ਪੜਚੋਲ ਕਰੋ

ਵਿਧਾਨ ਸਭਾ 'ਚ ਪਏਗੀ ਖੇਤੀ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ ਦੀ ਗੂੰਜ

ਕੋਰੋਨਾ ਮਹਾਂਮਾਰੀ ਦੌਰਾਨ ਵੀ ਪੰਜਾਬ ਦੇ ਸਿਆਸੀ ਅਖਾੜੇ ਦਾ ਕੇਂਦਰ ਬਿੰਦੂ ਰਹੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ-2020 ਪੰਜਾਬ ਵਿਧਾਨ ਸਭਾ ਵਿੱਚ ਵੀ ਚਰਚਾ ਦਾ ਵਿਸ਼ਾ ਰਹੇਗਾ। ਇਨ੍ਹਾਂ ਆਰਡੀਨੈਂਸ਼ਾਂ ਨੂੰ ਰੱਦ ਕਰਾਉਣ ਲਈ ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਵਿਧਾਨ ਸਭਾ ਨਿਯਮਾਵਲੀ ਨਿਯਮ 71 ਤਹਿਤ 28 ਤਾਰੀਖ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਪ੍ਰਸਤਾਵ ਪੇਸ਼ ਕਰਨ ਦੀ ਇਜਾਜ਼ਤ ਮੰਗੀ ਹੈ।

ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਦੌਰਾਨ ਵੀ ਪੰਜਾਬ ਦੇ ਸਿਆਸੀ ਅਖਾੜੇ ਦਾ ਕੇਂਦਰ ਬਿੰਦੂ ਰਹੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ-2020 ਪੰਜਾਬ ਵਿਧਾਨ ਸਭਾ ਵਿੱਚ ਵੀ ਚਰਚਾ ਦਾ ਵਿਸ਼ਾ ਰਹੇਗਾ। ਇਨ੍ਹਾਂ ਆਰਡੀਨੈਂਸ਼ਾਂ ਨੂੰ ਰੱਦ ਕਰਾਉਣ ਲਈ ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਵਿਧਾਨ ਸਭਾ ਨਿਯਮਾਵਲੀ ਨਿਯਮ 71 ਤਹਿਤ 28 ਤਾਰੀਖ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਪ੍ਰਸਤਾਵ ਪੇਸ਼ ਕਰਨ ਦੀ ਇਜਾਜ਼ਤ ਮੰਗੀ ਹੈ। ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਦੇਸ਼ ਦੇ ਸੰਘੀ ਢਾਂਚੇ ਦੇ ਉਲਟ ਹੋਣ ਕਾਰਨ ਰਾਜਾਂ ਦੇ ਅਧਿਕਾਰਾਂ ਨੂੰ ਢਾਹ ਲਾਉਂਦੇ ਹਨ। ਇਨ੍ਹਾਂ ਨਾਲ ਜਿੱਥੇ ਕੇਂਦਰ ਸਰਕਾਰ ਜਿਣਸਾਂ ਦੀ ਖਰੀਦ ਪ੍ਰਕ੍ਰਿਆ ਵਿੱਚੋਂ ਪਿੱਛੇ ਹਟ ਜਾਏਗੀ, ਕਿਸਾਨੀ ਵੱਡੇ ਕਾਰਪੋਰੇਟ ਘਰਾਣਿਆਂ ਦੇ ਰਹਿਮੋ ਕਰਮ ਹੇਠ ਹੋ ਜਾਏਗੀ। ਪੰਜਾਬ ਦੀ ਪੇਂਡੂ ਅਰਥ ਵਿਵਸਥਾ ਤਹਿਸ ਨਹਿਸ ਹੋ ਜਾਵੇਗੀ। ਉੱਥੇ ਹੀ ਬਿਜਲੀ ਸੋਧ ਬਿਲ 2020 ਪਾਸ ਹੋਣ ਦੀ ਸੂਰਤ ਵਿੱਚ ਕਿਸਾਨਾਂ ਤੇ ਨਿਮਨ ਵਰਗ ਦੀ ਬਿਜਲੀ ਸਬਸਿਡੀ ਖਤਮ ਹੋ ਜਾਵੇਗੀ, ਬਿਜਲੀ ਫਰੈਂਚਾਇਜ਼ੀ ਰਾਹੀਂ ਬਿਜਲੀ ਵਿਤਰਨ ਪ੍ਰਾਈਵੇਟ ਕਾਰਪੋਰੇਟ ਹੱਥਾਂ ਵਿੱਚ ਚਲਾ ਜਾਏਗਾ, ਪੇਂਡੂ ਸ਼ਹਿਰੀ ਇਲਕਿਆਂ ਵਿੱਚ ਬਿਜਲੀ ਦੇ ਵੱਖੋ-ਵੱਖ ਰੇਟ ਹੋ ਜਾਣਗੇ ਤੇ ਐਸਈਆਰਸੀ (State Electricity Regulatory Commission)  ਦੀਆਂ ਸਾਰੀਆਂ ਤਾਕਤਾਂ ਕੇਂਦਰ ਆਪਣੇ ਕੋਲ ਲੈ ਲਏਗਾ ਤੇ ਈਸੀਈਏ (Electricity Contract Enforcement Authority) ਬਣਨ ਨਾਲ ਰਾਜ ਸਰਕਾਰ ਆਪਣੇ ਹਿੱਤਾਂ ਦੀ ਰੱਖਿਆ ਵੀ ਨਹੀਂ ਕਰ ਪਾਏਗੀ। ਇਸ ਦਾ ਸਿੱਧੇ-ਅਸਿੱਧੇ ਤੌਰ ਉਪਰ ਬੋਝ ਪੰਜਾਬ ਦੀ ਕਿਸਾਨੀ, ਵਪਾਰੀ, ਸ਼ਹਿਰੀ, ਮਜਦੂਰ ਖਪਤਕਾਰਾਂ ਉਪਰ ਪਵੇਗਾ ਜੋ ਪੰਜਾਬ ਅਤੇ ਪੰਜਾਬ ਵਾਸੀਆਂ ਲਈ ਬੇਹੱਦ ਘਾਤਕ ਸਿੱਧ ਹੋਵੇਗਾ। ਯਾਦ ਰਹੇ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਇਸ ਸਬੰਧੀ ਸੰਘਰਸ਼ ਵਿੱਢਿਆ ਹੋਇਆ ਹੈ ਤੇ ਇਸ ਮੌਕੇ ਅਮਨ ਅਰੋੜਾ ਨੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਆਪਣੇ ਸਿਆਸੀ ਹਿੱਤਾਂ ਤੋਂ ਉਪਰ ਉੱਠ ਕੇ ਪੰਜਾਬ ਦੀ ਕਿਸਾਨੀ, ਵਪਾਰੀ, ਮਜਦੂਰਾਂ ਤੇ ਪੰਜਾਬ ਦੀ ਅਰਥਵਿਵਸਥਾ ਨੂੰ ਬਚਾਉਣ ਲਈ ਅੱਗੇ ਆਉਣ ਦੀ ਅਪੀਲ ਕਰਦੇ ਹੋਏ ਇਨ੍ਹਾਂ ਪ੍ਰਸਤਾਵਾਂ ਦੇ ਸਰਬਸੰਮਤੀ ਨਾਲ ਵਿਧਾਨ ਸਭਾ ਵਿੱਚ ਪਾਸ ਹੋਣ ਦੀ ਉਮੀਦ ਪ੍ਰਗਟਾਈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget