Lok Sabha Election: ਟੁੱਟਿਆ ਰਿਸ਼ਤਾ ਜੋੜਨ ਲਈ ਰਾਜ਼ੀ ਹੋਏ ਅਮਿਤ ਸ਼ਾਹ ਤੇ ਸੁਖਬੀਰ ਬਾਦਲ! ਅਕਾਲੀ ਦਲ ਤੇ ਭਾਜਪਾ ਦਾ ਹੋਣ ਜਾ ਰਿਹਾ ਗਠਜੋੜ ?

Lok Sabha Election: ਮੰਨਿਆ ਜਾ ਰਿਹਾ ਹੈ ਕਿ ਭਾਜਪਾ ਦੇ ਪੁਰਾਣੇ ਸਹਿਯੋਗੀ ਛੇਤੀ ਹੀ ਇੱਕ ਵਾਰ ਫਿਰ ਐਨਡੀਏ ਵਿੱਚ ਸ਼ਾਮਲ ਹੋ ਸਕਦੇ ਹਨ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲਦੀ ਹੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸਮਝੌਤਾ ਹੋ ਸਕਦਾ ਹੈ।

Lok Sabha Election: ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇੰਡੀਆ ਗਠਜੋੜ ਦਾ ਹਾਲੇ ਤੱਕ ਕੋਈ ਸਿਰ ਪੈਰ ਦਿਖਾਈ ਨਹੀਂ ਦੇ ਰਿਹਾ ਪਰ ਇੱਧਰ ਭਾਜਪਾ ਨੇ ਆਪਣੀ ਨਵੀਂ ਰਣਨੀਤੀ ਬਣਾ ਲਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਕਾਲੀ

Related Articles