ਪੜਚੋਲ ਕਰੋ

ਦਿੱਲੀ 'ਚ ਗੱਠਜੋੜ ਟੁੱਟਣ ਮਗਰੋਂ ਜਾਣੋ ਸੁਖਬੀਰ ਬਾਦਲ ਦਾ ਪੰਜਾਬ ਬਾਰੇ ਸਟੈਂਡ

ਪੰਜਾਬ ਬੀਜੇਪੀ ਦੇ ਲੀਡਰ ਚਾਹੇ ਇਕੱਲੇ ਹੀ ਚੋਣਾਂ ਲੜਨ ਦੀਆਂ ਬੜ੍ਹਕਾਂ ਮਾਰ ਰਹੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਜੇ ਵੀ ਗੱਠਜੋੜ ਦੇ ਹੱਕ ਵਿੱਚ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਭਾਵੇਂ ਕੁਝ ਵੀ ਹੋਇਆ ਹੋਏ ਪਰ ਪੰਜਾਬ ਵਿੱਚ ਅਕਾਲੀ-ਬੀਜੇਪੀ ਗਠਜੋੜ ਅਮਨ-ਸ਼ਾਂਤੀ ਦਾ ਗਠਜੋੜ ਹੈ। ਸੁਖਬੀਰ ਬਾਦਲ ਤੇ ਉਨ੍ਹਾਂ ਦੀ ਪਤਨੀ ਹਰਸਿੰਰਤ ਬਾਦਲ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸੀ।

ਅੰਮ੍ਰਿਤਸਰ: ਪੰਜਾਬ ਬੀਜੇਪੀ ਦੇ ਲੀਡਰ ਚਾਹੇ ਇਕੱਲੇ ਹੀ ਚੋਣਾਂ ਲੜਨ ਦੀਆਂ ਬੜ੍ਹਕਾਂ ਮਾਰ ਰਹੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਜੇ ਵੀ ਗੱਠਜੋੜ ਦੇ ਹੱਕ ਵਿੱਚ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਭਾਵੇਂ ਕੁਝ ਵੀ ਹੋਇਆ ਹੋਏ ਪਰ ਪੰਜਾਬ ਵਿੱਚ ਅਕਾਲੀ-ਬੀਜੇਪੀ ਗਠਜੋੜ ਅਮਨ-ਸ਼ਾਂਤੀ ਦਾ ਗਠਜੋੜ ਹੈ। ਸੁਖਬੀਰ ਬਾਦਲ ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਬਾਦਲ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸੀ। ਉਂਝ ਸੁਖਬੀਰ ਬਾਦਲ ਹੁਣ ਦਿੱਲੀ ਚੋਣਾਂ ਬਾਰੇ ਵੀ ਕੋਈ ਟਿੱਪਣੀ ਕਰਨ ਤੋਂ ਪਾਸਾ ਵੱਟ ਰਹੇ ਹਨ। ਉਨ੍ਹਾਂ ਨੇ ਅੱਜ ਦਿੱਲੀ ਚੋਣਾਂ ਵਿੱਚ ਕਿਸੇ ਧਿਰ ਨੂੰ ਹਮਾਇਤ ਦੇਣ ਬਾਰੇ ਸਵਾਲ ਤੋਂ ਟਾਲਾ ਵੱਟਣਾ ਹੀ ਸਹੀ ਸਮਝਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਅਕਾਲੀ ਦਲ ਦਾ ਕੋਈ ਸਰੋਕਾਰ ਨਹੀਂ। ਬੀਜੇਪੀ ਨਾਲ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਪਏ ਪੁਆੜੇ 'ਤੇ ਸੁਖਬੀਰ ਨੇ ਕਿਹਾ ਕਿ ਉਹ ਸੀਏਏ ਦੇ ਹੱਕ ਵਿੱਚ ਹਨ ਪਰ ਕਿਸੇ ਨਾਲ ਵਿਤਕਰਾ ਨਹੀਂ ਹੋਣਾ ਚਾਹੀਦਾ। ਇਸ ਲਈ ਮੁਸਲਮਾਨ ਭਾਈਚਾਰੇ ਨੂੰ ਵੀ ਸ਼ਾਮਲ ਕੀਤਾ ਜਾਵੇ। ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਫੇਲ੍ਹ ਮੁੱਖ ਮੰਤਰੀ ਹਨ। ਉਹ ਕੰਮ ਹੀ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਮਾਫ਼ੀਆ ਤੋਂ ਮਹੀਨਾ ਲੈ ਰਹੇ ਹਨ। ਪੁਲਿਸ 'ਤੇ ਡੀਜੀਪੀ ਦਾ ਕੋਈ ਕੰਟਰੋਲ ਨਹੀਂ। ਐਸਐਸਪੀ ਸਿਰਫ਼ ਨਾਂ ਦੇ ਹਨ। ਉਨ੍ਹਾਂ ਕਿਹਾ ਕਿ ਖ਼ਜ਼ਾਨਾ ਖਾਲੀ ਦਾ ਬਹਾਨਾ ਲਾ ਕੇ ਕੈਪਟਨ ਸਰਕਾਰ ਕਮਜ਼ੋਰੀ ਲੁਕਾ ਰਹੀ ਹੈ। ਸੁਖਬੀਰ ਨੇ ਸਵਾਲ ਕੀਤਾ ਕਿ ਅਸੀਂ ਕਦੇ ਨਹੀਂ ਕਿਹਾ ਸੀ ਕਿ ਖ਼ਜ਼ਨਾ ਖਾਲੀ ਹੈ। ਨੌਜਵਾਨਾਂ ਨੂੰ ਮੋਬਾਈਲ ਫੋਨ ਵੰਡਣ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕੁਝ ਨਹੀਂ ਦੇਣਾ, ਸਿਰਫ਼ ਤਾਰੀਖ ਤੇ ਤਾਰੀਖ ਹੀ ਮਿਲੇਗੀ।

ਟਾਪ ਹੈਡਲਾਈਨ

ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget