ਪੜਚੋਲ ਕਰੋ

Sukhjinder Randhawa: ਚੋਣਾਂ ਦੇ ਮਾਹੌਲ ਵਿਚਾਲੇ ਸੁਖਜਿੰਦਰ ਰੰਧਾਵਾ ਦੀ ਕਥਿਤ ਵਾਇਰਲ ਵੀਡੀਓ ਨੇ ਮਚਾਇਆ ਹੜਕੰਪ ! ਕੀ ਹੈ ਪੂਰਾ ਮਾਮਲਾ ?

Sukhjinder Randhawa Viral Video: ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਜਸਪਾਲ ਸਿੰਘ ਨੇ ਦੱਸਿਆ ਕਿ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਦੀ ਇੱਕ ਕਲਿੱਪ ਸ਼ਰਾਰਤੀ

Sukhjinder Randhawa Viral Video: ਗੁਰਦਾਸਪੁਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਇੱਕ ਭਾਈਚਾਰੇ ਵਿਰੁੱਧ ਕਥਿਤ ਟਿੱਪਣੀ ਦੀ ਇੱਕ ਕਲਿੱਪ ਵਾਇਰਲ ਹੋ ਰਹੀ ਹੈ। ਜਿਸ 'ਤੇ ਸਵਾਲ ਚੁੱਕਦੇ ਹੋਏ ਸੁਖਜਿੰਦਰ ਰੰਧਾਵਾ ਨੇ ਇਸ ਨੂੰ ਫੇਕ ਕਰਾਰ ਦਿੱਤਾ ਹੈ। ਇਸ ਸਬੰਧੀ ਸੁਖਜਿੰਦਰ ਸਿੰਘ ਰੰਧਾਵਾ ਨੇ ਥਾਣਾ ਡੇਰਾ ਬਾਬਾ ਨਾਨਕ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। 

ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਜਸਪਾਲ ਸਿੰਘ ਨੇ ਦੱਸਿਆ ਕਿ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਦੀ ਇੱਕ ਕਲਿੱਪ ਸ਼ਰਾਰਤੀ ਅਨਸਰਾਂ ਵੱਲੋਂ ਐਡਿਟ ਕਰਕੇ ਵਾਇਰਲ ਕੀਤੀ ਗਈ ਹੈ। ਇਸ ਨਾਲ ਉਨ੍ਹਾਂ ਦਾ ਅਕਸ ਖਰਾਬ ਹੋ ਰਿਹਾ ਹੈ।

 ਸੁਖਜਿੰਦਰ  ਰੰਧਾਵਾ ਅਨੁਸਾਰ ਉਨ੍ਹਾਂ ਨੇ ਕਿਸੇ ਵੀ ਭਾਈਚਾਰੇ ਵਿਰੁੱਧ ਕੋਈ ਟਿੱਪਣੀ ਨਹੀਂ ਕੀਤੀ ਹੈ। ਉਹ ਸਾਰੇ ਧਰਮਾਂ ਦਾ ਪੂਰਾ ਸਤਿਕਾਰ ਕਰਦਾ ਹੈ। ਐਸਐਚਓ ਜਸਪਾਲ ਸਿੰਘ ਨੇ ਦੱਸਿਆ ਕਿ ਸੁਖਜਿੰਦਰ ਰੰਧਾਵਾ ਦੀ ਸ਼ਿਕਾਇਤ ’ਤੇ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 469 ਅਤੇ 500 ਆਈ.ਪੀ.ਸੀ. 

ਵਾਇਰਲ ਕਲਿੱਪ ਦੀ ਜਾਂਚ ਕੀਤੀ ਜਾ ਰਹੀ ਹੈ। ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਅਪਲੋਡ ਕਰਕੇ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਰੰਧਾਵਾ ਨੇ ਕਿਹਾ ਕਿ ਉਹ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨਗੇ। ਹਲਾਂਕਿ ਕਲਿੱਪ ਸਾਹਮਣੇ ਆਉਣ ਤੋਂ ਬਾਅਦ ਇਸ ਨੂੰ ਸੋਸ਼ਲ ਮੀਡੀਆਂ ਤੇ ਸਾਰੇ ਪਲੇਟਫਾਰਮਾਂ ਤੋਂ ਹਟਾ ਦਿੱਤਾ ਗਿਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget