ਪੜਚੋਲ ਕਰੋ

ਅਮਨ ਅਰੋੜਾ ਵੱਲੋਂ ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ

ਅਮਨ ਅਰੋੜਾ ਨੇ ਬਿਜਲੀ,ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਆਰ.ਕੇ. ਸਿੰਘ ਨਾਲ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ

Punjab News: ਸਾਫ-ਸੁਥਰੀ ਅਤੇ ਵਾਤਾਵਰਣ-ਪੱਖੀ ਊਰਜਾ ਦੇ ਉਤਪਾਦਨ ਅਤੇ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਬਿਜਲੀ, ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਆਰ.ਕੇ. ਸਿੰਘ ਨਾਲ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ।

ਸੂਬੇ ਵਿੱਚ 100 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਵਾਏਬਿਲਟੀ ਗੈਪ ਫੰਡਿੰਗ (ਵੀ.ਜੀ.ਐਫ.) ਦੀ ਮੰਗ ਕਰਦਿਆਂ ਅਮਨ ਅਰੋੜਾ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਹ ਪ੍ਰਸਤਾਵਿਤ ਪ੍ਰਾਜੈਕਟ ਸਾਲਾਨਾ 10 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ। ਇਸ ਨਾਲ ਪਰਾਲੀ ਸਾੜਨ ਦੀ ਸਮੱਸਿਆ ਦਾ ਸਥਾਈ ਹੱਲ ਹੋਣ ਨਾਲ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਨੇ ਆਰ.ਕੇ. ਸਿੰਘ ਨੂੰ ਇਨ੍ਹਾਂ 100 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ 5 ਕਰੋੜ ਰੁਪਏ ਪ੍ਰਤੀ ਮੈਗਾਵਾਟ ਵੀ.ਜੀ.ਐਫ. ਦੇਣ ਦੀ ਮੰਗ 'ਤੇ ਵਿਚਾਰ ਕਰਨ ਦੀ ਬੇਨਤੀ ਕੀਤੀ।

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਰਾਲੀ ਨੂੰ ਈਂਧਣ ਵਜੋਂ ਵਰਤਣ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਨਵਿਆਉਣਯੋਗ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਭੂਮਿਕਾ ਨਿਭਾਅ ਸਕਦਾ ਹੈ ਜੋ ਸਾਰਿਆਂ ਦੇ ਹਿੱਤ ਵਿੱਚ ਹੋਵੇਗਾ।

ਉਨ੍ਹਾਂ ਨੇ ਸੂਬੇ ਵਿੱਚ ਬਾਇਓਮਾਸ ਸੋਲਰ ਹਾਈਬ੍ਰਿਡ ਪਾਵਰ ਪ੍ਰਾਜੈਕਟ ਸਥਾਪਤ ਕਰਨ ਲਈ ਵਿੱਤੀ ਅਤੇ ਤਕਨੀਕੀ ਸਹਾਇਤਾ ਦੀ ਮੰਗ ਵੀ ਕੀਤੀ। ਗਰੀਨ ਹਾਈਡ੍ਰੋਜਨ ਨਾਲ ਸਬੰਧਤ ਮੁੱਦਿਆਂ ਨੂੰ ਉਠਾਉਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਨੈਸ਼ਨਲ ਗਰੀਨ ਹਾਈਡ੍ਰੋਜਨ ਮਿਸ਼ਨ ਤਹਿਤ ਖੇਤੀ ਰਹਿੰਦ-ਖੂੰਹਦ ਆਧਾਰਤ ਗਰੀਨ ਹਾਈਡ੍ਰੋਜਨ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਤਕਨੀਕੀ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ।

ਕੇਂਦਰੀ ਮੰਤਰੀ  ਆਰ.ਕੇ. ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਮੰਤਰਾਲੇ ਵੱਲੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਵੀ.ਜੀ.ਐਫ. ਮੁਹੱਈਆ ਕਰਵਾਉਣ ਬਾਰੇ ਵਿਚਾਰ ਕਰਨ ਤੋਂ ਇਲਾਵਾ ਹੋਰ ਸਾਰੇ ਮੁੱਦਿਆਂ ਨੂੰ ਵੀ ਜਲਦੀ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ ਤਹਿਤ ਪੰਜਾਬ ਨੂੰ ਪਸੰਦੀਦਾ ਰਾਜ ਵਜੋਂ ਵਿਚਾਰਿਆ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

Sarwan Singh Pander| Shambu Border ਤੋਂ ਵੱਡੀ ਖ਼ਬਰ, ਕਿਸਾਨ 6 ਦਿਸੰਬਰ ਨੂੰ ਲਈ ਕਰਤਾ ਵੱਡਾ ਐਲਾਨAkali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget