ਪੜਚੋਲ ਕਰੋ

ਆਪ ਵਿਧਾਇਕ ਅਮਨ ਅਰੋੜਾ ਦੀ ਕੋਰੋਨਾ ਰਿਪੋਰਟ ਆਈ ਪੋਜ਼ੇਟਿਵ

ਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਪੰਜਾਬ ਵਿੱਚ ਮੰਤਰੀਆਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆ ਰਹੀ ਹੈ। ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਬੇਦੀ ਦੀ ਕੋਰੋਨ ਰਿਪੋਰਟ ਆਉਣ ਤੋਂ ਬਾਅਦ ਹੁਣ ‘ਆਪ’ ਵਿਧਾਇਕ ਅਮਨ ਅਰੋੜਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।

ਚੰਡੀਗੜ੍ਹ: ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਪੰਜਾਬ ਵਿੱਚ ਮੰਤਰੀਆਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆ ਰਹੀ ਹੈ। ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਬੇਦੀ ਦੀ ਕੋਰੋਨ ਰਿਪੋਰਟ ਆਉਣ ਤੋਂ ਬਾਅਦ ਹੁਣ ‘ਆਪ’ ਵਿਧਾਇਕ ਅਮਨ ਅਰੋੜਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਦੱਸ ਦਈਏ ਕਿ ਵਿਧਾਨ ਸਭਾ ਸੈਸ਼ਨ 'ਚ ਐਂਟਰੀ ਲਈ ਸਾਰੇ ਵਿਧਾਇਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਜਿਸ 'ਚ ਤਕਰੀਬਨ 31 ਵਿਧਾਇਕ ਕੋਰੋਨਾ ਪੌਜ਼ੇਟਿਵ ਨਿਕਲੇ ਸੀ। ਪੰਜਾਬ ਵਿਧਾਨ ਸਭਾ ਸੈਸ਼ਨ 'ਚ ਮੌਜੂਦ ਸ਼ੁਤਰਾਣਾ ਨੂੰ ਬੁਖਾਰ ਸੀ ਜਿਸ ਤੋਂ ਬਾਅਦ ਉਨ੍ਹਾਂ ਬਾਹਰ ਆ ਕੋਰੋਨਾ ਟੈਸਟ ਕਰਵਾਇਆ ਅਤੇ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਪਾਈ ਗਈ। ਉਧਰ ਜ਼ੀਰਾ ਨੇ ਸੈਸ਼ਨ ਤੋਂ ਪਹਿਲਾਂ ਆਪਣਾ ਕੋਰੋਨਾ ਰੈਪਿਡ ਟੈਸਟ ਕਰਵਾਇਆ ਸੀ। ਜਿਸ ਦੀ ਰਿਪੋਰਟ ਨੈਗੇਟਿਵ ਆਈ ਸੀ ਅਤੇ ਉਸੇ ਰਿਪੋਰਟ ਦੇ ਆਧਾਰ ਤੇ ਜ਼ੀਰਾ ਨੂੰ ਅੱਜ ਸੈਸ਼ਨ 'ਚ ਐਂਟਰੀ ਮਿਲ ਗਈ ਸੀ।ਪਰ ਜ਼ੀਰਾ ਦੀ ਦੂਜੀ ਕੋਰੋਨਾ ਰਿਪੋਰਟ ਹੁਣ ਪੌਜ਼ੇਟਿਵ ਪਾਈ ਗਈ ਹੈ। ਨਹੀਂ ਰਹੇ ਪ੍ਰਣਬ ਮੁਖਰਜੀ, ਕਈ ਦਿਨਾਂ ਤੋਂ ਸੀ ਬਿਮਾਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget