ਪੜਚੋਲ ਕਰੋ

ਲੋਕ ਸਭਾ 'ਚ ਰਾਜਾ ਵੜਿੰਗ ਨੇ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ

Punjab News: ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਵੀਰਵਾਰ ਨੂੰ ਲੋਕ ਸਭਾ (Lok Sabha) 'ਚ ਮੰਗ ਕੀਤੀ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ (shahhed-e-azam Bhagat Singh) ਨੂੰ ਭਾਰਤ ਰਤਨ ਦਿੱਤਾ ਜਾਵੇ।

Punjab News: ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਵੀਰਵਾਰ ਨੂੰ ਲੋਕ ਸਭਾ (Lok Sabha) 'ਚ ਮੰਗ ਕੀਤੀ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ (shahhed-e-azam Bhagat Singh) ਨੂੰ ਭਾਰਤ ਰਤਨ ਦਿੱਤਾ ਜਾਵੇ। ਰਾਜਾ ਵੜਿੰਗ ਨੇ ਸਿਫ਼ਰ ਕਾਲ 'ਚ ਕਿਹਾ ਕਿ ਸਰਕਾਰ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਹੈ ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਨਾ ਤਾਂ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ ਅਤੇ ਨਾ ਹੀ ਉਨ੍ਹਾਂ ਨੂੰ ਭਾਰਤ ਰਤਨ ਦਿੱਤਾ ਗਿਆ ਹੈ।

ਇਕਰਾ ਹਸਨ ਨੇ ਸਦਨ 'ਚ ਆਪਣੇ ਕੈਰਾਨਾ ਸੰਸਦੀ ਹਲਕੇ 'ਚ ਯਮੁਨਾ ਦੇ ਘਾਟਾਂ ਨੂੰ ਵਿਕਸਿਤ ਕਰਨ ਦੀ ਕੀਤੀ ਮੰਗ

ਸਮਾਜਵਾਦੀ ਪਾਰਟੀ ਦੀ ਇਕਰਾ ਹਸਨ ਨੇ ਸਦਨ 'ਚ ਆਪਣੇ ਕੈਰਾਨਾ ਸੰਸਦੀ ਹਲਕੇ 'ਚ ਯਮੁਨਾ ਦੇ ਘਾਟਾਂ ਨੂੰ ਵਿਕਸਿਤ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਘਾਟਾਂ 'ਤੇ ਵੱਡੀ ਗਿਣਤੀ 'ਚ ਸ਼ਰਧਾਲੂਆਂ ਦੇ ਆਉਣ ਕਾਰਨ ਕਈ ਵਾਰ ਹਾਦਸੇ ਵਾਪਰਦੇ ਹਨ ਅਤੇ ਲੋਕਾਂ ਦੀ ਜਾਨ ਤੱਕ ਚਲੀ ਜਾਂਦੀ ਹੈ। ਇਸ ਲਈ ਇਨ੍ਹਾਂ ਘਾਟਾਂ ਨੂੰ ਸੁਰੱਖਿਅਤ ਬਣਾਉਣ ਲਈ ਉਪਾਅ ਕੀਤੇ ਜਾਣੇ ਚਾਹੀਦੇ ਹਨ।

ਅਨੁਰਾਗ ਠਾਕੁਰ ਨੇ ਰਾਜੀਵ ਗਾਂਧੀ ਫਾਊਂਡੇਸ਼ਨ ਨੂੰ ਚੀਨ ਤੋਂ ਪੈਸੇ ਮਿਲਣ ਦਾ ਮੁੱਦਾ ਚੁੱਕਿਆ

ਇਨ੍ਹਾਂ ਨੂੰ ਵਿਕਸਿਤ ਕਰਨ ਨਾਲ ਸ਼ਰਧਾਲੂਆਂ ਦੀ ਗਿਣਤੀ ਵਧੇਗੀ, ਜਿਸ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਭਾਰਤੀ ਜਨਤਾ ਪਾਰਟੀ ਦੇ ਅਨੁਰਾਗ ਠਾਕੁਰ ਨੇ ਰਾਜੀਵ ਗਾਂਧੀ ਫਾਊਂਡੇਸ਼ਨ ਨੂੰ ਚੀਨ ਤੋਂ ਪੈਸੇ ਮਿਲਣ ਦਾ ਮੁੱਦਾ ਚੁੱਕਿਆ ਅਤੇ ਪੁੱਛਿਆ ਕਿ ਇਹ ਪੈਸਾ ਕਿਉਂ ਲਿਆ ਗਿਆ। ਠਾਕੁਰ ਨੇ ਕਿਹਾ ਕਿ ਭਾਰਤੀ ਸੈਨਿਕਾਂ ਨੇ ਡੋਕਲਾਮ ਘਟਨਾ ਦਾ ਢੁਕਵਾਂ ਜਵਾਬ ਦਿੱਤਾ ਸੀ। ਉਨ੍ਹਾਂ ਕਿਹਾ ਕਿ ਚੀਨ ਨੇ ਦੇਸ਼ ਦੀ ਇਕ ਇੰਚ ਵੀ ਜ਼ਮੀਨ 'ਤੇ ਵੀ ਕਬਜ਼ਾ ਨਹੀਂ ਕੀਤਾ ਹੈ। ਇਸ ਮਾਮਲੇ 'ਚ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget