ਪੜਚੋਲ ਕਰੋ

Punjab News : ਅਮਨ ਅਰੋੜਾ ਵੱਲੋਂ ਜੌਬ ਪੋਰਟਲ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗ ਵਿਭਾਗ ਨਾਲ ਜੋੜਨ ਦੇ ਹੁਕਮ

 Punjab News : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਜੌਬ ਪੋਰਟਲ https://www.pgrkam.com/ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ

 Punjab News : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਜੌਬ ਪੋਰਟਲ https://www.pgrkam.com/ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਉਦਯੋਗ ਵਿਭਾਗ ਦੇ ਪੋਰਟਲਾਂ ਨਾਲ ਜੋੜਿਆ ਜਾਵੇ ਤਾਂ ਜੋ ਇਨ੍ਹਾਂ ਵਿਭਾਗਾਂ ਕੋਲ ਉਪਲਬਧ ਹੁਨਰਮੰਦ ਕਾਮਿਆਂ ਦੇ ਬਾਰੇ ਜਾਣਕਾਰੀ ਨੂੰ ਵੀ ਜੌਬ ਪੋਰਟਲ ਉਤੇ ਯਕੀਨੀ ਬਣਾਇਆ ਜਾ ਸਕੇ।

ਇੱਥੇ ਪੰਜਾਬ ਭਵਨ ਵਿਖੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਕਦਮ ਇਸ ਪਲੇਟਫਾਰਮ 'ਤੇ ਹੁਨਰਮੰਦ ਕਾਮਿਆਂ ਦੇ ਅੰਕੜਿਆਂ ਦੀ ਰੀਅਲ ਟਾਈਮ ਅਪਡੇਸ਼ਨ ਵਿੱਚ ਸਹਾਈ ਸਿੱਧ ਹੋਵੇਗਾ। ਵੱਖ-ਵੱਖ ਉਦਯੋਗਿਕ ਅਦਾਰਿਆਂ ਤੇ ਸਨਅਤਾਂ ਵੱਲੋਂ ਮਨੁੱਖੀ ਵਸੀਲਿਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਇਸ ਪੋਰਟਲ ਦੀ ਵਰਤੋਂ ਕੀਤੀ ਜਾਂਦੀ ਹੈ।

 ਇਹ ਵੀ ਪੜ੍ਹੋ : ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ , ਭੁੱਕੀ ਅਤੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਉਨ੍ਹਾਂ ਨੇ ਅਧਿਕਾਰੀਆਂ ਨੂੰ ਪਲੇਸਮੈਂਟ ਸੈੱਲ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਉੱਦਮ ਬਿਊਰੋ (ਡੀ.ਬੀ.ਈ.ਈ.) ਬਾਰੇ  ਨੌਜਵਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਨੌਜਵਾਨਾਂ ਨੂੰ ਇਨ੍ਹਾਂ ਕੇਂਦਰਾਂ ਵਿੱਚ ਖੁਦ ਨੂੰ ਰਜਿਸਟਰ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ, ਜਿਸ ਨਾਲ ਉਨ੍ਹਾਂ ਨੂੰ ਅਜੋਕੇ ਸਮੇਂ 'ਚ ਉਪਲਬਧ ਰੋਜ਼ਗਾਰ ਦੇ ਨਵੇਂ ਮੌਕਿਆਂ ਬਾਰੇ ਜਾਣਕਾਰੀ ਮਿਲ ਸਕੇਗੀ।

 ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਜੌਬ ਪੋਰਟਲ 'ਤੇ ਹੁਨਰਮੰਦ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਨ 'ਤੇ ਵਿਸ਼ੇਸ਼ ਜ਼ੋਰ ਦੇਣ ਤੋਂ ਇਲਾਵਾ ਜੌਬ ਪੋਰਟਲ ਉਤੇ ਰਜਿਸਟਰਡ ਕਾਮਿਆਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਵਾਸਤੇ ਮੁਹਿੰਮ ਚਲਾਉਣ ਲਈ ਵੀ ਕਿਹਾ ।

 ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਨੂੰ ਏਅਰਪੋਰਟ ਤੋਂ ਵਾਪਸ ਘਰ ਮੋੜਿਆ, ਨਹੀਂ ਜਾ ਸਕੀ ਯੂਕੇ

ਇਸ ਦੌਰਾਨ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਕੁਮਾਰ ਰਾਹੁਲ ਅਤੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵੱਲੋਂ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰੋਗਰਾਮ (ਐਨ.ਏ.ਪੀ.) ਤਹਿਤ 10 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦਾ ਨਾਮ ਦਰਜ ਕਰਵਾਇਆ ਗਿਆ ਹੈ।

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਸ੍ਰੀਮਤੀ ਜਸਪ੍ਰੀਤ ਤਲਵਾੜ, ਸਕੱਤਰ ਖਰਚਾ ਸ੍ਰੀ ਮੁਹੰਮਦ ਤਈਅਬ, ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਸ੍ਰੀ ਡੀ.ਪੀ.ਐਸ.ਖਰਬੰਦਾ ਅਤੇ ਐਮ.ਡੀ ਇਨਫੋਟੈਕ ਸ੍ਰੀ ਮਹਿੰਦਰ ਪਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀਆਂ ਵੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ

ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Embed widget