ਪੜਚੋਲ ਕਰੋ

ਟਿਕਟ ਮਿਲਣ ਮਗਰੋਂ ਰਾਜੇ ਨੇ ਲਾਏ ਬਠਿੰਡੇ ਡੇਰੇ, ਹਰਸਿਮਰਤ-ਮਜੀਠੀਆ ਨੂੰ ਚੈਲੰਜ

ਕਦੇ ਖੰਘ ਵਾਲੀ ਦਵਾਈ ਤੇ ਕਦੇ ਸੋਹਣੇ ਸ਼ਮਸ਼ਾਨ ਘਾਟ ਜਿਹੇ ਬਿਆਨਾਂ ਕਰਕੇ ਚਰਚਾ ਵਿੱਚ ਰਹਿਣ ਵਾਲੇ ਰਾਜਾ ਵੜਿੰਗ ਨੇ ਅਕਾਲੀ ਲੀਡਰ ਬਿਕਰਮ ਮਜੀਠੀਆ ਵੱਲੋਂ ਲਾਏ ਗਏ ਇਲਜ਼ਾਮਾਂ ਦੇ ਜਵਾਬ ਦਿੱਤੇ।

ਬਠਿੰਡਾ: ਕਾਂਗਰਸ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਠਿੰਡਾ ਤੋਂ ਲੋਕ ਸਭਾ ਦਾ ਉਮੀਦਵਾਰ ਐਲਾਨ ਦਿੱਤਾ ਹੈ। ਐਲਾਨ ਮਗਰੋਂ ਰਾਜਾ ਵੜਿੰਗ ਨੇ ਬਠਿੰਡਾ ਵਿੱਚ ਡੇਰੇ ਲਾ ਲਏ ਹਨ ਤੇ ਆਪਣੇ ਸਿਆਸੀ ਵਿਰੋਧੀਆਂ 'ਤੇ ਸ਼ਬਦੀ ਬੰਬਾਰੀ ਸ਼ੁਰੂ ਕਰ ਦਿੱਤੀ ਹੈ। ਕਦੇ ਖੰਘ ਵਾਲੀ ਦਵਾਈ ਤੇ ਕਦੇ ਸੋਹਣੇ ਸ਼ਮਸ਼ਾਨ ਘਾਟ ਜਿਹੇ ਬਿਆਨਾਂ ਕਰਕੇ ਚਰਚਾ ਵਿੱਚ ਰਹਿਣ ਵਾਲੇ ਰਾਜਾ ਵੜਿੰਗ ਨੇ ਅਕਾਲੀ ਲੀਡਰ ਬਿਕਰਮ ਮਜੀਠੀਆ ਵੱਲੋਂ ਲਾਏ ਗਏ ਇਲਜ਼ਾਮਾਂ ਦੇ ਜਵਾਬ ਦਿੱਤੇ। ਉਨ੍ਹਾਂ ਮਜੀਠੀਆ ਵੱਲੋਂ ਪੈਰਾਸ਼ੂਟ ਕੈਂਡੀਡੇਟ ਦੱਸੇ ਜਾਣ 'ਤੇ ਉਲਟਾ ਸਵਾਲ ਕੀਤਾ ਕਿ ਉਹ ਕਿਹੜਾ ਬੰਬੇ ਤੋਂ ਚੋਣ ਲੜਨ ਆਇਆ ਹੈ, ਇੱਥੋਂ ਦਾ ਹੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਮਜੀਠੀਆ ਉਨ੍ਹਾਂ ਦੀ ਉਮੀਦਵਾਰੀ 'ਤੇ ਕਾਫੀ ਸਵਾਲ ਚੁੱਕ ਰਹੇ ਹਨ ਪਰ ਉਹ ਆਪਣੀ ਭੈਣ ਤੇ ਕੇਂਦਰੀ ਮੰਤਰੀ ਹਰਸਿਮਰਤ ਨੂੰ ਮਜ਼ਬੂਤ ਉਮੀਦਵਾਰ ਨਹੀਂ ਮੰਨਦੇ ਜਿਹੜਾ ਹਾਲੇ ਤਕ ਉਨ੍ਹਾਂ ਦਾ ਐਲਾਨ ਨਹੀਂ ਕੀਤਾ ਪਰ ਕਦੇ ਫਾਜ਼ਿਲਕਾ ਤੇ ਕਦੇ ਬੁਢਲਾਡੇ ਜਾ ਕੇ ਲੋਕਾਂ ਤੋਂ ਹਰਸਿਮਰਤ ਨੂੰ ਚੋਣ ਲੜਾਉਣ ਬਾਰੇ ਪੁੱਛਦੇ ਫਿਰਦੇ ਹਨ। ਵੜਿੰਗ ਨੇ ਕਿਹਾ ਕਿ ਉਸ ਨੂੰ ਬਹੁਤ ਖੁਸ਼ੀ ਹੈ ਕਿ ਰੇਤ-ਬਜਰੀ, ਕੇਬਲ ਤੇ ਟਰਾਂਸਪੋਰਟ ਰਾਹੀਂ ਲੋਕਾਂ ਦੀ ਲੁੱਟ-ਖਸੁੱਟ ਕਰ ਪੈਸਾ ਬਣਾਉਣ ਵਾਲੇ ਸਰਮਾਏਦਾਰਾਂ ਖ਼ਿਲਾਫ ਰਾਜਾ ਵੜਿੰਗ ਨਿਮਾਣੇ ਕਿਸਾਨ ਦਾ ਪੁੱਤ ਚੋਣ ਲੜ ਰਿਹਾ ਹੈ। ਉਨ੍ਹਾਂ ਅਕਾਲੀ ਦਲ ਨੂੰ ਚੁਨੌਤੀ ਦਿੱਤੀ ਕਿ ਹਰਸਿਮਰਤ ਭੈਣ ਨੂੰ ਬਠਿੰਡਾ ਤੋਂ ਚੋਣ ਲੜਾਓ ਤੇ ਮੁਕਾਬਲਾ ਵੇਖੋ।

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget