ਪੜਚੋਲ ਕਰੋ

Punjab News: ਅਮਨ ਅਰੋੜਾ ਵੱਲੋਂ ਗਮਾਡਾ ਦੀ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ

ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਾਗੂ ਕੀਤੀਆਂ ਨਿਵੇਸ਼ ਪੱਖੀ ਨੀਤੀਆਂ ਸਦਕਾ ਦੁਨੀਆਂ ਭਰ ਦੇ ਨਿਵੇਸ਼ਕ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਪੰਜਾਬ ਵੱਲ ਆਕਰਸ਼ਿਤ ਹੋ ਰਹੇ ਹਨ।

Punjab News:  ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਗਮਾਡਾ ਦੀ ਹਾਲ ਹੀ ਵਿੱਚ ਸਮਾਪਤ ਹੋਈ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ ਕੀਤੀ। ਇਸ ਨਿਲਾਮੀ ਵਿੱਚ ਅਥਾਰਟੀ ਨੇ ਹੁਣ ਤੱਕ ਦੀ ਸਭ ਤੋਂ ਵੱਧ 1935.88 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਵੇਚੀਆਂ ਸਨ।

ਮੋਹਾਲੀ ਕਲੱਬ, ਐਸ.ਏ.ਐਸ.ਨਗਰ ਵਿਖੇ ਕਰਵਾਏ ਗਏ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਗਮਾਡਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਨਿਵੇਸ਼ਕਾਂ ਦੀ ਸਹੂਲਤ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਵਿੱਚ ਮਦਦ ਕਰਨ ਲਈ ਸਿੰਗਲ ਪੁਆਇੰਟ ਸੰਪਰਕ ਅਧਿਕਾਰੀ, ਜਿਸ ਨਾਲ ਸਾਰੀਆਂ ਸੇਵਾਵਾਂ ਲਈ ਸਿੱਧਾ ਸੰਪਰਕ ਕੀਤਾ ਜਾ ਸਕੇ, ਲਗਾਏ ਜਾਣ ਅਤੇ ਵੱਖ-ਵੱਖ ਸ਼੍ਰੇਣੀਆਂ ਦੀਆਂ ਜਾਇਦਾਦਾਂ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਚੈੱਕਲਿਸਟ ਵੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੇ ਕਾਰੋਬਾਰ ਸਥਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। 

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਉਤੇ ਭਰੋਸਾ ਜਤਾਉਣ ਅਤੇ ਇਸ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਦੇਣ ਲਈ ਨਿਵੇਸ਼ਕਾਂ ਦਾ ਧੰਨਵਾਦ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਭਰੋਸਾ ਦਿੱਤਾ ਕਿ ਗਮਾਡਾ ਵੱਲੋਂ ਉਨ੍ਹਾਂ ਨੂੰ ਹਰ ਕਦਮ ਉਤੇ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਾਗੂ ਕੀਤੀਆਂ ਨਿਵੇਸ਼ ਪੱਖੀ ਨੀਤੀਆਂ ਸਦਕਾ ਦੁਨੀਆਂ ਭਰ ਦੇ ਨਿਵੇਸ਼ਕ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਪੰਜਾਬ ਵੱਲ ਆਕਰਸ਼ਿਤ ਹੋ ਰਹੇ ਹਨ।

ਸਾਰੇ ਨਿਵੇਸ਼ਕਾਂ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਵਾਸਤੇ ਇਹ ਸਮਾਗਮ ਕਰਵਾਉਣ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਅਤੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਦਾ ਧੰਨਵਾਦ ਕੀਤਾ।ਇਸ ਮੌਕੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਅਪਨੀਤ ਰਿਆਤ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਵੀ ਮੌਜੂਦ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget