ਪੜਚੋਲ ਕਰੋ

ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਮੁੜ ਝਟਕਾ, ਜ਼ਮਾਨਤ ਅਰਜ਼ੀ ਫਿਰ ਤੋਂ ਹੋਈ ਰੱਦ, ਚਿੱਟੇ ਨਾਲ ਫੜ੍ਹੀ ਗਈ ਸੀ ਪੰਜਾਬ ਪੁਲਿਸ ਦੀ 'ਇੰਸਟਾ ਕੁਈਨ' !

ਸੋਮਵਾਰ ਨੂੰ ਵੀ ਅਦਾਲਤ ਨੇ ਉਸਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਅਮਨਦੀਪ ਕੌਰ ਨੇ ਵਕੀਲਾਂ ਰਾਹੀਂ ਇੱਕ ਹੋਰ ਅਰਜ਼ੀ ਦਾਇਰ ਕੀਤੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਸਦਾ ਪੱਖ ਦੁਬਾਰਾ ਸੁਣਿਆ ਜਾਵੇ। ਇਸਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਸੀ ਤੇ ਜਿਸਨੂੰ ਅੱਜ ਰੱਦ ਕਰ ਦਿੱਤਾ ਗਿਆ।

Punjab News: ਬਠਿੰਡਾ ਵਿੱਚ ਨਸ਼ਾ ਤਸਕਰੀ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੀ ਗਈ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਪਟੀਸ਼ਨ 'ਤੇ ਅੱਜ (22 ਜੁਲਾਈ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦੁਬਾਰਾ ਸੁਣਵਾਈ ਹੋਈ। ਅਦਾਲਤ ਨੇ ਉਸਦੀ ਜ਼ਮਾਨਤ ਪਟੀਸ਼ਨ ਨੂੰ ਫਿਰ ਤੋਂ ਰੱਦ ਕਰ ਦਿੱਤਾ ਹੈ। 

ਸੋਮਵਾਰ ਨੂੰ ਵੀ ਅਦਾਲਤ ਨੇ ਉਸਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਅਮਨਦੀਪ ਕੌਰ ਨੇ ਵਕੀਲਾਂ ਰਾਹੀਂ ਇੱਕ ਹੋਰ ਅਰਜ਼ੀ ਦਾਇਰ ਕੀਤੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਸਦਾ ਪੱਖ ਦੁਬਾਰਾ ਸੁਣਿਆ ਜਾਵੇ। ਇਸਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਸੀ ਤੇ ਜਿਸਨੂੰ ਅੱਜ ਰੱਦ ਕਰ ਦਿੱਤਾ ਗਿਆ।

ਜ਼ਿਕਰ ਕਰ ਦਈਏ ਕਿ ਅਮਨਦੀਪ ਕੌਰ ਉਦੋਂ ਸੁਰਖੀਆਂ ਵਿੱਚ ਆਈ ਜਦੋਂ 2 ਅਪ੍ਰੈਲ 2025 ਨੂੰ ਬਠਿੰਡਾ ਵਿੱਚ ਉਸਨੂੰ ਕਾਲੀ ਮਹਿੰਦਰਾ ਥਾਰ ਤੋਂ 17.71 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਸਨੂੰ ਉਸੇ ਦਿਨ ਮੁਅੱਤਲ ਤੇ ਬਰਖਾਸਤ ਕਰ ਦਿੱਤਾ ਗਿਆ। ਇਹ ਮਾਮਲਾ ਹੌਲੀ-ਹੌਲੀ ਹਾਈ-ਪ੍ਰੋਫਾਈਲ ਹੋ ਗਿਆ। ਇਸ ਤੋਂ ਬਾਅਦ ਅਮਨਦੀਪ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਸਨੂੰ ਇੱਕ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ।

ਹਾਲਾਂਕਿ ਅਦਾਲਤ ਦਾ ਪੂਰਾ ਹੁਕਮ ਅਜੇ ਜਾਰੀ ਨਹੀਂ ਕੀਤਾ ਗਿਆ ਹੈ, ਪਰ ਜ਼ਮਾਨਤ ਪਟੀਸ਼ਨ ਰੱਦ ਹੋਣ ਨੂੰ ਇੱਕ ਝਟਕਾ ਮੰਨਿਆ ਜਾ ਰਿਹਾ ਹੈ। ਸਰਕਾਰੀ ਵਕੀਲ ਦਾ ਕਹਿਣਾ ਹੈ ਕਿ ਪੂਰੀ ਕਾਰਵਾਈ ਨਿਯਮਾਂ ਅਨੁਸਾਰ ਕੀਤੀ ਗਈ ਹੈ। ਉਨ੍ਹਾਂ ਨੇ ਅਦਾਲਤ ਵਿੱਚ ਐਫਆਈਆਰ ਦੀ ਇੱਕ ਕਾਪੀ ਵੀ ਪੇਸ਼ ਕੀਤੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ CM ਮਾਨ ਨੇ ਕੱਲ੍ਹ ਬੁਲਾਈ ਮੀਟਿੰਗ, ਚੰਡੀਗੜ੍ਹ ਰਿਹਾਇਸ਼ 'ਤੇ 7 ਮੈਂਬਰੀ ਕਮੇਟੀ ਜੁਟੇਗੀ; ਜਾਣੋ ਕਿਸ ਮੁੱਦੇ 'ਤੇ ਹੋਏਗੀ ਚਰਚਾ...
ਪੰਜਾਬ CM ਮਾਨ ਨੇ ਕੱਲ੍ਹ ਬੁਲਾਈ ਮੀਟਿੰਗ, ਚੰਡੀਗੜ੍ਹ ਰਿਹਾਇਸ਼ 'ਤੇ 7 ਮੈਂਬਰੀ ਕਮੇਟੀ ਜੁਟੇਗੀ; ਜਾਣੋ ਕਿਸ ਮੁੱਦੇ 'ਤੇ ਹੋਏਗੀ ਚਰਚਾ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸਾਬਕਾ 'ਆਪ' ਆਗੂ ਦੇ ਨੌਜਵਾਨ ਪੁੱਤਰ ਦਾ ਅਚਾਨਕ ਦੇਹਾਂਤ, ਗਮ 'ਚ ਡੁੱਬੇ ਸਿਆਸਤਦਾਨ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸਾਬਕਾ 'ਆਪ' ਆਗੂ ਦੇ ਨੌਜਵਾਨ ਪੁੱਤਰ ਦਾ ਅਚਾਨਕ ਦੇਹਾਂਤ, ਗਮ 'ਚ ਡੁੱਬੇ ਸਿਆਸਤਦਾਨ...
Punjab News: ਪੰਜਾਬ ਤੋਂ ਵੱਡੀ ਖਬਰ, ਇੰਸਪੈਕਟਰ 3Kg ਹੈਰੋਇਨ ਸਣੇ ਗ੍ਰਿਫ਼ਤਾਰ: 6 ਪਿਸਤੌਲ ਵੀ ਬਰਾਮਦ; SSP ਬੋਲੇ- ਪਾਕਿ ਕਨੈਕਸ਼ਨ ਦਾ ਸ਼ੱਕ; ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ਇੰਸਪੈਕਟਰ 3Kg ਹੈਰੋਇਨ ਸਣੇ ਗ੍ਰਿਫ਼ਤਾਰ: 6 ਪਿਸਤੌਲ ਵੀ ਬਰਾਮਦ; SSP ਬੋਲੇ- ਪਾਕਿ ਕਨੈਕਸ਼ਨ ਦਾ ਸ਼ੱਕ; ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
Embed widget