ਪੜਚੋਲ ਕਰੋ

CM ਸਾਬ ਵੱਡੀਆਂ-ਵੱਡੀਆਂ ਮਸ਼ਹੂਰੀਆਂ ਨਾਲ ਮਾਡਲ ਨਹੀਂ ਬਣਿਆ ਕਰਦੇ, ਰਾਜ ਵੜਿੰਗ ਦਾ ਭਗਵੰਤ ਮਾਨ 'ਤੇ ਨਿਸ਼ਾਨਾ

ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ਉੱਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਹਸਪਤਾਲਾਂ ਅੰਦਰ ਦਵਾਈਆਂ ਤੇ ਡਾਕਟਰਾਂ ਦੀ ਘਾਟ ਹੈ।

Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ਉੱਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਹਸਪਤਾਲਾਂ ਅੰਦਰ ਦਵਾਈਆਂ ਤੇ ਡਾਕਟਰਾਂ ਦੀ ਘਾਟ ਹੈ। ਇਸ ਨਾਲ ਲੋਕ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਨੇ ਵਿਅੰਗ ਕਰਦੇ ਹੋਏ ਕਿਹਾ ਹੈ ਕਿ ਵੱਡੀਆਂ-ਵੱਡੀਆਂ ਮਸ਼ਹੂਰੀਆਂ ਕਰਨ ਨਾਲ ਮਾਡਲ ਨਹੀਂ ਬਣਿਆ ਕਰਦੇ।  

ਰਾਜਾ ਵੜਿੰਗ ਨੇ ਮੀਡੀਆ ਰਿਪੋਰਟਾਂ ਸਾਂਝੀਆਂ ਕਰਦਿਆਂ ਆਪਣੇ ਟਵਿਟਰ ਹੈਂਡਲ ਉਪਰ ਲਿਖਿਆ ਹੈ, ਗੱਲ ਪੰਜਾਬ ਦੀ ਹੈ ਤੇ ਇਸ ਨਾਲ ਜੁੜੇ ਮੁੱਦਿਆਂ ਦੀ ਹੈ। ਗੱਲ ਸਰਕਾਰ ਦੀ ਨਾਕਾਮੀ ਦੀ ਹੈ। ਵੱਡੀਆਂ ਵੱਡੀਆਂ ਮਸ਼ਹੂਰੀਆਂ ਕਰਨ ਨਾਲ ਮਾਡਲ ਨਹੀਂ ਬਣਿਆ ਕਰਦੇ। ਹਸਪਤਾਲਾਂ ਵਿੱਚ ਡਾਕਟਰ ਨੀ ਤੇ ਨਾਂ ਹੀ ਦਵਾਈਆਂ। ਫੇਰ ਸਰਕਾਰੇ ਕਿਸ ਲਈ ਅਖਬਾਰਾਂ ਵਿੱਚ ਵੱਡੀਆਂ ਵੱਡੀਆਂ ਇਸ਼ਤਿਹਾਰਾਂ ਲਗਵਾਈਆਂ?

ਹੁਣ ਜੇ ਹੋ ਸਕੇ ਤਾਂ ਭਗਵੰਤ ਮਾਨ ਜੀ ਜਲਦ ਤੋਂ ਜਲਦ ਹੈਪੇਟਾਇਟਸ ਸੀ ਤੇ ਆਈ ਫਲੂ ਦੀਆਂ ਦਵਾਈਆਂ ਦਾ ਇੰਤਜ਼ਾਮ ਕਰੋ ਤੇ ਦਿਖਾਵੇ ਲਈ ਕੂਚੀ ਮਾਰਕੇ ਮੁਹੱਲਾ ਕਲਿਨਕ ਬਣਾਉਣ ਦੀ ਥਾਂ ਪਹਿਲਾਂ ਡਾਕਟਰਾਂ ਦੀ ਭਰਤੀ ਕਰੋ।

ਦਰਅਸਲ ਹੜ੍ਹਾਂ ਮਗਰੋਂ ਪੰਜਾਬ ਵਿੱਚ ਆਈ ਫਲੂ, ਹੈਪੇਟਾਇਟਸ ਸੀ ਤੇ ਡੇਂਗੂ ਦੇ ਕੇਸ ਵਧਣ ਲੱਗੇ ਹਨ। ਇਸ ਦੌਰਾਨ ਮੀਡੀਆ ਵਿੱਚ ਰਿਪੋਰਟਾਂ ਸਾਹਮਣੇ ਆਈਆਂ ਹਨ ਕਿ ਸਰਕਾਰੀ ਹਸਪਤਾਲਾਂ ਅੰਦਰ ਦਵਾਈਆਂ ਤੇ ਡਾਕਟਰਾਂ ਦੀ ਘਾਟ ਹੈ। ਇਸ ਲਈ ਰਾਜਾ ਵੜਿੰਗ ਨੇ ਸੀਐਮ ਭਗਵੰਤ ਮਾਨ ਨੂੰ ਕਿਹਾ ਹੈ ਕਿ ਜਲਦ ਤੋਂ ਜਲਦ ਹੈਪੇਟਾਇਟਸ ਸੀ ਤੇ ਆਈ ਫਲੂ ਦੀਆਂ ਦਵਾਈਆਂ ਦਾ ਇੰਤਜ਼ਾਮ ਕੀਤਾ ਜਾਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget