ਪੜਚੋਲ ਕਰੋ

ਅਮਨ ਅਰੋੜਾ ਵੱਲੋਂ ਲੋਕ ਸੰਪਰਕ ਅਧਿਕਾਰੀਆਂ ਨੂੰ ਸਰਕਾਰ ਤੇ ਜਨਤਾ ਦਰਮਿਆਨ ਮਜ਼ਬੂਤ ਕੜੀ ਵਜੋਂ ਕੰਮ ਕਰਨ ਦੀ ਹਦਾਇਤ 

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕਿਰਤ ਕਿ੍ਪਾਲ ਸਿੰਘ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਸਰਕਾਰ ਦੀਆਂ ਪ੍ਰਾਪਤੀਆਂ ਦੀ ਸੋਸ਼ਲ ਮੀਡੀਆ ਕਵਰੇਜ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਰਕਾਰੀ ਐਲਾਨਾਂ.....

ਚੰਡੀਗੜ੍ਹ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਪ੍ਰਚਾਰ ਕਰਨ ਦੇ ਨਾਲ-ਨਾਲ ਸਰਕਾਰ ਅਤੇ ਜਨਤਾ ਦਰਮਿਆਨ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰਨ। 

ਇੱਥੇ ਹੈੱਡਕੁਆਰਟਰ 'ਤੇ ਤਾਇਨਾਤ ਪੀ.ਆਰ.ਓਜ਼ ਅਤੇ ਏ.ਪੀ.ਆਰ.ਓਜ਼ ਨਾਲ ਪੰਜਾਬ ਭਵਨ ਵਿਖੇ ਆਪਣੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਨਵੀਆਂ ਪਹਿਲਕਦਮੀਆਂ ਅਤੇ ਉਪਰਾਲਿਆਂ ਦੀ ਜਾਣਕਾਰੀ ਸਮੇਂ ਸਿਰ ਲੋਕਾਂ ਤੱਕ ਪਹੁੰਚਾਈ ਜਾਵੇ। ਉਨ੍ਹਾਂ ਨੇ ਫੀਡਬੈਕ ਵਿਧੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ ਦੋ ਹਫ਼ਤਿਆਂ ਬਾਅਦ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਨ ਦਾ ਵੀ ਫ਼ੈਸਲਾ ਕੀਤਾ।

ਪੀ.ਆਰ.ਓਜ਼/ਏ.ਪੀ.ਆਰ.ਓਜ਼ ਨੂੰ ਸੰਬੋਧਨ ਕਰਦਿਆਂ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਜਾਂ ਹੋਰ ਮੰਤਰੀਆਂ ਵੱਲੋਂ ਕੀਤੇ ਜਾਂਦੇ ਸਾਰੇ ਐਲਾਨਾਂ, ਭਲਾਈ ਸਕੀਮਾਂ ਅਤੇ ਹੋਰ ਸਰਕਾਰੀ ਹੁਕਮਾਂ ਨੂੰ ਜਲਦ ਤੋਂ ਜਲਦ ਸਰਕਾਰ ਦੇ ਸੋਸ਼ਲ ਮੀਡੀਆ ਹੈਂਡਲ 'ਤੇ ਪੋਸਟ ਕੀਤਾ ਜਾਵੇ ਤਾਂ ਜੋ ਜਾਣਕਾਰੀ ਸਮੇਂ ਸਿਰ ਲੋਕਾਂ ਤੱਕ ਪਹੁੰਚ ਸਕੇ। 

ਸੂਚਨਾ ਦੇ ਪ੍ਰਸਾਰ ਦੀਆਂ ਨਵੀਨਤਮ ਤਕਨਾਲੋਜੀ ਦੀਆਂ ਅਥਾਹ ਸੰਭਾਵਨਾਵਾਂ ਦਾ ਲਾਭ ਉਠਾਉਣ 'ਤੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਲੋਕ ਸੰਪਰਕ ਵਿਭਾਗ ਨੂੰ ਲੋਕ ਭਲਾਈ ਸਕੀਮਾਂ ਅਤੇ ਸਰਕਾਰੀ ਹੁਕਮਾਂ ਬਾਰੇ ਸੂਬੇ ਦੇ ਦੂਰ-ਦਰਾਜ ਦੇ ਇਲਾਕਿਆਂ ਤੱਕ ਜਾਣਕਾਰੀ ਫੈਲਾਉਣ ਲਈ ਸਥਾਨਕ ਪੱਧਰ 'ਤੇ ਵੀ ਬੁਨਿਆਦੀ ਢਾਂਚਾ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣੀਆਂ ਚਾਹੀਦੀਆਂ ਹਨ। 
ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕਿਰਤ ਕਿ੍ਪਾਲ ਸਿੰਘ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਸਰਕਾਰ ਦੀਆਂ ਪ੍ਰਾਪਤੀਆਂ ਦੀ ਸੋਸ਼ਲ ਮੀਡੀਆ ਕਵਰੇਜ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਰਕਾਰੀ ਐਲਾਨਾਂ, ਹੁਕਮਾਂ ਅਤੇ ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੀਟਿੰਗ ਵਿੱਚ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸੋਨਾਲੀ ਗਿਰਿ, ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਅਤੇ ਵਧੀਕ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਮਨਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Advertisement
ABP Premium

ਵੀਡੀਓਜ਼

ਤਹਿਸੀਲਦਾਰ ਨੂੰ 20 ਹਜ਼ਾਰ ਲੈਣੇ ਪਏ ਮਹਿੰਗੇ  ਵਿਜੀਲੈਂਸ ਨੇ ਪਾਇਆ ਘੇਰਾ!Khinori Border| Jagjeet Dhalewal| ਪੁਲਿਸ ਅਫ਼ਸਰਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਕੀ ਬੋਲੇ ਕਿਸਾਨ ਆਗੂBig Breaking|SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ ਚੋਣ ਕਮਿਸ਼ਨ ਖਿਲਾਫ ਦਾਇਰ ਕੀਤੀ ਪਟੀਸ਼ਨਵਿਆਹ 'ਚ ਬਾਰਾਤ ਲੈ ਕੇ ਨਹੀਂ ਪਹੁੰਚਿਆ ਲਾੜਾ, ਰੱਖ ਦਿੱਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

Embed widget