕਾਲ ਦੀ ਰਿਕਾਰਡਿੰਗ ਸਣੇ ਕਈ ਸਬੂਤ ਪੇਸ਼ ਕੀਤੇ ਸਨ। ਪੁਲਿਸ ਨੇ ਪਹਿਲਾਂ ਤਾਂ ਕੋਈ ਕਾਰਵਾਈ ਨਹੀਂ ਕੀਤੀ ਸੀ, ਪਰ ਬਾਅਦ ਵਿੱਚ ਇੱਕ ਵਿਧਾਇਕ ਨੇ ਮਾਮਲੇ ਵਿੱਚ ਦਖ਼ਲ ਦੇ ਕੇ ਧਰਨਾ ਦੇਣ ਦੀ ਧਮਕੀ ਦਿੱਤੀ ਤਾਂ ਏਆਈਜੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੇ ਬਾਅਦ ਏਆਈਜੀ ਖਿਲਾਫ ਪੁਲਿਸ ਵਿਭਾਗ ਨੇ ਕਾਰਵਾਈ ਕਰਦਿਆਂ ਉਸ ਨੂੰ ਮੁਅੱਤਲ ਕਰ ਦਿੱਤਾ ਸੀ। ਉਸ ਦੇ ਖਿਲਾਫ ਲੁਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਐਫਆਈਆਰ ਦਰਜ ਹੋਣ ਬਾਅਦ ਮਾਲਮਾ ਅਦਾਲਤ ਤਕ ਪੁੱਜਾ। ਸ਼ੂਰੂਆਤ ਵਿੱਚ ਪੀੜਤਾ ਨੂੰ ਬਿਆਨ ਦੇਣ ਲਈ ਅਦਾਲਤ ਬੁਲਾਇਆ ਗਿਆ ਸੀ। ਸ਼ਨੀਵਾਰ ਥਾਣਾ ਕੈਂਟੋਨਮੈਂਟ ਦੇ ਐਸਐਚਓ ਸੰਜੀਵ ਕੁਮਾਰ ਨਾਲ ਲਾਅ ਵਿਦਿਆਰਥਣ ਅਦਾਲਤ ਪੁੱਜੀ ਪਰ ਇੱਥੇ ਉਸ ਨੇ ਆਪਣਾ ਬਿਆਨ ਬਦਲ ਲਿਆ।

ਟਾਪ ਹੈਡਲਾਈਨ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Embed widget