ਪੜਚੋਲ ਕਰੋ

ਰੂਪਨਗਰ ਦੀ ਜੰਮਪਲ ਅਮਨ ਕਾਲੜਾ ਬਣੀ ਆਸਟ੍ਰੇਲੀਆ 'ਚ ਪਹਿਲੀ ਸਿੱਖ ਕੌਂਸਲਰ

ਇਸ ਬਾਰੇ ਰਾਜੂ ਸਤਿਆਲ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਆਸਟ੍ਰੇਲੀਆ ਦੇ ਸਫਲ ਕਾਰੋਬਾਰੀ ਐਸਪੀ ਸਿੰਘ ਕਾਲੜਾ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਉਪਰੰਤ ਪਿਛਲੇ ਪੰਦਰਾਂ ਸਾਲਾਂ ਤੋਂ ਐਡੀਲੇਡ ਆਸਟ੍ਰੇਲੀਆ ਵਿਖੇ ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਹਨ।

Punjab News: ਸ਼ਹਿਰ ਦੇ ਸਤਿਆਲ ਪਰਿਵਾਰ ਦੇ ਗ੍ਰਹਿ ਵਿਖੇ ਖੁਸ਼ੀਆਂ ਦੀ ਲਹਿਰ ਹੈ। ਬੀਤੇ ਦਿਨੀਂ ਹੀ ਰੂਪਨਗਰ ਦੀ ਜੰਮਪਲ ਅਮਨ ਕੌਰ ਸਤਿਆਲ-ਕਾਲੜਾ ਨੇ ਦੱਖਣੀ ਆਸਟ੍ਰੇਲੀਆ ਦੇ ਐਡੀਲੇਡ ਸ਼ਹਿਰ ਦੇ ਇਲਾਕੇ ਵਾਕਰਵਿਲਾ ਵਿੱਚ ਕੌਂਸਲਰ (ਐਮਸੀ) ਬਣਨ ਦੀ ਸਫਲਤਾ ਹਾਸਲ ਕਰਕੇ ਦੱਖਣ ਆਸਟ੍ਰੇਲੀਆ ਵਿੱਚ ਪਹਿਲੀ ਭਾਰਤੀ, ਸਿੱਖ, ਪੰਜਾਬਣ ਕੌਂਸਲਰ ਹੋਣ ਦਾ ਮਾਣ ਹਾਸਲ ਕੀਤਾ ਹੈ।

ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸਤਿਆਲ ਪਰਿਵਾਰ ਦੇ ਮਿੱਤਰ ਤੇ ਸਨੇਹੀ ਅਮਨ ਕੌਰ ਕਾਲੜਾ ਦੇ ਪੇਕੇ ਘਰ ਵਿਖੇ ਉਨ੍ਹਾਂ ਦੇ ਵੱਡੇ ਭਰਾ ਆਮ ਆਦਮ ਪਾਰਟੀ ਦੇ ਸੂਬਾਈ ਆਗੂ, ਵਾਰਡ ਨੰਬਰ 21 ਤੋਂ ਕੌਂਸਲਰ  ਇੰਦਰਪਾਲ ਸਿੰਘ ਰਾਜੂ ਸਤਿਆਲ ਨੂੰ ਵਧਾਈਆਂ ਦੇਣ ਲਈ ਪਹੁੰਚ ਰਹੇ ਸਨ। ਸਤਿਆਲ ਨਿਵਾਸ ਵਿਖੇ ਪਹੁੰਚਣ ਵਾਲੇ ਸਮੂਹ ਮਿੱਤਰ ਸਨੇਹੀਆਂ ਦਾ ਤਰਨਜੀਤ ਕੌਰ ਸਤਿਆਲ ਵੱਲੋਂ ਗਰਮਜੋਸ਼ੀ ਨਾਲ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। 


ਇਸ ਬਾਰੇ ਰਾਜੂ ਸਤਿਆਲ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਆਸਟ੍ਰੇਲੀਆ ਦੇ ਸਫਲ ਕਾਰੋਬਾਰੀ ਐਸਪੀ ਸਿੰਘ ਕਾਲੜਾ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਉਪਰੰਤ ਪਿਛਲੇ ਪੰਦਰਾਂ ਸਾਲਾਂ ਤੋਂ ਐਡੀਲੇਡ ਆਸਟ੍ਰੇਲੀਆ ਵਿਖੇ ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਹਨ। ਅਮਨ ਕੌਰ ਐਮਐਸਸੀ (ਆਈਟੀ) ਦੀ ਉੱਚ ਯੋਗਤਾ ਰੱਖਦੇ ਹੋਣ ਦੇ ਨਾਲ ਨਾਲ ਐਡੀਲੇਡ ਵਿਖੇ ਜਸਟਿਸ ਆਫ ਪੀਸ ਐਵਾਰਡ ਜਿੱਤ ਕੇ 36 ਵਿਭਾਗਾਂ ਦੀ ਸੇਵਾ ਕਰਨ ਦਾ ਮਾਣ ਵੀ ਹਾਸਲ ਕਰ ਚੁੱਕੇ ਹਨ। 


ਸ਼ਹਿਰ ਦੀ ਜੰਮਪਲ ਇਸ ਨੌਜਵਾਨ ਪੰਜਾਬਣ ਤੋਂ ਭਵਿੱਖ ਅੰਦਰ ਆਸਟ੍ਰੇਲੀਆ ਵਿਖੇ ਸਿਆਸਤ ਦੇ ਖੇਤਰ ਵਿੱਚ ਹੋਰ ਵੱਡੀਆਂ ਪੁਲਾਘਾਂ ਪੁੱਟਣ ਦੀਆਂ ਪ੍ਰਬਲ ਸੰਭਾਵਨਾਵਾਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ 2015 ਵਿੱਚ ਸ੍ਰੀਮਤੀ ਐਡੀਲੇਡ ਦਾ ਐਵਾਰਡ ਵੀ ਹਾਸਲ ਹੋਇਆ ਸੀ। ਜ਼ਿਕਰਯੋਗ ਹੈ ਕਿ ਅਮਨ ਕੌਰ ਨੂੰ ਸਮਾਜਸੇਵਾ ਤੇ ਸਕਾਰਾਤਮਕ ਸਿਆਸਤ ਦੀ ਗੁੜਤੀ ਆਪਣੇ ਪਿਤਾ ਸਮਾਜਸੇਵੀ ਤੇ ਨਗਰ ਕੌਸ਼ਲ ਰੂਪਨਗਰ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਸਤਿਆਲ ਤੋਂ ਵਿਰਸੇ ਵਿੱਚ ਹੀ ਮਿਲੀ ਹੈ। 

ਅਮਨ ਕੌਰ ਦੇ ਵੱਡੇ ਭਰਾ ਇੰਦਰਪਾਲ ਸਿੰਘ ਰਾਜੂ ਸਤਿਆਲ ਵੀ ਰੂਪਨਗਰ ਸ਼ਹਿਰ ਦੀ ਪ੍ਰਮੁੱਖ ਕਲੋਨੀ ਗਿਆਨੀ ਜ਼ੈਲ ਸਿੰਘ ਨਗਰ ਦੇ ਵਾਰਡ ਨੰਬਰ 21 ਤੋਂ ਕੌਸਲਰ ਹੋਣ ਦੇ ਨਾਲ ਨਾਲ ਕਲੋਨੀ ਦੀ ਵੈਲਫੇਅਰ ਐਸੋਸੀਏਸ਼ਨ ਤੇ ਜਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਦੇ ਵੀ ਪ੍ਰਧਾਨ ਹਨ। ਅਮਨ ਕੌਰ ਦੇ ਦੂਸਰੇ ਵੱਡੇ ਭਰਾ ਸਤਿੰਦਰ ਸਿੰਘ ਬਬਲੂ ਸਤਿਆਲ ਇੰਗਲੈਂਡ ਤੇ ਕੈਨੇਡਾ ਵਿਖੇ ਸਫਲ ਕਾਰੋਬਾਰੀ ਹਨ।

ਇਹ ਸਤਿਆਲ ਪਰਿਵਾਰ ਦੇ ਮਿਲਾਪੜੇ ਸੁਭਾਅ ਦੀ ਮੂੰਹ ਬੋਲਦੀ ਤਸਵੀਰ ਹੈ ਕਿ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਜੋ ਸਤਿਆਲ ਪਰਿਵਾਰ ਦੇ ਪਰਿਵਾਰਕ ਮਿੱਤਰ ਹਨ, ਅਕਸਰ ਸਤਿਆਲ ਪਰਿਵਾਰ ਦੀ ਸਮਾਜਿਕ ਸੇਧਾਂ ਵਾਲੀ ਛੱਬੀ ਦਾ ਜ਼ਿਕਰ ਆਪਣੀਆਂ ਸਟੇਜਾਂ ਤੇ ਆਮ ਕਰਦੇ ਹਨ। ਅਮਨ ਕੌਰ ਦੇ ਪਤੀ ਸੁਰਿੰਦਰਪਾਲ ਸਿੰਘ ਕਾਲੜਾ ਵੀ ਆਸਟ੍ਰੇਲੀਆ ਵਿਖੇ ਸਫਲ ਕਾਰੋਬਾਰੀ ਤੇ ਸਮਾਜ ਸੇਵੀ ਸਖਸ਼ੀਅਤ ਹਨ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget