ਪੜਚੋਲ ਕਰੋ

ਅਮਨ ਅਰੋੜਾ ਵੱਲੋਂ ਬੈਂਗਲੁਰੂ ਸਥਿਤ 'ਸਸਟੇਨਏਬਲ ਇੰਪੈਕਟਸ' ਪਲਾਂਟ ਦਾ ਦੌਰਾ

"ਸਸਟੇਨਏਬਲ ਇੰਪੈਕਟਸ" ਬੈਂਗਲੁਰੂ ਆਧਾਰਤ ਦੋ ਸਟਾਰਟਅੱਪਜ਼, ਕਾਰਬਨ ਮਾਸਟਰਜ਼ ਅਤੇ ਹਾਸੀਰੂ ਡਾਲਾ ਇਨੋਵੇਸ਼ਨਜ਼ ਦਾ ਸਾਂਝਾ ਉੱਦਮ ਹੈ। ਇਨ੍ਹਾਂ ਕੋਲ ਕੂੜਾ ਪ੍ਰਬੰਧਨ ਅਤੇ ਕਾਰਬਨ ਦੀ ਨਿਕਾਸੀ ‘ਤੇ ਨਿਯੰਤਰਣ ਸਬੰਧੀ ਵਿਸ਼ੇਸ਼ ਸਮਰੱਥਾ ਅਤੇ ਮੁਹਾਰਤ ਹੈ।

ਚੰਡੀਗੜ੍ਹ: ਪੰਜਾਬ ਨੂੰ ਸਾਫ਼-ਸੁਥਰੀ ਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਮਿਉਂਸੀਪਲ ਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈੱਸਡ ਨੈਚੂਰਲ ਗੈਸ (ਸੀਐਨਜੀ) ਤੇ ਕੰਪਰੈੱਸਡ ਬਾਇਓਗੈਸ (ਸੀਬੀਜੀ) ਦੇ ਉਤਪਾਦਨ ਦਾ ਅਧਿਐਨ ਕਰਨ ਲਈ ਬੈਂਗਲੁਰੂ ਸਥਿਤ "ਸਸਟੇਨਏਬਲ ਇੰਪੈਕਟਸ" ਪਲਾਂਟ ਦਾ ਦੌਰਾ ਕੀਤਾ।

ਜ਼ਿਕਰਯੋਗ ਹੈ ਕਿ "ਸਸਟੇਨਏਬਲ ਇੰਪੈਕਟਸ" ਬੈਂਗਲੁਰੂ ਆਧਾਰਤ ਦੋ ਸਟਾਰਟਅੱਪਜ਼, ਕਾਰਬਨ ਮਾਸਟਰਜ਼ ਅਤੇ ਹਾਸੀਰੂ ਡਾਲਾ ਇਨੋਵੇਸ਼ਨਜ਼ ਦਾ ਸਾਂਝਾ ਉੱਦਮ ਹੈ। ਇਨ੍ਹਾਂ ਕੋਲ ਕੂੜਾ ਪ੍ਰਬੰਧਨ ਅਤੇ ਕਾਰਬਨ ਦੀ ਨਿਕਾਸੀ ‘ਤੇ ਨਿਯੰਤਰਣ ਸਬੰਧੀ ਵਿਸ਼ੇਸ਼ ਸਮਰੱਥਾ ਅਤੇ ਮੁਹਾਰਤ ਹੈ।

ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਮੁੱਖ ਕਾਰਜਕਾਰੀ ਸ੍ਰੀ ਸੁਮੀਤ ਜਾਰੰਗਲ ਅਤੇ ਪੇਡਾ ਦੇ ਡਾਇਰੈਕਟਰ ਐਮਪੀ ਸਿੰਘ ਨਾਲ "ਸਸਟੇਨਏਬਲ ਇੰਪੈਕਟਸ" ਦੀ ਟੀਮ ਨੂੰ ਸੂਬੇ ਦਾ ਦੌਰਾ ਕਰਕੇ ਪਲਾਂਟ ਲਗਾਉਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਅਤੇ ਇਸ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਪਲਾਂਟ ਦਾ ਦੌਰਾ ਕਰਨ ਉਪਰੰਤ ਆਪਣਾ ਤਜਰਬਾ ਸਾਂਝਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰਾਜੈਕਟ ਪੰਜਾਬ ਦੇ ਸ਼ਹਿਰਾਂ, ਕਸਬਿਆਂ ਅਤੇ ਵੱਡੇ ਪਿੰਡਾਂ ਵਿੱਚ ਵੀ ਲਗਾਏ  ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਦੀ ਬਹੁਤਾਤ ਹੋਣ ਕਾਰਨ ਇਹ ਤਕਨੀਕ ਨਾ ਸਿਰਫ਼ ਸੀ.ਬੀ.ਜੀ. ਤੇ ਸੀਐਨਜੀ ਦੇ ਉਤਪਾਦਨ ਵਿੱਚ ਵਧੇਰੇ ਲਾਹੇਵੰਦ ਹੋਵੇਗੀ ਸਗੋਂ ਇਸ ਨਾਲ ਜੈਵਿਕ ਖਾਦ ਵੀ ਤਿਆਰ ਹੋਵੇਗੀ, ਜਿਸ ਨਾਲ ਰਸਾਇਣਕ ਖਾਦਾਂ ਦੀ ਵਰਤੋਂ ਵਿੱਚ ਵੀ ਕਮੀ ਆਵੇਗੀ।

ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹਿਰਾਂ ਵਿੱਚ ਠੋਸ ਕੂੜਾ-ਕਰਕਟ ਦਾ ਜੇਕਰ ਢੁਕਵੇਂ ਢੰਗ ਨਾਲ ਨਿਬੇੜਾ ਨਾ ਕੀਤਾ ਗਿਆ ਤਾਂ ਕੂੜੇ ਦੇ ਪਹਾੜ ਖੜ੍ਹੇ ਹੋ ਜਾਣਗੇ, ਜਿਸ ਨਾਲ ਸਿਹਤ ਅਤੇ ਵਾਤਾਵਰਣ ਲਈ ਵੱਡੀਆਂ ਸਮੱਸਿਆਵਾਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਚੁਣੌਤੀ ਨਾਲ ਨਜਿੱਠਣ ਵਾਸਤੇ ਸਥਾਈ ਹੱਲ ਲੱਭਣ ਲਈ ਵੱਖ-ਵੱਖ ਨੀਤੀਆਂ, ਪ੍ਰੋਗਰਾਮ ਤੇ ਪ੍ਰਬੰਧਕੀ ਰਣਨੀਤੀਆਂ ਘੜਨ 'ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget