ਪੜਚੋਲ ਕਰੋ

ਅਮਨ ਅਰੋੜਾ ਨੇ ਆਜ਼ਾਦੀ ਦਿਹਾੜੇ ਦੀ ਪੂਰਬਲੀ ਸ਼ਾਮ ਮੌਕੇ ਸੈਂਕੜੇ ਲੋਕਾਂ ਨਾਲ ਗਾਇਆ ਰਾਸ਼ਟਰੀ ਗਾਨ

ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਸਾਕਾਰ ਕਰਨ ਲਈ ਯਤਨ ਕਰਨੇ ਚਾਹੀਦੇ ਹਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।

ਚੰਡੀਗੜ੍ਹ  : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਾਮ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਯਾਦਗਾਰ ਵਿਖੇ ਸੈਂਕੜੇ ਲੋਕਾਂ ਨਾਲ ਮਿਲ ਕੇ ਹੱਥਾਂ ਵਿੱਚ ਤਿਰੰਗਾ ਫੜ ਕੇ ਮਹਾਨ ਸ਼ਹੀਦ ਊਧਮ ਸਿੰਘ ਅਤੇ ਆਜ਼ਾਦੀ ਸੰਗਰਾਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਹੋਰ ਦੇਸ਼-ਭਗਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਪੂਰਬਲੀ ਸ਼ਾਮ ਮੌਕੇ ਲੋਕਾਂ ਨਾਲ ਮਿਲ ਕੇ ਰਾਸ਼ਟਰੀ ਗਾਨ ਵੀ ਗਾਇਆ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਰਾਸ਼ਟਰੀ ਝੰਡਾ ਲਹਿਰਾਉਂਦੇ ਹੋਏ ਰਾਸ਼ਟਰੀ ਗਾਨ ਗਾਉਣ ਦਾ ਸੱਦਾ ਦਿੱਤਾ ਸੀ। ਇਸੇ ਦੌਰਾਨ ਸੂਬੇ ਦੇ ਲੋਕਾਂ ਅਤੇ ਪੱਤਰਕਾਰ ਭਾਈਚਾਰੇ ਨੂੰ ਨਿੱਘੀ ਵਧਾਈ ਦਿੰਦਿਆਂ ਅਮਨ ਅਰੋੜਾ ਨੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ 'ਤੇ ਭ੍ਰਿਸ਼ਟਾਚਾਰ ਦਾ ਖ਼ਾਤਮਾ ਕਰਕੇ ਅਤੇ ਸਦਭਾਵਨਾ ਤੇ ਭਾਈਚਾਰਕ ਸਾਂਝ ਦਾ ਮਾਹੌਲ ਸਿਰਜ ਕੇ ਸੂਬੇ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਖ਼ੁਦ ਨੂੰ ਸਮਰਪਿਤ ਕਰਨ ਦਾ ਅਹਿਦ ਲੈਣ ਦਾ ਸੱਦਾ ਦਿੱਤਾ। 

ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਸਾਕਾਰ ਕਰਨ ਲਈ ਯਤਨ ਕਰਨੇ ਚਾਹੀਦੇ ਹਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਆਜ਼ਾਦੀ ਦਿਵਸ ਸੂਬੇ ਦੇ ਸਰਬਪੱਖੀ ਵਿਕਾਸ ਲਈ ਨਵੇਂ ਟੀਚੇ ਤੈਅ ਕਰਨ ਦਾ ਮੌਕਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਨ੍ਹਾਂ ਟੀਚਿਆਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ

Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ
Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

Punjab News: ਗਿਆਨੀ ਹਰਪ੍ਰੀਤ ਸਿੰਘ ਤੋਂ SGPC ਨੇ ਵਾਪਸ ਲਿਆ ਚਾਰਜ, ਹੁਣ ਬਦਲਿਆ ਜਾ ਸਕਦਾ ਅਕਾਲੀ ਦਲ ਲਈ ਲਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ?

Farmer Protest: VC ਰਾਹੀਂ SC 'ਚ ਪੇਸ਼ ਹੋਏ ਜਗਜੀਤ ਡੱਲੇਵਾਲ, ਕਿਹਾ-1 ਹਫਤੇ ਲਈ ਹਸਪਤਾਲ ਹੋ ਜਾਓ ਦਾਖ਼ਲ, ਮੰਗੀ ਮੈਡੀਕਲ ਰਿਪੋਰਟ

ਵੱਡੀ ਖ਼ਬਰ ! ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਈ ਖਰਾਬ, ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ, ਘਬਰਾਈ ਮੈਡੀਕਲ ਟੀਮ

Embed widget