ਪੜਚੋਲ ਕਰੋ

ਅਮਨ ਅਰੋੜਾ ਵੱਲੋਂ ਸੁਨਾਮ ਵਿੱਚ ਨਵੀਂ ਬਣ ਰਹੀ ਰੇਹੜੀ ਫੜ੍ਹੀ ਮਾਰਕੀਟ ਦੇ ਕੰਮ ਦਾ ਅਚਨਚੇਤ ਨਿਰੀਖਣ

ਅਮਨ ਅਰੋੜਾ ਨੇ ਸੀਵਰੇਜ ਮੈਨਹੋਲ ਦੇ ਚੈਂਬਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਧਿਆਨ ਨਾਲ ਦੇਖਿਆ ਤਾਂ ਕੁਝ ਥਾਵਾਂ 'ਤੇ ਪੁਰਾਣੀਆਂ ਇੱਟਾਂ ਦੀ ਵਰਤੋਂ ਕੀਤੀ ਪਾਈ ਗਈ।

Punjab News: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਨਵੀਂ ਰੇਹੜੀ ਫੜ੍ਹੀ ਮਾਰਕੀਟ (ਅਤਿ ਆਧੁਨਿਕ ਸਟਰੀਟ ਵੈਡਿੰਗ ਜ਼ੋਨ) ਦੇ ਨਿਰਮਾਣ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ।

ਨਿਰੀਖਣ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ ਮੈਨਹੋਲ ਦੇ ਚੈਂਬਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਧਿਆਨ ਨਾਲ ਦੇਖਿਆ ਤਾਂ ਕੁਝ ਥਾਵਾਂ 'ਤੇ ਪੁਰਾਣੀਆਂ ਇੱਟਾਂ ਦੀ ਵਰਤੋਂ ਕੀਤੀ ਪਾਈ ਗਈ। ਇਸ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਭਲੇ ਲਈ ਕਰਵਾਏ ਜਾਣ ਬਹੁ ਪੱਖੀ ਵਿਕਾਸ ਕਾਰਜਾਂ ਲਈ ਜਾਰੀ ਹੋਣ ਵਾਲੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਨੇ ਤੁਰੰਤ ਸਬੰਧਤ ਠੇਕੇਦਾਰ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀ ਪਵਿੱਤਰ ਧਰਤੀ ਉਤੇ ਚੱਲ ਰਹੇ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਸਬੰਧਤ ਅਧਿਕਾਰੀ ਆਪਣੇ ਫ਼ਰਜ਼ਾਂ ਨੂੰ ਸਹੀ ਢੰਗ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇਹ ਮੁੱਖ ਟੀਚਾ ਹੈ ਕਿ ਲੋਕਾਂ ਦਾ ਪੈਸਾ 101 ਪ੍ਰਤੀਸ਼ਤ ਇਮਾਨਦਾਰੀ ਅਤੇ ਸਹੀ ਢੰਗ ਨਾਲ ਲੱਗੇ।

ਜ਼ਿਕਰਯੋਗ ਹੈ ਕਿ ਇਸੇ ਸਾਲ ਜਨਵਰੀ ਮਹੀਨੇ ਦੀ ਸ਼ੁਰੂਆਤ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਾਸੀਆਂ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ
ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਬਣਨ ਵਾਲੇ ਸਟ੍ਰੀਟ ਵੈਂਡਿੰਗ ਜ਼ੋਨ ਦਾ ਨੀਂਹ ਪੱਥਰ ਰੱਖਿਆ ਸੀ ਤਾਂ ਜੋ ਸ਼ਹਿਰ ਵਿੱਚ ਸਬਜ਼ੀ ਅਤੇ ਫਲ ਵਿਕਰੇਤਾਵਾਂ ਲਈ ਇਹ ਮਾਰਕੀਟ ਆਉਣ ਵਾਲੇ ਸਮੇਂ ਵਿੱਚ ਵਰਦਾਨ ਸਾਬਤ ਹੋ ਸਕੇ।

ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਇਹ ਵੈਡਿੰਗ ਜ਼ੋਨ ਤਿੰਨ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਵੀ ਕੀਤੀ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

Jagjit Dhallewal | Khanauri Kisan Mahapanchayat | ਖਨੌਰੀ ਬਾਰਡਰ ਮਹਾਪੰਚਾਇਤ 'ਚ ਪਹੁੰਚੇ ਲੱਖਾਂ ਲੋਕਬਰਨਾਲਾ 'ਚ ਵੱਡਾ ਹਾਦਸਾ, 3 ਕਿਸਾਨ ਔਰਤਾਂ ਦੀ ਮੌ*ਤFARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Embed widget